ਪ੍ਹੈਰਾ ਕਿਤਾਬ

pa ਬਾਤਚੀਤ 1   »   ha karamar magana 1

20 [ਵੀਹ]

ਬਾਤਚੀਤ 1

ਬਾਤਚੀਤ 1

20 [ashirin]

karamar magana 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਹੌਸਾ ਖੇਡੋ ਹੋਰ
ਅਰਾਮ ਨਾਲ ਬੈਠੋ! Yi -a ka-k- ---i! Y_ w_ k____ d____ Y- w- k-n-u d-d-! ----------------- Yi wa kanku dadi! 0
ਆਪਣਾ ਹੀ ਘਰ ਸਮਝੋ! K- shak--a gi-a-ku--e! K_ s______ g______ n__ K- s-a-a-a g-d-n-u n-! ---------------------- Ku shakata gidanku ne! 0
ਤੁਸੀਂ ਕੀ ਪੀਣਾਂ ਚਾਹੋਗੇ? M---k--s--a-s--? M_ a__ s_ a s___ M- a-e s- a s-a- ---------------- Me ake so a sha? 0
ਕੀ ਤੁਹਾਨੂੰ ਸੰਗੀਤ ਪਸੰਦ ਹੈ? K--a-s-- k-ɗ-? K___ s__ k____ K-n- s-n k-ɗ-? -------------- Kuna son kiɗa? 0
ਮੈਨੂੰ ਸ਼ਾਸ਼ਤਰੀ ਸੰਗੀਤ ਪਸੰਦ ਹੈ। I-- -o- k-ɗ-n--a-g-jiya I__ s__ k____ g________ I-a s-n k-ɗ-n g-r-a-i-a ----------------------- Ina son kiɗan gargajiya 0
ਇਹ ਮੇਰੀਆਂ ਸੀਡੀਜ਼ ਹਨ। G- -- -i--. G_ C_ d____ G- C- d-n-. ----------- Ga CD dina. 0
ਕੀ ਤੁਸੀਂ ਕੋਈ ਸੰਗੀਤ ਸਾਜ਼ ਵਜਾਉਂਦੇ ਹੋ? Kun---unn- kay-- --k-? K___ k____ k____ a____ K-n- k-n-a k-y-n a-k-? ---------------------- Kuna kunna kayan aiki? 0
ਇਹ ਮੇਰੀ ਗਿਟਾਰ ਹੈ। G--g--a n-. G_ g___ n__ G- g-t- n-. ----------- Ga gita na. 0
ਕੀ ਤੁਹਾਨੂੰ ਗਾਉਣਾ ਚੰਗਾ ਲੱਗਦਾ ਹੈ? Kun--------n -a--? K___ s__ y__ w____ K-n- s-n y-n w-ƙ-? ------------------ Kuna son yin waƙa? 0
ਕੀ ਤੁਹਾਡੇ ਬੱਚੇ ਹਨ? Kuna--a-yara? K___ d_ y____ K-n- d- y-r-? ------------- Kuna da yara? 0
ਕੀ ਤੁਹਾਡੇ ਕੋਲ ਕੁੱਤਾ ਹੈ? K-na -- ka--? K___ d_ k____ K-n- d- k-r-? ------------- Kuna da kare? 0
ਕੀ ਤੁਹਾਡੇ ਕੋਲ ਬਿੱਲੀ ਹੈ? K--a--a-c--? K___ d_ c___ K-n- d- c-t- ------------ Kuna da cat? 0
ਇਹ ਮੇਰੀਆਂ ਪੁਸਤਕਾਂ ਹਨ। Ga----taf-- n-. G_ l_______ n__ G- l-t-a-a- n-. --------------- Ga littafai na. 0
ਇਸ ਵਕਤ ਮੈਂ ਇਹ ਪੁਸਤਕ ਪੜ੍ਹ ਰਿਹਾ ਹਾਂ। Ina -a-a--a--a-na--lit--fin-a -----. I__ k______ w_____ l_______ a y_____ I-a k-r-n-a w-n-a- l-t-a-i- a y-n-u- ------------------------------------ Ina karanta wannan littafin a yanzu. 0
ਤੁਹਾਨੂੰ ਕੀ ਪੜ੍ਹਾਉਣਾ ਚੰਗਾ ਲੱਗਦਾ ਹੈ? Me-kuke s-n---ran-a--? M_ k___ s__ k_________ M- k-k- s-n k-r-n-a-a- ---------------------- Me kuke son karantawa? 0
ਕੀ ਤੁਹਾਨੂੰ ਮਹਿਫਿਲ ਵਿੱਚ ਜਾਣਾ ਚੰਗਾ ਲੱਗਦਾ ਹੈ? Kuna--on-z--a w--an--waik-a--? K___ s__ z___ w____ k_________ K-n- s-n z-w- w-s-n k-a-k-a-o- ------------------------------ Kuna son zuwa wasan kwaikwayo? 0
ਕੀ ਤੁਹਾਨੂੰ ਨਾਟਕ – ਘਰ ਵਿੱਚ ਜਾਣਾ ਚੰਗਾ ਲੱਗਦਾ ਹੈ? Ku-a-s-n z-wa--i-an-wasan --aikwa-o? K___ s__ z___ g____ w____ k_________ K-n- s-n z-w- g-d-n w-s-n k-a-k-a-o- ------------------------------------ Kuna son zuwa gidan wasan kwaikwayo? 0
ਕੀ ਤੁਹਾਨੂੰ ਸੰਗੀਤ – ਨਾਟਕ – ਘਰ ਵਿੱਚ ਜਾਣਾ ਚੰਗਾ ਲੱਗਦਾ ਹੈ? Kun----n zuwa w---- ope--? K___ s__ z___ w____ o_____ K-n- s-n z-w- w-s-n o-e-a- -------------------------- Kuna son zuwa wasan opera? 0

ਮਾਤ-ਭਾਸ਼ਾ? ਪਿਤਾ-ਭਾਸ਼ਾ!

ਇੱਕ ਬੱਚੇ ਦੇ ਤੌਰ 'ਤੇ, ਤੁਸੀਂ ਆਪਣੀ ਭਾਸ਼ਾ ਕਿਸਤੋਂ ਸਿੱਖੀ? ਨਿਸਚਿਤ ਰੂਪ ਵਿੱਚ ਤੁਸੀਂ ਕਹੋਗੇ: ਮਾਤਾ ਕੋਲੋਂ! ਦੁਨੀਆ ਦੇ ਵਧੇਰੇ ਲੋਕ ਅਜਿਹਾ ਸੋਚਦੇ ਹਨ। ‘ਮਾਤ-ਭਾਸ਼ਾ’ ਸ਼ਬਦ ਤਕਰੀਬਨ ਸਾਰੇ ਰਾਸ਼ਟਰਾਂ ਵਿੱਚ ਮੌਜੂਦ ਹੈ। ਅੰਗਰੇਜ਼ੀ ਅਤੇ ਚੀਨੀ ਦੋਵੇਂ ਇਸ ਬਾਰੇ ਜਾਣਦੇ ਹਨ। ਸ਼ਾਇਦ ਕਿਉਂਕਿ ਮਾਤਾਵਾਂ ਬੱਚਿਆਂ ਨਾਲ ਵਧੇਰੇ ਸਮਾਂ ਗੁਜ਼ਾਰਦੀਆਂ ਹਨ। ਪਰ ਨਵੀਨਤਮ ਅਧਿਐਨਾਂ ਨੇ ਵੱਖਰੇ ਨਤੀਜੇ ਕੱਢੇ ਹਨ। ਇਹ ਦਰਸਾਉਂਦੇ ਹਨ ਕਿ ਸਾਡੀ ਭਾਸ਼ਾ ਜ਼ਿਆਦਾਤਰ ਸਾਡੇ ਪਿਤਾ ਦੀ ਭਾਸ਼ਾ ਹੈ। ਖੋਜਕਰਤਾਵਾਂ ਨੇ ਮਿਸ਼ਰਿਤ ਜਨਜਾਤੀਆਂ ਦੀ ਅਨੁਵੰਸ਼ਕ ਸਮੱਗਰੀ ਦੀ ਜਾਂਚ ਕੀਤੀ। ਇਹਨਾਂ ਜਨਜਾਤੀਆਂ ਵਿੱਚ, ਮਾਤਾ-ਪਿਤਾ ਵੱਖ-ਵੱਖ ਸਭਿਆਚਾਰਾਂ ਨਾਲ ਸੰਬੰਧਤ ਸਨ। ਇਹ ਜਨਜਾਤੀਆਂ ਹਜ਼ਾਰਾਂ ਸਾਲ ਪਹਿਲਾਂ ਹੋਂਦ ਵਿੱਚ ਆਈਆਂ। ਵਿਸ਼ਾਲ ਪਰਵਾਸੀ ਗਤੀਵਿਧੀਆਂ ਇਸਦਾ ਕਾਰਨ ਸਨ। ਇਹਨਾਂ ਮਿਸ਼ਰਿਤ ਜਨਜਾਤੀਆਂ ਦੀ ਅਨੁਵੰਸ਼ਕ ਸਮੱਗਰੀ ਦਾ ਅਨੁਵੰਸ਼ਕ ਰੂਪ ਵਿੱਚ ਵਿਸ਼ਲੇਸ਼ਣ ਕੀਤਾ ਗਿਆ। ਫੇਰ ਇਸਦੀ ਤੁਲਨਾ ਜਨਜਾਤੀ ਦੀ ਭਾਸ਼ਾ ਨਾਲ ਕੀਤੀ ਗਈ। ਵਧੇਰੇ ਜਨਜਾਤੀਆਂ ਆਪਣੇ ਮਰਦ ਪੂਰਵਜਾਂ ਦੀ ਭਾਸ਼ਾ ਬੋਲਦੀਆਂ ਹਨ। ਭਾਵ, ਕਿਸੇ ਦੇਸ਼ ਦੀ ਭਾਸ਼ਾ ਵਾਈ-ਪਰੰਪਰਾਸੂਤਰਾਂ ਤੋਂ ਆਉਂਦੀ ਹੈ। ਇਸਲਈ ਮਰਦਾਂ ਨੇ ਆਪਣੀ ਭਾਸ਼ਾ ਵਿਦੇਸ਼ੀ ਧਰਤੀਆਂ ਉੱਤੇ ਆਪਣੇ ਨਾਲ ਲਿਆਂਦੀ। ਅਤੇ ਉੱਥੋਂ ਦੀਆਂ ਔਰਤਾਂ ਨੇ ਫੇਰ ਮਰਦਾਂ ਦੀ ਨਵੀਂ ਭਾਸ਼ਾ ਨੂੰ ਅਪਣਾਇਆ। ਪਰ ਅੱਜ ਵੀ, ਪਿਤਾਵਾਂ ਕੋਲ ਸਾਡੀ ਭਾਸ਼ਾ ਦਾ ਵਧੇਰੇ ਪ੍ਰਭਾਵ ਹੈ। ਕਿਉਂਕਿ ਸਿਖਲਾਈ ਦੇ ਦੌਰਾਨ, ਬੱਚੇ ਦਾ ਝੁਕਾਅ ਆਪਣੇ ਪਿਤਾ ਦੀ ਭਾਸ਼ਾ ਵੱਲ ਹੁੰਦਾ ਹੈ। ਪਿਤਾ ਆਪਣੇ ਬੱਚਿਆਂ ਨਾਲ ਬਹੁਤ ਹੀ ਘੱਟ ਗੱਲਬਾਤ ਕਰਦੇ ਹਨ। ਮਰਦਾਂ ਦੀ ਵਾਕ-ਬਣਤਰ ਔਰਤਾਂ ਦੀ ਵਾਕ-ਬਣਤਰ ਨਾਲੋਂ ਸਰਲ ਵੀ ਹੁੰਦੀ ਹੈ। ਨਤੀਜੇ ਵਜੋਂ, ਪਿਤਾ ਦੀ ਭਾਸ਼ਾ ਬੱਚਿਆਂ ਲਈ ਵਧੇਰੇ ਅਨੁਕੂਲ ਹੁੰਦੀ ਹੈ। ਇਹ ਉਨ੍ਹਾਂ ਨੂੰ ਬਿਹਬਲ ਨਹੀਂ ਕਰਦਾ ਅਤੇ ਨਤੀਜੇ ਵਜੋਂ ਸਿੱਖਣ ਲਈ ਸਰਲ ਹੈ। ਇਸੇ ਕਰਕੇ ਬੱਚੇ ਬੋਲਣ ਸਮੇਂ ‘ਮਾਤਾ’ ਨਾਲੋਂ ‘ਪਿਤਾ’ ਦੀ ਨਕਲ ਕਰਨਾ ਪਸੰਦ ਕਰਦੇ ਹਨ। ਬਾਦ ਵਿੱਚ, ਮਾਤਾ ਦੀ ਸ਼ਬਦਾਵਲੀ ਬੱਚੇ ਦੀ ਭਾਸ਼ਾ ਨੂੰ ਅਕਾਰ ਦੇਂਦੀ ਹੈ। ਇਸ ਤਰ੍ਹਾਂ, ਮਾਤਾ ਅਤੇ ਪਿਤਾ ਦੋਵੇਂ ਸਾਡੀ ਭਾਸ਼ਾ ਨੂੰ ਪ੍ਰਭਾਵਿਤ ਕਰਦੇ ਹਨ। ਇਸਲਈ ਇਸਨੂੰ ਪਿਤ੍ਰਕ ਭਾਸ਼ਾ ਕਿਹਾ ਜਾਣਾ ਚਾਹੀਦਾ ਹੈ।