ਪ੍ਹੈਰਾ ਕਿਤਾਬ

pa ਪੜ੍ਹਨਾ ਅਤੇ ਲਿਖਣਾ   »   cs Čtení a psaní

6 [ਛੇ]

ਪੜ੍ਹਨਾ ਅਤੇ ਲਿਖਣਾ

ਪੜ੍ਹਨਾ ਅਤੇ ਲਿਖਣਾ

6 [šest]

Čtení a psaní

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਮੈਂ ਪੜ੍ਹਦਾ / ਪੜ੍ਹਦੀ ਹਾਂ। Čtu. Č___ Č-u- ---- Čtu. 0
ਮੈਂ ਇੱਕ ਅੱਖਰ ਪੜ੍ਹਦਾ / ਪੜ੍ਹਦੀ ਹਾਂ। Čt- --sme-o. Č__ p_______ Č-u p-s-e-o- ------------ Čtu písmeno. 0
ਮੈਂ ਇੱਕ ਸ਼ਬਦ ਪੜ੍ਹਦਾ / ਪੜ੍ਹਦੀ ਹਾਂ। Čt----o--. Č__ s_____ Č-u s-o-o- ---------- Čtu slovo. 0
ਮੈਂ ਇੱਕ ਵਾਕ ਪੜ੍ਹਦਾ / ਪੜ੍ਹਦੀ ਹਾਂ। Č-u-v--u. Č__ v____ Č-u v-t-. --------- Čtu větu. 0
ਮੈਂ ਪੱਤਰ ਪੜ੍ਹਦਾ / ਪੜ੍ਹਦੀ ਹਾਂ। Č---dop--. Č__ d_____ Č-u d-p-s- ---------- Čtu dopis. 0
ਮੈਂ ਪੁਸਤਕ ਪੜ੍ਹਦਾ / ਪੜ੍ਹਦੀ ਹਾਂ। Č---k---u. Č__ k_____ Č-u k-i-u- ---------- Čtu knihu. 0
ਮੈਂ ਪੜ੍ਹਦਾ / ਪੜ੍ਹਦੀ ਹਾਂ। Čt-. Č___ Č-u- ---- Čtu. 0
ਤੂੰ ਪੜ੍ਹਦਾ / ਪੜ੍ਹਦੀ ਹੈਂ। Č-e-. Č____ Č-e-. ----- Čteš. 0
ਉਹ ਪੜ੍ਹਦਾ ਹੈ। Č--. Č___ Č-e- ---- Čte. 0
ਮੈਂ ਲਿਖਦਾ / ਲਿਖਦੀ ਹਾਂ। P---. P____ P-š-. ----- Píšu. 0
ਮੈਂ ਇੱਕ ਅੱਖਰ ਲਿਖਦਾ / ਲਿਖਦੀ ਹਾਂ। Píšu-pí--eno. P___ p_______ P-š- p-s-e-o- ------------- Píšu písmeno. 0
ਮੈਂ ਇੱਕ ਸ਼ਬਦ ਲਿਖਦਾ / ਲਿਖਦੀ ਹਾਂ। P--- -l--o. P___ s_____ P-š- s-o-o- ----------- Píšu slovo. 0
ਮੈਂ ਇੱਕ ਵਾਕ ਲਿਖਦਾ / ਲਿਖਦੀ ਹਾਂ। Pí-u-větu. P___ v____ P-š- v-t-. ---------- Píšu větu. 0
ਮੈਂ ਇੱਕ ਪੱਤਰ ਲਿਖਦਾ / ਲਿਖਦੀ ਹਾਂ। Pí----op--. P___ d_____ P-š- d-p-s- ----------- Píšu dopis. 0
ਮੈਂ ਇੱਕ ਪੁਸਤਕ ਲਿਖਦਾ / ਲਿਖਦੀ ਹਾਂ। Píš- kn--u. P___ k_____ P-š- k-i-u- ----------- Píšu knihu. 0
ਮੈਂ ਲਿਖਦਾ / ਲਿਖਦੀ ਹਾਂ। Píš-. P____ P-š-. ----- Píšu. 0
ਤੂੰ ਲਿਖਦਾ / ਲਿਖਦੀ ਹੈ। P--e-. P_____ P-š-š- ------ Píšeš. 0
ਉਹ ਲਿਖਦਾ ਹੈ। P-š-. P____ P-š-. ----- Píše. 0

ਅੰਤਰ-ਰਾਸ਼ਟਰਤਾ

ਵਿਸ਼ਵੀਕਰਨ ਭਾਸ਼ਾਵਾਂ ਤੱਕ ਸੀਮਿਤ ਨਹੀਂ ਹੈ। ‘ਅੰਤਰ-ਰਾਸ਼ਟਰਤਾ ’ ਵਿੱਚ ਵਾਧਾ ਇਸ ਗੱਲ ਦਾ ਸਬੂਤ ਹੈ। ਅੰਤਰ-ਰਾਸ਼ਟਰਤਾਵਾਂ ਉਹ ਸ਼ਬਦ ਹਨ ਜਿਹੜੇ ਬਹੁਤ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਇਹਨਾਂ ਸ਼ਬਦਾਂ ਦੇ ਅਰਥ ਇੱਕੋ-ਜਿਹੇ ਜਾਂ ਸਮਾਨ ਹੋ ਸਕਦੇ ਹਨ। ਉਚਾਰਨ ਅਕਸਰ ਇੱਕੋ-ਜਿਹਾ ਹੁੰਦਾ ਹੈ। ਸ਼ਬਦਾਂ ਦੇ ਜੋੜ ਵੀ ਬਹੁਤ ਸਮਾਨ ਹੁੰਦੇ ਹਨ। ਅੰਤਰ-ਰਾਸ਼ਟਰਤਾਵਾਂ ਦਾ ਫੈਲਾਅ ਦਿਲਚਸਪ ਹੈ। ਉਹ ਸੀਮਾਵਾਂ ਵੱਲ ਕੋਈ ਧਿਆਨ ਨਹੀਂ ਦੇਂਦੀਆਂ। ਨਾ ਹੀ ਭੂਗੋਲਿਕ ਸੀਮਾਵਾਂ ਵੱਲ। ਅਤੇ ਵਿਸ਼ੇਸ਼ ਤੌਰ 'ਤੇ ਭਾਸ਼ਾਈ ਸੀਮਾਵਾਂ ਵੱਲ। ਅਜਿਹੇ ਕਈ ਸ਼ਬਦ ਹਨ ਜਿਹੜੇ ਹਰੇਕ ਮਹਾਦੀਪ ਵਿੱਚ ਸਮਝੇ ਜਾਂਦੇ ਹਨ। ਸ਼ਬਦ ਹੋਟਲ ਇਸਦੀ ਇੱਕ ਵਧੀਆ ਉਦਾਹਰਣ ਹੈ। ਇਹ ਦੁਨੀਆ ਵਿੱਚ ਹਰ ਜਗ੍ਹਾ ਮੋਜੂਦ ਹੈ। ਬਹੁਤ ਸਾਰੀਆਂ ਅੰਤਰ-ਰਾਸ਼ਟਰਤਾਵਾਂ ਵਿਗਿਆਨ ਤੋਂ ਪੈਦਾ ਹੁੰਦੀਆਂ ਹਨ। ਤਕਨੀਕੀ ਸ਼ਬਦ ਵੀ ਛੇਤੀ ਨਾਲ ਅਤੇ ਵਿਸ਼ਵ-ਪੱਧਰ 'ਤੇ ਫੈਲਦੇ ਹਨ। ਪੁਰਾਣੀਆਂ ਅੰਤਰ-ਰਾਸ਼ਟਰਤਾਵਾਂ ਇੱਕ ਸਾਂਝੇ ਮੁੱਢ ਤੋਂ ਪੈਦਾ ਹੁੰਦੀਆਂ ਹਨ। ਉਹ ਇੱਕੋ ਸ਼ਬਦ ਤੋਂ ਹੀ ਵਿਕਸਿਤ ਹੋਏ ਹਨ। ਪਰ , ਵਧੇਰੇ ਅੰਤਰ-ਰਾਸ਼ਟਰਤਾਵਾਂ ਆਮ ਤੈਰ 'ਤੇ ਮੰਗੀਆਂ ਹੁੰਦੀਆਂ ਹਨ। ਇਸਤੋਂ ਭਾਵ , ਸ਼ਬਦ ਕੇਵਲ ਹੋਰਨਾਂ ਭਾਸ਼ਾਵਾਂ ਵਿੱਚ ਮਿਲਾ ਲਏ ਜਾਂਦੇ ਹਨ। ਸਭਿਆਚਾਰਕ ਹਲਕੇ ਗ੍ਰਹਿਣ ਕਰਨ ਵਿੱਚ ਜ਼ਰੂਰੀ ਭੂਮਿਕਾ ਅਦਾ ਕਰਦੇ ਹਨ। ਹਰੇਕ ਸਭਿਅਤਾ ਦੀਆਂ ਆਪਣੀਆਂ ਪਰੰਪਰਾਵਾਂ ਹੁੰਦੀਆਂ ਹਨ। ਇਸੇ ਕਰਕੇ ਸਾਰੇ ਨਵੇਂ ਸਿਧਾਂਤ ਹਰੇਕ ਥਾਂ 'ਤੇ ਲਾਗੂ ਨਹੀਂ ਹੁੰਦੇ। ਸਭਿਆਚਾਰਕ ਨਿਯਮ ਫੈਸਲਾ ਕਰਦੇ ਹਨ ਕਿ ਕਿਹੜੇ ਸਿਧਾਂਤ ਗ੍ਰਹਿਣ ਕੀਤੇ ਜਾਣਗੇ। ਕੁਝ ਚੀਜ਼ਾਂ ਦੁਨੀਆ ਦੇ ਵਿਸ਼ੇਸ਼ ਸਥਾਨਾਂ 'ਤੇ ਹੀ ਮਿਲਦੀਆਂ ਹਨ। ਹੋਰ ਚੀਜ਼ਾਂ ਦੁਨੀਆ ਵਿੱਚ ਬਹੁਤ ਤੇਜ਼ੀ ਨਾਲ ਫੈਲਦੀਆਂ ਹਨ। ਪਰ ਜਦੋਂ ਇਹ ਫੈਲਦੀਆਂ ਹਨ , ਉਹਨਾਂ ਦੇ ਨਾਮ ਵੀ ਉਦੋਂ ਹੀ ਫੈਲਦੇ ਹਨ। ਬਿਲਕੁਲ ਇਸੇ ਕਰਕੇ ਹੀ ਅੰਤਰ-ਰਾਸ਼ਟਰਤਾ ਇੰਨੀ ਦਿਲਚਸਪ ਹੈ। ਜਦੋਂ ਅਸੀਂ ਭਾਸ਼ਾਵਾਂ ਲੱਭਦੇ ਹਾਂ , ਅਸੀਂ ਹਮੇਸ਼ਾਂ ਸਭਿਆਚਾਰ ਵੀ ਲੱਭਦੇ ਹਾਂ।