ਪ੍ਹੈਰਾ ਕਿਤਾਬ

pa ਸਕੂਲ ਵਿੱਚ   »   lv Skolā

4 [ਚਾਰ]

ਸਕੂਲ ਵਿੱਚ

ਸਕੂਲ ਵਿੱਚ

4 [četri]

Skolā

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਲਾਤਵੀਅਨ ਖੇਡੋ ਹੋਰ
ਅਸੀਂ ਕਿੱਥੇ ਹਾਂ? K-r---- -sa-? K__ m__ e____ K-r m-s e-a-? ------------- Kur mēs esam? 0
ਅਸੀਂ ਸਕੂਲ ਵਿੱਚ ਹਾਂ। Mēs--sa- -kolā. M__ e___ s_____ M-s e-a- s-o-ā- --------------- Mēs esam skolā. 0
ਅਸੀਂ ਜਮਾਤ ਵਿੱਚ / ਇੱਕ ਸਬਕ ਸਿੱਖ ਰਹੇ ਹਾਂ। M--s--r-----------. M___ i_ n__________ M-m- i- n-d-r-ī-a-. ------------------- Mums ir nodarbības. 0
ਇਹ ਵਿਦਿਆਰਥੀ / ਵਿਦਿਆਰਥਣਾਂ ਹਨ। Tie------ol-ni. T__ i_ s_______ T-e i- s-o-ē-i- --------------- Tie ir skolēni. 0
ਉਹ ਅਧਿਆਪਕ ਹੈ। T-----s--lo-ā--. T_ i_ s_________ T- i- s-o-o-ā-a- ---------------- Tā ir skolotāja. 0
ਉਹ ਜਮਾਤ ਹੈ। Tā -r -l-s-. T_ i_ k_____ T- i- k-a-e- ------------ Tā ir klase. 0
ਅਸੀਂ ਕੀ ਕਰ ਰਹੇ / ਰਹੀਆਂ ਹਾਂ? K- ----da-ām? K_ m__ d_____ K- m-s d-r-m- ------------- Ko mēs darām? 0
ਅਸੀਂ ਸਿੱਖ ਰਹੇ / ਰਹੀਆਂ ਹਾਂ। Mēs ---ā--e-. M__ m________ M-s m-c-m-e-. ------------- Mēs mācāmies. 0
ਅਸੀਂ ਇੱਕ ਭਾਸ਼ਾ ਸਿੱਖ ਰਹੇ / ਰਹੀਆਂ ਹਾਂ। M-- mācā-ie---a-o--. M__ m_______ v______ M-s m-c-m-e- v-l-d-. -------------------- Mēs mācāmies valodu. 0
ਮੈਂ ਅੰਗਰੇਜ਼ੀ ਸਿੱਖਦਾ / ਸਿੱਖਦੀ ਹਾਂ। Es-mā-----n-ļu -al---. E_ m____ a____ v______ E- m-c-s a-g-u v-l-d-. ---------------------- Es mācos angļu valodu. 0
ਤੂੰ ਸਪੇਨੀ ਸਿੱਖਦਾ / ਸਿੱਖਦੀ ਹੈਂ । T--m--i-s --ā-u-v-l--u. T_ m_____ s____ v______ T- m-c-e- s-ā-u v-l-d-. ----------------------- Tu mācies spāņu valodu. 0
ਉਹ ਜਰਮਨ ਸਿੱਖਦਾ ਹੈ। Viņš-m-----v--u --l--u. V___ m____ v___ v______ V-ņ- m-c-s v-c- v-l-d-. ----------------------- Viņš mācās vācu valodu. 0
ਅਸੀਂ ਫਰਾਂਸੀਸੀ ਸਿੱਖਦੇ ਹਾਂ। Mē- m---m--- -ra-ču---l--u. M__ m_______ f_____ v______ M-s m-c-m-e- f-a-č- v-l-d-. --------------------------- Mēs mācāmies franču valodu. 0
ਤੁਸੀਂ ਸਭ ਇਟਾਲੀਅਨ ਸਿੱਖਦੇ / ਸਿੱਖਦੀਆਂ ਹੋ। J-s---cātie---tā-i-š--v-lod-. J__ m_______ i_______ v______ J-s m-c-t-e- i-ā-i-š- v-l-d-. ----------------------------- Jūs mācāties itāliešu valodu. 0
ਉਹ ਰੂਸੀ ਸਿੱਖਦੇ / ਸਿੱਖਦੀਆਂ ਹਨ। Vi-i --cās k----- -al-d-. V___ m____ k_____ v______ V-ņ- m-c-s k-i-v- v-l-d-. ------------------------- Viņi mācās krievu valodu. 0
ਭਾਸ਼ਾਂਵਾਂ ਸਿੱਖਣਾ ਦਿਲਚਸਪ ਹੁੰਦਾ ਹੈ। M-cītie- ---o--- -------resa--i. M_______ v______ i_ i___________ M-c-t-e- v-l-d-s i- i-t-r-s-n-i- -------------------------------- Mācīties valodas ir interesanti. 0
ਅਸੀਂ ਲੋਕਾਂ ਨੂੰ ਸਮਝਣਾ ਚਾਹੁੰਦੇ / ਚਾਹੁੰਦੀਆਂ ਹਾਂ। Mē--g--b----ap--st -i-v----. M__ g_____ s______ c________ M-s g-i-a- s-p-a-t c-l-ē-u-. ---------------------------- Mēs gribam saprast cilvēkus. 0
ਅਸੀਂ ਲੋਕਾਂ ਨਾਲ ਗੱਲਬਾਤ ਕਰਨਾ ਚਾਹੁੰਦੇ / ਚਾਹੁੰਦੀਆਂ ਹਾਂ। M-- --i--- ru-āt ---c-l-ē--e-. M__ g_____ r____ a_ c_________ M-s g-i-a- r-n-t a- c-l-ē-i-m- ------------------------------ Mēs gribam runāt ar cilvēkiem. 0

ਮਾਤ-ਭਾਸ਼ਾ ਦਿਵਸ

ਕੀ ਤੁਸੀਂ ਆਪਣੀ ਮਾਤ-ਭਾਸ਼ਾ ਨੂੰ ਪਿਆਰ ਕਰਦੇ ਹੋ ? ਫੇਰ ਤੁਹਾਨੂੰ ਭਵਿੱਖ ਵਿੱਚ ਇਸਨੂੰ ਮਨਾਉਣਾ ਚਾਹੀਦਾ ਹੈ! ਅਤੇ ਹਮੇਸ਼ਾਂ 21 ਫ਼ਰਵਰੀ ਨੂੰ! ਇਹ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਹੈ। ਇਹ ਸਾਲ 2000 ਤੋਂ ਹਰ ਸਾਲ ਮਨਾਇਆ ਜਾ ਰਿਹਾ ਹੈ। ਇਸ ਦਿਵਸ ਨੂੰ UNESCO ਨੇ ਸਥਾਪਿਤ ਕੀਤਾ ਸੀ। UNESCO ਯੂਨਾਇਟਿਡ ਨੇਸ਼ਨਜ਼ ( UN) ਦੀ ਇੱਕ ਸੰਸਥਾ ਹੈ। ਇਹ ਵਿਗਿਆਨ , ਸਾਹਿਤ , ਅਤੇ ਸਭਿਅਤਾ ਦੇ ਵਿਸ਼ਿਆਂ ਨਾਲ ਸੰਬੰਧਤ ਹੈ। UNESCO ਮਨੁੱਖਤਾ ਦੇ ਸਭਿਆਚਾਰਕ ਵਿਰਸੇ ਨੂੰ ਬਚਾਉਣ ਲਈ ਉੱਦਮ ਕਰਦੀ ਹੈ। ਭਾਸ਼ਾਵਾਂ ਵੀ ਸਭਿਆਚਾਰਕ ਵਿਰਸਾ ਹਨ। ਇਸਲਈ , ਇਹਨਾਂ ਨੂੰ ਜ਼ਰੂਰ ਬਚਾਉਣਾ , ਉਪਜਾਉਣਾ , ਅਤੇ ਉੱਨਤ ਕਰਨਾ ਚਾਹੀਦਾ ਹੈ। ਭਾਸ਼ਾਈ ਵਿਭਿੰਨਤਾ ਦਾ ਦਿਨ 21 ਫ਼ਰਵਰੀ ਨੂੰ ਮਨਾਇਆ ਜਾਂਦਾ ਹੈ। ਵਿਸ਼ਵ ਭਰ ਵਿੱਚ ਅੰਦਾਜ਼ਨ 6,000 ਤੋਂ 7,000 ਭਾਸ਼ਾਵਾਂ ਹਨ। ਪਰ , ਇਹਨਾਂ ਵਿੱਚੋਂ ਅੱਧੀਆਂ ਨੂੰ ਅਲੋਪ ਹੋਣ ਦਾ ਡਰ ਹੈ। ਹਰੇਕ ਦੋ ਹਫ਼ਤੇ ਬਾਦ , ਇੱਕ ਭਾਸ਼ਾ ਹਮੇਸ਼ਾਂ ਲਈ ਅਲੋਪ ਹੋ ਜਾਂਦੀ ਹੈ। ਫੇਰ ਵੀ ਹਰੇਕ ਭਾਸ਼ਾ ਜਾਣਕਾਰੀ ਦਾ ਇੱਕ ਵਿਸ਼ਾਲ ਖਜ਼ਾਨਾ ਹੈ। ਇੱਕ ਰਾਸ਼ਟਰ ਦੇ ਲੋਕਾਂ ਦੀ ਜਾਣਕਾਰੀ ਭਾਸ਼ਾਵਾਂ ਵਿੱਚ ਸੰਭਾਲੀ ਹੁੰਦੀ ਹੈ। ਇੱਕ ਰਾਸ਼ਟਰ ਦੇ ਲੋਕਾਂ ਦਾ ਇਤਿਹਾਸ ਇਸਦੀ ਭਾਸ਼ਾ ਵਿੱਚ ਝਲਕਦਾ ਹੈ। ਤਜਰਬੇ ਅਤੇ ਰਿਵਾਜ਼ ਵੀ ਭਾਸ਼ਾ ਵਿੱਚੋਂ ਲੰਘਦੇ ਹਨ। ਇਸੇ ਕਾਰਨ , ਮਾਤ-ਭਾਸ਼ਾ ਹਰੇਕ ਰਾਸ਼ਟਰ ਦੀ ਪਹਿਚਾਣ ਦਾ ਤੱਤ ਹੈ। ਜਦੋਂ ਇੱਕ ਭਾਸ਼ਾ ਖ਼ਤਮ ਹੁੰਦੀ ਹੈ , ਸ਼ਬਦਾਂ ਤੋਂ ਇਲਾਵਾ ਹੋਰ ਬਹੁਤ ਕੁਝ ਵੀ ਖ਼ਤਮ ਹੋ ਜਾਂਦਾ ਹੈ। ਅਤੇ ਇਹ ਸਭ ਕੁਝ 21 ਫ਼ਰਵਰੀ ਨੂੰ ਮਨਾਇਆ ਜਾਣਾ ਜ਼ਰੂਰੀ ਹੈ। ਲੋਕਾਂ ਨੂੰ ਭਾਸ਼ਾਵਾਂ ਦੇ ਮਤਲਬ ਬਾਰੇ ਸਮਝਣਾ ਚਾਹੀਦਾ ਹੈ। ਅਤੇ ਉਹਨਾਂ ਨੂੰ ਸੋਚਣਾ ਚਾਹੀਦਾ ਹੈ ਕਿ ਉਹ ਭਾਸ਼ਾਵਾਂ ਨੂੰ ਬਚਾਉਣ ਲਈ ਕੀ ਕਰ ਸਕਦੇ ਹਨ। ਇਸਲਈ ਆਪਣੀ ਭਾਸ਼ਾ ਨੂੰ ਇਹ ਦਰਸਾਉ ਕਿ ਇਹ ਤੁਹਾਡੇ ਲਈ ਜ਼ਰੂਰੀ ਹੈ! ਸ਼ਾਇਦ ਤੁਸੀਂ ਇਸਲਈ ਕੇਕ ਤਿਆਰ ਕਰ ਸਕਦੇ ਹੋ ? ਅਤੇ ਇਸ ਉੱਤੇ ਸ਼ਾਨਦਾਰ ਲਿਖਾਈ ਲਿਖ ਸਕਦੇ ਹੋ। ਬੇਸ਼ੱਕ , ਆਪਣੀ ‘ਮਾਤ-ਭਾਸ਼ਾ ’ ਵਿੱਚ!