ਪ੍ਹੈਰਾ ਕਿਤਾਬ

pa ਗਤੀਵਿਧੀਆਂ   »   lv Darbības

13 [ਤੇਰਾਂ]

ਗਤੀਵਿਧੀਆਂ

ਗਤੀਵਿਧੀਆਂ

13 [trīspadsmit]

Darbības

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਲਾਤਵੀਅਨ ਖੇਡੋ ਹੋਰ
ਮਾਰਥਾ ਕੀ ਕਰਦੀ ਹੈ? K--da----a-ta? K_ d___ M_____ K- d-r- M-r-a- -------------- Ko dara Marta? 0
ਉਹ ਇੱਕ ਦਫਤਰ ਵਿੱਚ ਕੰਮ ਕਰਦੀ ਹੈ। Vi----t--d---iro-ā. V___ s_____ b______ V-ņ- s-r-d- b-r-j-. ------------------- Viņa strādā birojā. 0
ਉਹ ਕੰਪਿਊਟਰ ਦਾ ਕੰਮ ਕਰਦੀ ਹੈ। Vi-- ------ ----da--ra. V___ s_____ p__ d______ V-ņ- s-r-d- p-e d-t-r-. ----------------------- Viņa strādā pie datora. 0
ਮਾਰਥਾ ਕਿੱਥੇ ਹੈ? K---ir--ar--? K__ i_ M_____ K-r i- M-r-a- ------------- Kur ir Marta? 0
ਸਿਨੇਮਾਘਰ ਵਿੱਚ। K--o. K____ K-n-. ----- Kino. 0
ਉਹ ਇੱਕ ਫਿਲਮ ਵੇਖ ਰਹੀ ਹੈ। Viņa ---tās-f-lm-. V___ s_____ f_____ V-ņ- s-a-ā- f-l-u- ------------------ Viņa skatās filmu. 0
ਪੀਟਰ ਕੀ ਕਰਦਾ ਹੈ? Ko--ar- -ēter--? K_ d___ P_______ K- d-r- P-t-r-s- ---------------- Ko dara Pēteris? 0
ਉਹ ਵਿਸ਼ਵਵਿਦਿਆਲੇ ਵਿੱਚ ਪੜ੍ਹਾਉਂਦਾ ਹੈ। Vi---s-u-- --i---si--tē. V___ s____ u____________ V-ņ- s-u-ē u-i-e-s-t-t-. ------------------------ Viņš studē universitātē. 0
ਉਹ ਭਾਸ਼ਾਵਾਂ ਪੜ੍ਹਾ ਰਿਹਾ ਹੈ। Vi-š-st--ē-----das. V___ s____ v_______ V-ņ- s-u-ē v-l-d-s- ------------------- Viņš studē valodas. 0
ਪੀਟਰ ਕਿੱਥੇ ਹੈ? K-r-i---ēt----? K__ i_ P_______ K-r i- P-t-r-s- --------------- Kur ir Pēteris? 0
ਕੈਫੇ ਵਿੱਚ। K-----ī-ā. K_________ K-f-j-ī-ā- ---------- Kafejnīcā. 0
ਉਹ ਕਾਫੀ ਪੀ ਰਿਹਾ ਹੈ। V-ņ--dzer -----u. V___ d___ k______ V-ņ- d-e- k-f-j-. ----------------- Viņš dzer kafiju. 0
ਉਹਨਾਂ ਨੂੰ ਕਿੱਥੇ ਜਾਣਾ ਚੰਗਾ ਲੱਗਦਾ ਹੈ? Ku-p-v--i l-b-rāt----? K___ v___ l______ i___ K-r- v-ņ- l-b-r-t i-t- ---------------------- Kurp viņi labprāt iet? 0
ਸੰਗੀਤ ਸਮਾਰੋਹ ਵਿੱਚ। U--k----rtu. U_ k________ U- k-n-e-t-. ------------ Uz koncertu. 0
ਉਹਨਾਂ ਨੂੰ ਸੰਗੀਤ ਸੁਣਨਾ ਚੰਗਾ ਲੱਗਦਾ ਹੈ। Viņ---a-prā---lausā- mū-ik-. V___ l______ k______ m______ V-ņ- l-b-r-t k-a-s-s m-z-k-. ---------------------------- Viņi labprāt klausās mūziku. 0
ਉਹਨਾਂ ਨੂੰ ਕਿੱਥੇ ਜਾਣਾ ਚੰਗਾ ਨਹੀਂ ਲੱਗਦਾ ਹੈ? K-rp--iņi -et--ela-p---? K___ v___ i__ n_________ K-r- v-ņ- i-t n-l-b-r-t- ------------------------ Kurp viņi iet nelabprāt? 0
ਡਿਸਕੋ ਵਿੱਚ। U- --sk--ēk-. U_ d_________ U- d-s-o-ē-u- ------------- Uz diskotēku. 0
ਉਹਨਾਂ ਨੂੰ ਨੱਚਣਾ ਚੰਗਾ ਨਹੀਂ ਲੱਗਦਾ। V-ņi-de-o ne-a-pr--. V___ d___ n_________ V-ņ- d-j- n-l-b-r-t- -------------------- Viņi dejo nelabprāt. 0

ਕਰੀਓਲ ਭਾਸ਼ਾਵਾਂ

ਕੀ ਤੁਸੀਂ ਜਾਣਦੇ ਹੋ ਕਿ ਸਾਊਥ ਪੈਸੀਫਿਕ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ? ਇਹ ਬਿਲਕੁਲ ਸੱਚ ਹੈ! ਪੈਪੇ ਨਿਊ ਗਿਨੀ ਦੇ ਭਾਗਾਂ ਅਤੇ ਆਸਟ੍ਰੇਲੀਆ ਵਿੱਚ, ਲੋਕ ਸਾਡੀ ਜਰਮਨ (Unserdeutsch) ਬੋਲਦੇ ਹਨ। ਇਹ ਕਰੀਓਲ ਭਾਸ਼ਾ ਹੈ। ਕਰੀਓਲ ਭਾਸ਼ਾਵਾਂ ਭਾਸ਼ਾ-ਸੰਪਰਕ ਹਾਲਤਾਂ ਵਿੱਚ ਪਰਗਟ ਹੁੰਦੀਆਂ ਹਨ। ਭਾਵ, ਜਦੋਂ ਬਹੁਤ ਸਾਰੀਆਂ ਵੱਖ-ਵੱਖ ਭਾਸ਼ਾਵਾਂ ਇਕ-ਦੂਜੇ ਦੇ ਸੰਪਰਕ ਵਿੱਚ ਆਉਂਦੀਆਂ ਹਨ। ਹੁਣ ਤੱਕ, ਜਦੋਂ ਬਹੁਤ ਸਾਰੀਆਂ ਕਰੀਓਲ ਭਾਸ਼ਾਵਾਂ ਖ਼ਤਮ ਹੋ ਚੁਕੀਆਂ ਹਨ। ਪਰ ਵਿਸ਼ਵ ਭਰ ਵਿੱਚ 1.5 ਕਰੋੜ ਲੋਕ ਇੱਕ ਕਰੀਓਲ ਭਾਸ਼ਾ ਬੋਲਦੇ ਹਨ। ਕਰੀਓਲ ਭਾਸ਼ਾਵਾਂ ਹਮੇਸ਼ਾਂ ਮਾਤ-ਭਾਸ਼ਾਵਾਂ ਹੁੰਦੀਆਂ ਹਨ। ਇਹ ਪਿਜਿਨ (Pidgin) ਭਾਸ਼ਾਵਾਂ ਤੋਂ ਵੱਖਰੀਆਂ ਹੁੰਦੀਆਂ ਹਨ। ਪਿਜਿਨ ਭਾਸ਼ਾਵਾਂ ਉਚਾਰਨ ਦਾ ਬਹੁਤ ਹੀ ਸਰਲ ਰੂਪ ਹੁੰਦੀਆਂ ਹਨ। ਇਹ ਕੇਵਲ ਮੁਢਲੇ ਸੰਚਾਰ ਲਈ ਸਹੀ ਹੁੰਦੀਆਂ ਹਨ। ਵਧੇਰੇ ਕਰੀਓਲ ਭਾਸ਼ਾਵਾਂ ਅੰਗਰੇਜ਼ੀ ਬਸਤੀਵਾਦੀ ਯੁੱਗ ਦੌਰਾਨ ਹੋਂਦ ਵਿੱਚ ਆਈਆਂ। ਇਸਲਈ, ਕਰੀਓਲ ਭਾਸ਼ਾਵਾਂ ਅਕਸਰ ਯੂਰੋਪੀਅਨ ਭਾਸ਼ਾਵਾਂ ਉੱਤੇ ਆਧਾਰਿਤ ਹਨ। ਕਰੀਓਲ ਭਾਸ਼ਾਵਾਂ ਦੀ ਇੱਕ ਵਿਸ਼ੇਸ਼ਤਾ ਇਹਨਾਂ ਦੀ ਸੀਮਿਤ ਸ਼ਬਦਾਵਲੀ ਹੈ। ਕਰੀਓਲ ਭਾਸ਼ਾਵਾਂ ਦੀ ਆਪਣੀ ਨਿੱਜੀ ਸਵਰ-ਪ੍ਰਣਾਲੀ ਵੀ ਹੈ। ਕਰੀਓਲ ਭਾਸ਼ਾਵਾਂ ਦੀ ਵਿਆਕਰਣ ਅਤਿਅੰਤ ਸਰਲ ਹੈ। ਇਹ ਭਾਸ਼ਾ ਬੋਲਣ ਵਾਲੇ ਗੁੰਝਲਦਾਰ ਨਿਯਮਾਂ ਦੀ ਪਾਲਣਾ ਨਹੀਂ ਕਰਦੇ। ਹਰੇਕ ਕਰੀਓਲ ਭਾਸ਼ਾ ਰਾਸ਼ਟਰੀ ਪਛਾਣ ਦਾ ਇਕ ਮਹੱਤਵਪੂਰਨ ਭਾਗ ਹੈ। ਨਤੀਜੇ ਵਜੋਂ, ਕਰੀਓਲ ਭਾਸ਼ਾਵਾਂ ਵਿੱਚ ਬਹੁਤ ਸਾਰਾ ਸਾਹਿਤ ਲਿਖਿਆ ਜਾਂਦਾ ਹੈ। ਕਰੀਓਲ ਭਾਸ਼ਾਵਾਂ ਭਾਸ਼ਾਵਿਗਿਆਨੀਆਂ ਲਈ ਵਿਸ਼ੇਸ਼ ਤੌਰ 'ਤੇ ਦਿਲਚਸਪ ਹਨ। ਕਿਉਂਕਿ ਇਹ ਦਰਸਾਉਂਦੀਆਂ ਹਨ ਕਿ ਭਾਸ਼ਾਵਾਂ ਕਿਵੇਂ ਪੈਦਾ ਹੁੰਦੀਆਂ ਹਨ ਅਤੇ ਫੇਰ ਖ਼ਤਮ ਹੋ ਜਾਂਦੀਆਂ ਹਨ। ਸੋ, ਭਾਸ਼ਾ ਦੇ ਵਿਕਾਸ ਬਾਰੇ ਕਰੀਓਲ ਭਾਸ਼ਾਵਾਂ ਵਿੱਚ ਅਧਿਐਨ ਕੀਤਾ ਜਾ ਸਕਦਾ ਹੈ। ਇਹ ਸਾਬਤ ਕਰਦੀਆਂ ਹਨ ਕਿ ਭਾਸ਼ਾਵਾਂ ਬਦਲ ਅਤੇ ਅਪਣਾਈਆਂ ਜਾ ਸਕਦੀਆਂ ਹਨ। ਕਰੀਓਲ ਭਾਸ਼ਾਵਾਂ ਦੇ ਅਧਿਐਨ ਲਈ ਵਰਤੀ ਜਾਂਦੀ ਤਕਨੀਕ ਨੂੰ ਕਰੀਓਲਿਸਟਿਕਸ, ਜਾਂ ਕਰੀਓਲੋਜੀ ਕਿਹਾ ਜਾਂਦਾ ਹੈ। ਕਰੀਓਲ ਭਾਸ਼ਾਵਾਂ ਦੇ ਸਭ ਤੋਂ ਵੱਧ ਮਸ਼ਹੂਰ ਵਾਕਾਂ ਵਿੱਚੋਂ ਇੱਕ ਜਮਾਇਕਾ ਨਾਲ ਸੰਬੰਧਤ ਹੈ। ਬੌਬ ਮਾਰਲੇ ਨੇ ਇਸਨੂੰ ਵਿਸ਼ਵ-ਪ੍ਰਸਿੱਧ ਬਣਾ ਦਿੱਤਾ - ਕੀ ਤੁਸੀਂ ਇਹ ਜਾਣਦੇ ਹੋ? ਇਹ ਹੈ ਨੋ ਵੁਮੈਨ, ਨੋ ਕ੍ਰਾਈ! (= ਨਹੀਂ, ਔਰਤ, ਰੋਣਾ ਨਹੀਂ!)