ਪ੍ਹੈਰਾ ਕਿਤਾਬ

pa ਸਕੂਲ ਵਿੱਚ   »   bs U školi

4 [ਚਾਰ]

ਸਕੂਲ ਵਿੱਚ

ਸਕੂਲ ਵਿੱਚ

4 [četiri]

U školi

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਬੋਸਨੀਅਨ ਖੇਡੋ ਹੋਰ
ਅਸੀਂ ਕਿੱਥੇ ਹਾਂ? G-j- s-o m-? G___ s__ m__ G-j- s-o m-? ------------ Gdje smo mi? 0
ਅਸੀਂ ਸਕੂਲ ਵਿੱਚ ਹਾਂ। Mi s-o-u -k-li. M_ s__ u š_____ M- s-o u š-o-i- --------------- Mi smo u školi. 0
ਅਸੀਂ ਜਮਾਤ ਵਿੱਚ / ਇੱਕ ਸਬਕ ਸਿੱਖ ਰਹੇ ਹਾਂ। I-------sta--. I____ n_______ I-a-o n-s-a-u- -------------- Imamo nastavu. 0
ਇਹ ਵਿਦਿਆਰਥੀ / ਵਿਦਿਆਰਥਣਾਂ ਹਨ। O---s-------c-. O__ s_ u_______ O-o s- u-e-i-i- --------------- Ovo su učenici. 0
ਉਹ ਅਧਿਆਪਕ ਹੈ। O-o--------elji-a. O__ j_ u__________ O-o j- u-i-e-j-c-. ------------------ Ovo je učiteljica. 0
ਉਹ ਜਮਾਤ ਹੈ। O-o -e ra-r--. O__ j_ r______ O-o j- r-z-e-. -------------- Ovo je razred. 0
ਅਸੀਂ ਕੀ ਕਰ ਰਹੇ / ਰਹੀਆਂ ਹਾਂ? Š-- r---m-? Š__ r______ Š-a r-d-m-? ----------- Šta radimo? 0
ਅਸੀਂ ਸਿੱਖ ਰਹੇ / ਰਹੀਆਂ ਹਾਂ। U---o. U_____ U-i-o- ------ Učimo. 0
ਅਸੀਂ ਇੱਕ ਭਾਸ਼ਾ ਸਿੱਖ ਰਹੇ / ਰਹੀਆਂ ਹਾਂ। Uč-m- j---k. U____ j_____ U-i-o j-z-k- ------------ Učimo jezik. 0
ਮੈਂ ਅੰਗਰੇਜ਼ੀ ਸਿੱਖਦਾ / ਸਿੱਖਦੀ ਹਾਂ। Učim engles-i. U___ e________ U-i- e-g-e-k-. -------------- Učim engleski. 0
ਤੂੰ ਸਪੇਨੀ ਸਿੱਖਦਾ / ਸਿੱਖਦੀ ਹੈਂ । U--š-špa-s--. U___ š_______ U-i- š-a-s-i- ------------- Učiš španski. 0
ਉਹ ਜਰਮਨ ਸਿੱਖਦਾ ਹੈ। O--uč- -j-mački. O_ u__ n________ O- u-i n-e-a-k-. ---------------- On uči njemački. 0
ਅਸੀਂ ਫਰਾਂਸੀਸੀ ਸਿੱਖਦੇ ਹਾਂ। U--mo ------sk-. U____ f_________ U-i-o f-a-c-s-i- ---------------- Učimo francuski. 0
ਤੁਸੀਂ ਸਭ ਇਟਾਲੀਅਨ ਸਿੱਖਦੇ / ਸਿੱਖਦੀਆਂ ਹੋ। Uč--e---a-i-ans--. U____ i___________ U-i-e i-a-i-a-s-i- ------------------ Učite italijanski. 0
ਉਹ ਰੂਸੀ ਸਿੱਖਦੇ / ਸਿੱਖਦੀਆਂ ਹਨ। Oni-u-- r-s--. O__ u__ r_____ O-i u-e r-s-i- -------------- Oni uče ruski. 0
ਭਾਸ਼ਾਂਵਾਂ ਸਿੱਖਣਾ ਦਿਲਚਸਪ ਹੁੰਦਾ ਹੈ। U---i -e---e je-i-t------tn-. U____ j_____ j_ i____________ U-i-i j-z-k- j- i-t-r-s-n-n-. ----------------------------- Učiti jezike je interesantno. 0
ਅਸੀਂ ਲੋਕਾਂ ਨੂੰ ਸਮਝਣਾ ਚਾਹੁੰਦੇ / ਚਾਹੁੰਦੀਆਂ ਹਾਂ। Že---o --zumj-t--l-ude. Ž_____ r________ l_____ Ž-l-m- r-z-m-e-i l-u-e- ----------------------- Želimo razumjeti ljude. 0
ਅਸੀਂ ਲੋਕਾਂ ਨਾਲ ਗੱਲਬਾਤ ਕਰਨਾ ਚਾਹੁੰਦੇ / ਚਾਹੁੰਦੀਆਂ ਹਾਂ। Ž---mo---z-o-a--t- -- l-u--ma. Ž_____ r__________ s_ l_______ Ž-l-m- r-z-o-a-a-i s- l-u-i-a- ------------------------------ Želimo razgovarati sa ljudima. 0

ਮਾਤ-ਭਾਸ਼ਾ ਦਿਵਸ

ਕੀ ਤੁਸੀਂ ਆਪਣੀ ਮਾਤ-ਭਾਸ਼ਾ ਨੂੰ ਪਿਆਰ ਕਰਦੇ ਹੋ ? ਫੇਰ ਤੁਹਾਨੂੰ ਭਵਿੱਖ ਵਿੱਚ ਇਸਨੂੰ ਮਨਾਉਣਾ ਚਾਹੀਦਾ ਹੈ! ਅਤੇ ਹਮੇਸ਼ਾਂ 21 ਫ਼ਰਵਰੀ ਨੂੰ! ਇਹ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਹੈ। ਇਹ ਸਾਲ 2000 ਤੋਂ ਹਰ ਸਾਲ ਮਨਾਇਆ ਜਾ ਰਿਹਾ ਹੈ। ਇਸ ਦਿਵਸ ਨੂੰ UNESCO ਨੇ ਸਥਾਪਿਤ ਕੀਤਾ ਸੀ। UNESCO ਯੂਨਾਇਟਿਡ ਨੇਸ਼ਨਜ਼ ( UN) ਦੀ ਇੱਕ ਸੰਸਥਾ ਹੈ। ਇਹ ਵਿਗਿਆਨ , ਸਾਹਿਤ , ਅਤੇ ਸਭਿਅਤਾ ਦੇ ਵਿਸ਼ਿਆਂ ਨਾਲ ਸੰਬੰਧਤ ਹੈ। UNESCO ਮਨੁੱਖਤਾ ਦੇ ਸਭਿਆਚਾਰਕ ਵਿਰਸੇ ਨੂੰ ਬਚਾਉਣ ਲਈ ਉੱਦਮ ਕਰਦੀ ਹੈ। ਭਾਸ਼ਾਵਾਂ ਵੀ ਸਭਿਆਚਾਰਕ ਵਿਰਸਾ ਹਨ। ਇਸਲਈ , ਇਹਨਾਂ ਨੂੰ ਜ਼ਰੂਰ ਬਚਾਉਣਾ , ਉਪਜਾਉਣਾ , ਅਤੇ ਉੱਨਤ ਕਰਨਾ ਚਾਹੀਦਾ ਹੈ। ਭਾਸ਼ਾਈ ਵਿਭਿੰਨਤਾ ਦਾ ਦਿਨ 21 ਫ਼ਰਵਰੀ ਨੂੰ ਮਨਾਇਆ ਜਾਂਦਾ ਹੈ। ਵਿਸ਼ਵ ਭਰ ਵਿੱਚ ਅੰਦਾਜ਼ਨ 6,000 ਤੋਂ 7,000 ਭਾਸ਼ਾਵਾਂ ਹਨ। ਪਰ , ਇਹਨਾਂ ਵਿੱਚੋਂ ਅੱਧੀਆਂ ਨੂੰ ਅਲੋਪ ਹੋਣ ਦਾ ਡਰ ਹੈ। ਹਰੇਕ ਦੋ ਹਫ਼ਤੇ ਬਾਦ , ਇੱਕ ਭਾਸ਼ਾ ਹਮੇਸ਼ਾਂ ਲਈ ਅਲੋਪ ਹੋ ਜਾਂਦੀ ਹੈ। ਫੇਰ ਵੀ ਹਰੇਕ ਭਾਸ਼ਾ ਜਾਣਕਾਰੀ ਦਾ ਇੱਕ ਵਿਸ਼ਾਲ ਖਜ਼ਾਨਾ ਹੈ। ਇੱਕ ਰਾਸ਼ਟਰ ਦੇ ਲੋਕਾਂ ਦੀ ਜਾਣਕਾਰੀ ਭਾਸ਼ਾਵਾਂ ਵਿੱਚ ਸੰਭਾਲੀ ਹੁੰਦੀ ਹੈ। ਇੱਕ ਰਾਸ਼ਟਰ ਦੇ ਲੋਕਾਂ ਦਾ ਇਤਿਹਾਸ ਇਸਦੀ ਭਾਸ਼ਾ ਵਿੱਚ ਝਲਕਦਾ ਹੈ। ਤਜਰਬੇ ਅਤੇ ਰਿਵਾਜ਼ ਵੀ ਭਾਸ਼ਾ ਵਿੱਚੋਂ ਲੰਘਦੇ ਹਨ। ਇਸੇ ਕਾਰਨ , ਮਾਤ-ਭਾਸ਼ਾ ਹਰੇਕ ਰਾਸ਼ਟਰ ਦੀ ਪਹਿਚਾਣ ਦਾ ਤੱਤ ਹੈ। ਜਦੋਂ ਇੱਕ ਭਾਸ਼ਾ ਖ਼ਤਮ ਹੁੰਦੀ ਹੈ , ਸ਼ਬਦਾਂ ਤੋਂ ਇਲਾਵਾ ਹੋਰ ਬਹੁਤ ਕੁਝ ਵੀ ਖ਼ਤਮ ਹੋ ਜਾਂਦਾ ਹੈ। ਅਤੇ ਇਹ ਸਭ ਕੁਝ 21 ਫ਼ਰਵਰੀ ਨੂੰ ਮਨਾਇਆ ਜਾਣਾ ਜ਼ਰੂਰੀ ਹੈ। ਲੋਕਾਂ ਨੂੰ ਭਾਸ਼ਾਵਾਂ ਦੇ ਮਤਲਬ ਬਾਰੇ ਸਮਝਣਾ ਚਾਹੀਦਾ ਹੈ। ਅਤੇ ਉਹਨਾਂ ਨੂੰ ਸੋਚਣਾ ਚਾਹੀਦਾ ਹੈ ਕਿ ਉਹ ਭਾਸ਼ਾਵਾਂ ਨੂੰ ਬਚਾਉਣ ਲਈ ਕੀ ਕਰ ਸਕਦੇ ਹਨ। ਇਸਲਈ ਆਪਣੀ ਭਾਸ਼ਾ ਨੂੰ ਇਹ ਦਰਸਾਉ ਕਿ ਇਹ ਤੁਹਾਡੇ ਲਈ ਜ਼ਰੂਰੀ ਹੈ! ਸ਼ਾਇਦ ਤੁਸੀਂ ਇਸਲਈ ਕੇਕ ਤਿਆਰ ਕਰ ਸਕਦੇ ਹੋ ? ਅਤੇ ਇਸ ਉੱਤੇ ਸ਼ਾਨਦਾਰ ਲਿਖਾਈ ਲਿਖ ਸਕਦੇ ਹੋ। ਬੇਸ਼ੱਕ , ਆਪਣੀ ‘ਮਾਤ-ਭਾਸ਼ਾ ’ ਵਿੱਚ!