ਪ੍ਹੈਰਾ ਕਿਤਾਬ

pa ਪੇਅ – ਪਦਾਰਥ   »   ku Vexwarin

12 [ਬਾਰਾਂ]

ਪੇਅ – ਪਦਾਰਥ

ਪੇਅ – ਪਦਾਰਥ

12 [diwanzdeh]

Vexwarin

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਕੁਰਦੀ (ਕੁਰਮਾਂਜੀ) ਖੇਡੋ ਹੋਰ
ਮੈਂ ਚਾਹ ਪੀਂਦਾ / ਪੀਂਦੀ ਹਾਂ। E- --- ------i-. E_ ç__ v________ E- ç-y v-d-x-i-. ---------------- Ez çay vedixwim. 0
ਮੈਂ ਕਾਫੀ ਪੀਂਦਾ / ਪੀਂਦੀ ਹਾਂ। Ez q--w- --di-w--. E_ q____ v________ E- q-h-ê v-d-x-i-. ------------------ Ez qehwê vedixwim. 0
ਮੈਂ ਮਿਨਰਲ ਵਾਟਰ ਪੀਂਦਾ / ਪੀਂਦੀ ਹਾਂ। Ez -v- ---b-sî -e---wi-. E_ a__ b______ v________ E- a-a b-r-e-î v-d-x-i-. ------------------------ Ez ava berbesî vedixwim. 0
ਕੀ ਤੂੰ ਨਿੰਬੂ ਵਾਲੀ ਚਾਹ ਪੀਂਦਾ / ਪੀਂਦੀ ਹੈਂ? Tu ça---bi--e-mûn --d-xw-? T_ ç___ b_ l_____ v_______ T- ç-y- b- l-y-û- v-d-x-î- -------------------------- Tu çaya bi leymûn vedixwî? 0
ਕੀ ਤੂੰ ਸ਼ੱਕਰ ਵਾਲੀ ਚਾਹ ਪੀਂਦਾ / ਪੀਂਦੀ ਹੈਂ? T---e--eya bi-ş--ir v-d--w-? T_ q______ b_ ş____ v_______ T- q-h-e-a b- ş-k-r v-d-x-î- ---------------------------- Tu qehweya bi şekir vedixwî? 0
ਕੀ ਤੂੰ ਬਰਫ ਵਾਲਾ ਪਾਣੀ ਪੀਂਦਾ / ਪੀਂਦੀ ਹੈਂ? T- --- -i qe-- ve-ix-î? T_ a__ b_ q___ v_______ T- a-a b- q-ş- v-d-x-î- ----------------------- Tu ava bi qeşa vedixwî? 0
ਇੱਥੇ ਇੱਕ ਪਾਰਟੀ ਚੱਲ ਰਹੀ ਹੈ। L- --- part-y-- ----. L_ v__ p_______ h____ L- v-r p-r-i-e- h-y-. --------------------- Li vir partiyek heye. 0
ਲੋਕ ਸ਼ੈਂਪੇਨ ਪੀ ਰਹੇ ਹਨ। Miro- ş----n-ay- -----win. M____ ş_________ v________ M-r-v ş-m-a-y-y- v-d-x-i-. -------------------------- Mirov şampanyayê vedixwin. 0
ਲੋਕ ਸ਼ਰਾਬ ਅਤੇ ਬੀਅਰ ਪੀ ਰਹੇ ਹਨ। M-ro- --y û --r- --di-wi-. M____ m__ û b___ v________ M-r-v m-y û b-r- v-d-x-i-. -------------------------- Mirov mey û bîre vedixwin. 0
ਕੀ ਤੂੰ ਮਦਿਰਾ ਪੀਂਦਾ / ਪੀਂਦੀ ਹੈ? Hûn a-k-l- ved-----? H__ a_____ v________ H-n a-k-l- v-d-x-i-? -------------------- Hûn alkolê vedixwin? 0
ਕੀ ਤੂੰ ਵਿਸਕੀ ਪੀਂਦਾ / ਪੀਂਦੀ ਹੈਂ? H---wi-ki-ê----i-wi-? H__ w______ v________ H-n w-s-i-ê v-d-x-i-? --------------------- Hûn wiskiyê vedixwin? 0
ਕੀ ਤੂੰ ਕੋਲਾ ਦੇ ਨਾਲ ਰਮ ਪੀਂਦਾ / ਪੀਂਦੀ ਹੈਂ? H-n-kol----bi-ru- ---ix-i-? H__ k_____ b_ r__ v________ H-n k-l-y- b- r-m v-d-x-i-? --------------------------- Hûn kolaya bi rum vedixwin? 0
ਮੈਨੂੰ ਸ਼ੈਂਪੇਨ ਚੰਗੀ ਨਹੀਂ ਲੱਗਦੀ। Ez-ji -amp--y-y- -e----ki-. E_ j_ ş_________ h__ n_____ E- j- ş-m-a-y-y- h-z n-k-m- --------------------------- Ez ji şampanyayê hez nakim. 0
ਮੈਨੂੰ ਸ਼ਰਾਬ ਚੰਗੀ ਨਹੀਂ ਲੱਗਦੀ। E- j--m-y- h-- --k--. E_ j_ m___ h__ n_____ E- j- m-y- h-z n-k-m- --------------------- Ez ji meyê hez nakim. 0
ਮੈਨੂੰ ਬੀਅਰ ਚੰਗੀ ਨਹੀਂ ਲੱਗਦੀ। E-----b----ê---z--aki-. E_ j_ b_____ h__ n_____ E- j- b-r-y- h-z n-k-m- ----------------------- Ez ji bîreyê hez nakim. 0
ਬੱਚੇ ਨੂੰ ਦੁੱਧ ਚੰਗਾ ਲੱਗਦਾ ਹੈ। Pit-k j--ş-- h-- ---e. P____ j_ ş__ h__ d____ P-t-k j- ş-r h-z d-k-. ---------------------- Pitik ji şîr hez dike. 0
ਬੱਚੇ ਨੂੰ ਨਾਰੀਅਲ ਅਤੇ ਸੇਬ ਦਾ ਰਸ ਚੰਗਾ ਲੱਗਦਾ ਹੈ। Zarok----k-k-o-- av- sêv-n-hez d---. Z____ j_ k____ û a__ s____ h__ d____ Z-r-k j- k-k-o û a-a s-v-n h-z d-k-. ------------------------------------ Zarok ji kakao û ava sêvan hez dike. 0
ਇਸਤਰੀ ਨੂੰ ਸੰਤਰੇ ਅਤੇ ਅੰਗੂਰ ਦਾ ਰਸ ਚੰਗਾ ਲੱਗਦਾ ਹੈ। Jinik-j- --- p-r---alê û ava--i--ê -e--d-k-. J____ j_ a__ p________ û a__ s____ h__ d____ J-n-k j- a-a p-r-e-a-ê û a-a s-n-ê h-z d-k-. -------------------------------------------- Jinik ji ava porteqalê û ava sindê hez dike. 0

ਭਾਸ਼ਾ ਵਜੋਂ ਸੰਕੇਤ

ਲੋਕਾਂ ਨੇ ਸੰਚਾਰ ਲਈ ਭਾਸ਼ਾਵਾਂ ਦੀ ਸਿਰਜਣਾ ਕੀਤੀ। ਇੱਥੋਂ ਤੱਕ ਕਿ ਬੋਲੇ ਜਾਂ ਘੱਟ ਸੁਣਾਈ ਦੇਣ ਵਾਲਿਆਂ ਦੀ ਆਪਣੀ ਵੱਖਰੀ ਭਾਸ਼ਾ ਹੈ। ਇਹ ਸੰਕੇਤਕ ਭਾਸ਼ਾ ਹੈ, ਸਾਰੇ ਸੁਣਨ ਦੇ ਅਯੋਗ ਵਿਅਕਤੀਆਂ ਦੀ ਮੁਢਲੀ ਭਾਸ਼ਾ। ਇਸਦੀ ਬਣਤਰ ਸੰਯੁਕਤ ਚਿਨ੍ਹਾਂ 'ਤੇ ਆਧਾਰਿਤ ਹੈ। ਇਸਨਾਲ ਇਹ ਦ੍ਰਿਸ਼ਟੀ ਭਾਸ਼ਾ, ਜਾਂ ‘ਦਿਸਣਯੋਗ’ ਬਣ ਜਾਂਦੀ ਹੈ। ਇਸਲਈ, ਕੀ ਸੰਕੇਤਕ ਭਾਸ਼ਾ ਅੰਤਰ-ਰਾਸ਼ਟਰੀ ਪੱਧਰ 'ਤੇ ਸਮਝੀ ਜਾ ਸਕਦੀ ਹੈ? ਨਹੀਂ, ਸੰਕੇਤਾਂ ਦੀਆਂ ਵੀ ਵੱਖ-ਵੱਖ ਰਾਸ਼ਟਰੀ ਭਾਸ਼ਾਵਾਂ ਹੁੰਦੀਆਂ ਹਨ। ਹਰੇਕ ਦੇਸ਼ ਦੀ ਆਪਣੀ ਨਿੱਜੀ ਸੰਕੇਤਕ ਭਾਸ਼ਾ ਹੈ। ਅਤੇ ਇਹ ਦੇਸ਼ ਦੇ ਸਭਿਆਚਾਰ ਨਾਲ ਪ੍ਰਭਾਵਿਤ ਹੁੰਦੀ ਹੈ। ਕਿਉਂਕਿ ਭਾਸ਼ਾ ਦੀ ਉਤਪੱਤੀ ਹਮੇਸ਼ਾਂ ਸਭਿਆਚਾਰ ਤੋਂ ਹੁੰਦੀ ਹੈ। ਇਹ ਨਾ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਲਈ ਵੀ ਸੱਚ ਹੈ। ਪਰ, ਇੱਥੇ, ਇੱਕ ਅੰਤਰ-ਰਾਸ਼ਟਰੀ ਸੰਕੇਤਕ ਭਾਸ਼ਾ ਮੌਜੂਦ ਹੁੰਦੀ ਹੈ। ਪਰ ਇਸਦੇ ਸੰਕੇਤ ਕੁਝ ਵਧੇਰੇ ਗੁੰਝਲਦਾਰ ਹੁੰਦੇ ਹਨ। ਫੇਰ ਵੀ, ਰਾਸ਼ਟਰੀ ਸੰਕੇਤਕ ਭਾਸ਼ਾਵਾਂ ਇਕ-ਦੂਸਰੇ ਨਾਲ ਮਿਲਦੀਆਂ ਹਨ। ਬਹੁਤ ਸਾਰੇ ਸੰਕੇਤ ਮਹੱਤਵਪੂਰਨ ਹੁੰਦੇ ਹਨ। ਉਨ੍ਹਾਂ ਦਾ ਰੁਝਾਨ ਉਨ੍ਹਾਂ ਦੁਆਰਾ ਦਰਸਾਈਆਂ ਜਾਂਦੀਆਂ ਵਸਤੂਆਂ ਦੇ ਆਕਾਰ ਵੱਲ ਹੁੰਦਾ ਹੈ। ਸਭ ਤੋਂ ਵੱਡੇ ਪੱਧਰ 'ਤੇ ਵਰਤੀ ਜਾਣ ਵਾਲੀ ਸੰਕੇਤਕ ਭਾਸ਼ਾ ਅਮੈਰੀਕਨ ਸਾਈਨ ਲੈਂਗੁਏਜ ਹੈ। ਸੰਕੇਤਕ ਭਾਸ਼ਾਵਾਂ ਸੰਪੂਰਨ-ਭਾਸ਼ਾਵਾਂ ਵਜੋਂ ਪਛਾਣੀਆਂ ਜਾਂਦੀਆਂ ਹਨ। ਉਨ੍ਹਾਂ ਦੀ ਆਪਣੀ ਨਿੱਜੀ ਵਿਆਕਰਣ ਹੁੰਦੀ ਹੈ। ਪਰ ਇਹ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਦੀ ਵਿਆਕਰਣ ਨਾਲੋਂ ਵੱਖਰੀ ਹੁੰਦੀ ਹੈ। ਨਤੀਜੇ ਵਜੋਂ, ਸੰਕੇਤਕ ਭਾਸ਼ਾ ਅੱਖਰ ਤੋਂ ਅੱਖਰ ਅਨੁਵਾਦ ਨਹੀਂ ਕੀਤੀ ਜਾ ਸਕਦੀ। ਭਾਵੇਂ ਕਿ, ਸੰਕੇਤਕ ਭਾਸ਼ਾਵਾਂ ਦੇ ਦੁਭਾਸ਼ੀਏ ਮੌਜੂਦ ਹੁੰਦੇ ਹਨ। ਸੰਕੇਤਕ ਭਾਸ਼ਾ ਦੁਆਰਾ ਜਾਣਕਾਰੀ ਦਾ ਸੰਚਾਰ ਨਿਰੰਤਰ ਹੁੰਦਾ ਹੈ। ਭਾਵ, ਕੇਵਲ ਇੱਕ ਸੰਕੇਤ ਪੂਰੇ ਵਾਕ ਨੂੰ ਜ਼ਾਹਰ ਕਰ ਸਕਦਾ ਹੈ। ਸੰਕੇਤਕ ਭਾਸ਼ਾ ਵਿੱਚ ਵੀ ਉਪ-ਭਾਸ਼ਾਵਾਂ ਹੁੰਦੀਆਂ ਹਨ। ਖੇਤਰੀ ਵਿਸ਼ੇਸ਼ਤਾਵਾਂ ਦੇ ਆਪਣੇ ਨਿੱਜੀ ਸੰਕੇਤ ਹੁੰਦੇ ਹਨ। ਅਤੇ ਹਰੇਕ ਸੰਕੇਤਕ ਭਾਸ਼ਾ ਦਾ ਆਪਣਾ ਨਿੱਜੀ ਸਵਰ-ਉਚਾਰਨ ਹੁੰਦਾ ਹੈ। ਇਹ ਸੰਕੇਤਾਂ ਲਈ ਵੀ ਲਾਗੂ ਹੁੰਦਾ ਹੈ: ਸਾਡਾ ਲਹਿਜਾ ਸਾਡੇ ਮੁੱਢ ਨੂੰ ਦਰਸਾਉਂਦਾ ਹੈ।