ਪ੍ਹੈਰਾ ਕਿਤਾਬ

pa ਸਕੂਲ ਵਿੱਚ   »   da I skolen

4 [ਚਾਰ]

ਸਕੂਲ ਵਿੱਚ

ਸਕੂਲ ਵਿੱਚ

4 [fire]

I skolen

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਡੈਨਿਸ਼ ਖੇਡੋ ਹੋਰ
ਅਸੀਂ ਕਿੱਥੇ ਹਾਂ? H----er vi? H___ e_ v__ H-o- e- v-? ----------- Hvor er vi? 0
ਅਸੀਂ ਸਕੂਲ ਵਿੱਚ ਹਾਂ। V-----i-s-ole-. V_ e_ i s______ V- e- i s-o-e-. --------------- Vi er i skolen. 0
ਅਸੀਂ ਜਮਾਤ ਵਿੱਚ / ਇੱਕ ਸਬਕ ਸਿੱਖ ਰਹੇ ਹਾਂ। Vi -a--und---isni--. V_ h__ u____________ V- h-r u-d-r-i-n-n-. -------------------- Vi har undervisning. 0
ਇਹ ਵਿਦਿਆਰਥੀ / ਵਿਦਿਆਰਥਣਾਂ ਹਨ। D-t-er --everne. D__ e_ e________ D-t e- e-e-e-n-. ---------------- Det er eleverne. 0
ਉਹ ਅਧਿਆਪਕ ਹੈ। D-t--r --r--e-. D__ e_ l_______ D-t e- l-r-r-n- --------------- Det er læreren. 0
ਉਹ ਜਮਾਤ ਹੈ। D-- -r-k--ss--. D__ e_ k_______ D-t e- k-a-s-n- --------------- Det er klassen. 0
ਅਸੀਂ ਕੀ ਕਰ ਰਹੇ / ਰਹੀਆਂ ਹਾਂ? Hv-d l-ve---i? H___ l____ v__ H-a- l-v-r v-? -------------- Hvad laver vi? 0
ਅਸੀਂ ਸਿੱਖ ਰਹੇ / ਰਹੀਆਂ ਹਾਂ। V- --r--. V_ l_____ V- l-r-r- --------- Vi lærer. 0
ਅਸੀਂ ਇੱਕ ਭਾਸ਼ਾ ਸਿੱਖ ਰਹੇ / ਰਹੀਆਂ ਹਾਂ। V- lær-- et -----. V_ l____ e_ s_____ V- l-r-r e- s-r-g- ------------------ Vi lærer et sprog. 0
ਮੈਂ ਅੰਗਰੇਜ਼ੀ ਸਿੱਖਦਾ / ਸਿੱਖਦੀ ਹਾਂ। J-- l---- enge-s-. J__ l____ e_______ J-g l-r-r e-g-l-k- ------------------ Jeg lærer engelsk. 0
ਤੂੰ ਸਪੇਨੀ ਸਿੱਖਦਾ / ਸਿੱਖਦੀ ਹੈਂ । Du -æ--r--p----. D_ l____ s______ D- l-r-r s-a-s-. ---------------- Du lærer spansk. 0
ਉਹ ਜਰਮਨ ਸਿੱਖਦਾ ਹੈ। Han --rer--y-k. H__ l____ t____ H-n l-r-r t-s-. --------------- Han lærer tysk. 0
ਅਸੀਂ ਫਰਾਂਸੀਸੀ ਸਿੱਖਦੇ ਹਾਂ। Vi--ære- --a---. V_ l____ f______ V- l-r-r f-a-s-. ---------------- Vi lærer fransk. 0
ਤੁਸੀਂ ਸਭ ਇਟਾਲੀਅਨ ਸਿੱਖਦੇ / ਸਿੱਖਦੀਆਂ ਹੋ। I l-r-- -t---en--. I l____ i_________ I l-r-r i-a-i-n-k- ------------------ I lærer italiensk. 0
ਉਹ ਰੂਸੀ ਸਿੱਖਦੇ / ਸਿੱਖਦੀਆਂ ਹਨ। D- -ær---------k. D_ l____ r_______ D- l-r-r r-s-i-k- ----------------- De lærer russisk. 0
ਭਾਸ਼ਾਂਵਾਂ ਸਿੱਖਣਾ ਦਿਲਚਸਪ ਹੁੰਦਾ ਹੈ। Det e- -n-er---ant a----re--pr-g. D__ e_ i__________ a_ l___ s_____ D-t e- i-t-r-s-a-t a- l-r- s-r-g- --------------------------------- Det er interessant at lære sprog. 0
ਅਸੀਂ ਲੋਕਾਂ ਨੂੰ ਸਮਝਣਾ ਚਾਹੁੰਦੇ / ਚਾਹੁੰਦੀਆਂ ਹਾਂ। V- v-l f----- me--e--er. V_ v__ f_____ m_________ V- v-l f-r-t- m-n-e-k-r- ------------------------ Vi vil forstå mennesker. 0
ਅਸੀਂ ਲੋਕਾਂ ਨਾਲ ਗੱਲਬਾਤ ਕਰਨਾ ਚਾਹੁੰਦੇ / ਚਾਹੁੰਦੀਆਂ ਹਾਂ। Vi-vi---a-e-m-- menn-sker. V_ v__ t___ m__ m_________ V- v-l t-l- m-d m-n-e-k-r- -------------------------- Vi vil tale med mennesker. 0

ਮਾਤ-ਭਾਸ਼ਾ ਦਿਵਸ

ਕੀ ਤੁਸੀਂ ਆਪਣੀ ਮਾਤ-ਭਾਸ਼ਾ ਨੂੰ ਪਿਆਰ ਕਰਦੇ ਹੋ ? ਫੇਰ ਤੁਹਾਨੂੰ ਭਵਿੱਖ ਵਿੱਚ ਇਸਨੂੰ ਮਨਾਉਣਾ ਚਾਹੀਦਾ ਹੈ! ਅਤੇ ਹਮੇਸ਼ਾਂ 21 ਫ਼ਰਵਰੀ ਨੂੰ! ਇਹ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਹੈ। ਇਹ ਸਾਲ 2000 ਤੋਂ ਹਰ ਸਾਲ ਮਨਾਇਆ ਜਾ ਰਿਹਾ ਹੈ। ਇਸ ਦਿਵਸ ਨੂੰ UNESCO ਨੇ ਸਥਾਪਿਤ ਕੀਤਾ ਸੀ। UNESCO ਯੂਨਾਇਟਿਡ ਨੇਸ਼ਨਜ਼ ( UN) ਦੀ ਇੱਕ ਸੰਸਥਾ ਹੈ। ਇਹ ਵਿਗਿਆਨ , ਸਾਹਿਤ , ਅਤੇ ਸਭਿਅਤਾ ਦੇ ਵਿਸ਼ਿਆਂ ਨਾਲ ਸੰਬੰਧਤ ਹੈ। UNESCO ਮਨੁੱਖਤਾ ਦੇ ਸਭਿਆਚਾਰਕ ਵਿਰਸੇ ਨੂੰ ਬਚਾਉਣ ਲਈ ਉੱਦਮ ਕਰਦੀ ਹੈ। ਭਾਸ਼ਾਵਾਂ ਵੀ ਸਭਿਆਚਾਰਕ ਵਿਰਸਾ ਹਨ। ਇਸਲਈ , ਇਹਨਾਂ ਨੂੰ ਜ਼ਰੂਰ ਬਚਾਉਣਾ , ਉਪਜਾਉਣਾ , ਅਤੇ ਉੱਨਤ ਕਰਨਾ ਚਾਹੀਦਾ ਹੈ। ਭਾਸ਼ਾਈ ਵਿਭਿੰਨਤਾ ਦਾ ਦਿਨ 21 ਫ਼ਰਵਰੀ ਨੂੰ ਮਨਾਇਆ ਜਾਂਦਾ ਹੈ। ਵਿਸ਼ਵ ਭਰ ਵਿੱਚ ਅੰਦਾਜ਼ਨ 6,000 ਤੋਂ 7,000 ਭਾਸ਼ਾਵਾਂ ਹਨ। ਪਰ , ਇਹਨਾਂ ਵਿੱਚੋਂ ਅੱਧੀਆਂ ਨੂੰ ਅਲੋਪ ਹੋਣ ਦਾ ਡਰ ਹੈ। ਹਰੇਕ ਦੋ ਹਫ਼ਤੇ ਬਾਦ , ਇੱਕ ਭਾਸ਼ਾ ਹਮੇਸ਼ਾਂ ਲਈ ਅਲੋਪ ਹੋ ਜਾਂਦੀ ਹੈ। ਫੇਰ ਵੀ ਹਰੇਕ ਭਾਸ਼ਾ ਜਾਣਕਾਰੀ ਦਾ ਇੱਕ ਵਿਸ਼ਾਲ ਖਜ਼ਾਨਾ ਹੈ। ਇੱਕ ਰਾਸ਼ਟਰ ਦੇ ਲੋਕਾਂ ਦੀ ਜਾਣਕਾਰੀ ਭਾਸ਼ਾਵਾਂ ਵਿੱਚ ਸੰਭਾਲੀ ਹੁੰਦੀ ਹੈ। ਇੱਕ ਰਾਸ਼ਟਰ ਦੇ ਲੋਕਾਂ ਦਾ ਇਤਿਹਾਸ ਇਸਦੀ ਭਾਸ਼ਾ ਵਿੱਚ ਝਲਕਦਾ ਹੈ। ਤਜਰਬੇ ਅਤੇ ਰਿਵਾਜ਼ ਵੀ ਭਾਸ਼ਾ ਵਿੱਚੋਂ ਲੰਘਦੇ ਹਨ। ਇਸੇ ਕਾਰਨ , ਮਾਤ-ਭਾਸ਼ਾ ਹਰੇਕ ਰਾਸ਼ਟਰ ਦੀ ਪਹਿਚਾਣ ਦਾ ਤੱਤ ਹੈ। ਜਦੋਂ ਇੱਕ ਭਾਸ਼ਾ ਖ਼ਤਮ ਹੁੰਦੀ ਹੈ , ਸ਼ਬਦਾਂ ਤੋਂ ਇਲਾਵਾ ਹੋਰ ਬਹੁਤ ਕੁਝ ਵੀ ਖ਼ਤਮ ਹੋ ਜਾਂਦਾ ਹੈ। ਅਤੇ ਇਹ ਸਭ ਕੁਝ 21 ਫ਼ਰਵਰੀ ਨੂੰ ਮਨਾਇਆ ਜਾਣਾ ਜ਼ਰੂਰੀ ਹੈ। ਲੋਕਾਂ ਨੂੰ ਭਾਸ਼ਾਵਾਂ ਦੇ ਮਤਲਬ ਬਾਰੇ ਸਮਝਣਾ ਚਾਹੀਦਾ ਹੈ। ਅਤੇ ਉਹਨਾਂ ਨੂੰ ਸੋਚਣਾ ਚਾਹੀਦਾ ਹੈ ਕਿ ਉਹ ਭਾਸ਼ਾਵਾਂ ਨੂੰ ਬਚਾਉਣ ਲਈ ਕੀ ਕਰ ਸਕਦੇ ਹਨ। ਇਸਲਈ ਆਪਣੀ ਭਾਸ਼ਾ ਨੂੰ ਇਹ ਦਰਸਾਉ ਕਿ ਇਹ ਤੁਹਾਡੇ ਲਈ ਜ਼ਰੂਰੀ ਹੈ! ਸ਼ਾਇਦ ਤੁਸੀਂ ਇਸਲਈ ਕੇਕ ਤਿਆਰ ਕਰ ਸਕਦੇ ਹੋ ? ਅਤੇ ਇਸ ਉੱਤੇ ਸ਼ਾਨਦਾਰ ਲਿਖਾਈ ਲਿਖ ਸਕਦੇ ਹੋ। ਬੇਸ਼ੱਕ , ਆਪਣੀ ‘ਮਾਤ-ਭਾਸ਼ਾ ’ ਵਿੱਚ!