ਪ੍ਹੈਰਾ ਕਿਤਾਬ

pa ਬਾਤਚੀਤ 3   »   nn Småprat 3

22 [ਬਾਈ]

ਬਾਤਚੀਤ 3

ਬਾਤਚੀਤ 3

22 [tjueto / to og tjue]

Småprat 3

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਨਾਰਵੇਜਿਅਨ ਨਾਇਨੋਰਸਕ ਖੇਡੋ ਹੋਰ
ਕੀ ਤੁਸੀਂ ਸਿਗਰਟ ਪੀਂਦੇ ਹੋ? Røyk-e- d-? R______ d__ R-y-j-r d-? ----------- Røykjer du? 0
ਜੀ ਹਾਂ, ਪਹਿਲਾਂ ਪੀਂਦਾ / ਪੀਂਦੀ ਸੀ। Eg-g--r-- --t f-r. E_ g_____ d__ f___ E- g-o-d- d-t f-r- ------------------ Eg gjorde det før. 0
ਪਰ ਹੁਣ ਨਹੀਂ ਪੀਂਦਾ / ਪੀਂਦੀ ਹਾਂ। Men eg-----j-- -k--e -- le----. M__ e_ r______ i____ n_ l______ M-n e- r-y-j-r i-k-e n- l-n-e-. ------------------------------- Men eg røykjer ikkje no lenger. 0
ਜੇ ਮੈਂ ਸਿਗਰਟ ਪੀਵਾਂ ਤਾਂ ਕੀ ਤੁਹਾਨੂੰ ਤਕਲੀਫ ਹੋਵੇਗੀ? Fo-st---ar--et --g at--g r-ykje-? F_________ d__ d__ a_ e_ r_______ F-r-t-r-a- d-t d-g a- e- r-y-j-r- --------------------------------- Forstyrrar det deg at eg røykjer? 0
ਜੀ ਨਹੀਂ, ਬਿਲਕੁਲ ਨਹੀਂ। Nei--å- --e-t ik--e. N__ d__ s____ i_____ N-i d-, s-e-t i-k-e- -------------------- Nei då, slett ikkje. 0
ਮੈਨੂੰ ਤਕਲੀਫ ਨਹੀਂ ਹੋਵੇਗੀ। De--f--st-rr-r --g --k-e. D__ f_________ m__ i_____ D-t f-r-t-r-a- m-g i-k-e- ------------------------- Det forstyrrar meg ikkje. 0
ਕੀ ਤੁਸੀਂ ਕੁਝ ਪੀਵੋਗੇ? Vil -- ----o-o-å d-ikke? V__ d_ h_ n___ å d______ V-l d- h- n-k- å d-i-k-? ------------------------ Vil du ha noko å drikke? 0
ਇੱਕ ਬ੍ਰਾਂਡੀ? E-n --n-a-k? E__ k_______ E-n k-n-a-k- ------------ Ein konjakk? 0
ਜੀ ਨਹੀਂ, ਹੋ ਸਕੇ ਤਾਂ ਇੱਕ ਬੀਅਰ N--, eg t-- h--l---ein---. N___ e_ t__ h_____ e__ ø__ N-i- e- t-k h-l-e- e-n ø-. -------------------------- Nei, eg tek heller ein øl. 0
ਕੀ ਤੁਸੀਂ ਬਹੁਤ ਯਾਤਰਾ ਕਰਦੇ ਹੋ? Rei-er -u---kj-? R_____ d_ m_____ R-i-e- d- m-k-e- ---------------- Reiser du mykje? 0
ਜੀ ਹਾਂ, ਜ਼ਿਆਦਾਤਰ ਕੰਮ ਦੇ ਲਈ। J-, d-- -r--e-t-fo--etn-ng-r-i-er. J__ d__ e_ m___ f_________________ J-, d-t e- m-s- f-r-e-n-n-s-e-s-r- ---------------------------------- Ja, det er mest forretningsreiser. 0
ਪਰ ਹੁਣ ਅਸੀਂ ਇੱਥੇ ਛੁੱਟੀਆਂ ਦੇ ਲਈ ਆਏ / ਆਈਆਂ ਹਾਂ। Men--o-e--vi -- -----. M__ n_ e_ v_ p_ f_____ M-n n- e- v- p- f-r-e- ---------------------- Men no er vi på ferie. 0
ਕਿੰਨੀ ਗਰਮੀ ਹੈ! S--v--mt --t-e-! S_ v____ d__ e__ S- v-r-t d-t e-! ---------------- Så varmt det er! 0
ਹਾਂ, ਅੱਜ ਬਹੁਤ ਗਰਮੀ ਹੈ। J-- --d-g -- -et verke-e- va--t. J__ i d__ e_ d__ v_______ v_____ J-, i d-g e- d-t v-r-e-e- v-r-t- -------------------------------- Ja, i dag er det verkeleg varmt. 0
ਆਓ ਛੱਜੇ ਤੇ ਚੱਲੀਏ। L--o-s-gå-u--p- b-l-o--e-. L_ o__ g_ u_ p_ b_________ L- o-s g- u- p- b-l-o-g-n- -------------------------- La oss gå ut på balkongen. 0
ਕੱਲ੍ਹ ਇੱਥੇ ਇੱਕ ਪਾਰਟੀ ਹੈ। I ---go- -- --- --st h--. I m_____ e_ d__ f___ h___ I m-r-o- e- d-t f-s- h-r- ------------------------- I morgon er det fest her. 0
ਕੀ ਤੁਸੀਂ ਵੀ ਆਉਣਵਾਲੇ ਹੋ? Kj-m--e-òg? K___ d_ ò__ K-e- d- ò-? ----------- Kjem de òg? 0
ਜੀ ਹਾਂ, ਸਾਨੂੰ ਵੀ ਬੁਲਾਇਆ ਗਿਆ ਹੈ। Ja---- -r --v-----e- v--òg. J__ v_ e_ i_________ v_ ò__ J-, v- e- i-v-t-r-e- v- ò-. --------------------------- Ja, vi er inviterte, vi òg. 0

ਭਾਸ਼ਾ ਅਤੇ ਲਿਖਾਈ

ਹਰੇਕ ਭਾਸ਼ਾ ਦੀ ਵਰਤੋਂ ਲੋਕਾਂ ਦੇ ਆਪਸੀ ਸੰਚਾਰ ਲਈ ਕੀਤੀ ਜਾਂਦੀ ਹੈ। ਜਦੋਂ ਅਸੀਂ ਬੋਲਦੇ ਹਾਂ, ਅਸੀਂ ਆਪਣੀ ਸੋਚ ਅਤੇ ਭਾਵਨਾਵਾਂ ਜ਼ਾਹਰ ਕਰਦੇ ਹਾਂ। ਅਜਿਹਾ ਕਰਦੇ ਸਮੇਂ, ਅਸੀਂ ਹਮੇਸ਼ਾਂ ਆਪਣੀ ਭਾਸ਼ਾ ਦੇ ਨਿਯਮਾਂ ਦਾ ਪਾਲਣ ਨਹੀਂ ਕਰਦੇ। ਅਸੀਂ ਆਪਣੀ ਨਿੱਜੀ ਭਾਸ਼ਾ, ਆਪਣੀ ਸਥਾਨਕ ਬੋਲੀ ਦੀ ਵਰਤੋਂ ਕਰਦੇ ਹਾਂ। ਇਹ ਲਿਖਤੀ ਰੂਪ ਵਿੱਚ ਵੱਖ ਹੁੰਦੀ ਹੈ। ਇੱਥੇ, ਭਾਸ਼ਾ ਦੇ ਸਾਰੇ ਨਿਯਮ ਦਰਸਾਏ ਜਾਂਦੇ ਹਨ। ਲਿਖਾਈ ਕਿਸੇ ਭਾਸ਼ਾ ਨੂੰ ਅਸਲੀ ਭਾਸ਼ਾ ਬਣਨ ਦੇ ਯੋਗ ਬਣਾਉਂਦੀ ਹੈ। ਇਹ ਭਾਸ਼ਾ ਨੂੰ ਦ੍ਰਿਸ਼ਟੀ-ਗੋਚਰ ਬਣਾਉਂਦੀ ਹੈ। ਲਿਖਾਈ ਰਾਹੀਂ, ਹਜ਼ਾਰਾਂ ਸਾਲ ਪੁਰਾਣਾ ਕੀਮਤੀ ਗਿਆਨ ਅੱਗੇ ਵਧਦਾ ਹੈ। ਇਸੇ ਕਰਕੇ ਲਿਖਾਈ ਹਰੇਕ ਪ੍ਰਗਤੀਸ਼ੀਲ ਸਭਿਆਚਾਰ ਦੀ ਨੀਂਹ ਹੈ। ਲਿਖਾਈ ਦੇ ਪਹਿਲੇ ਰੂਪ ਦੀ ਕਾਢ 5,000 ਸਾਲ ਤੋਂ ਵੱਧ ਪਹਿਲਾਂ ਕੱਢੀ ਗਈ ਸੀ। ਇਹ ਸੁਮੇਰ ਨਿਵਾਸੀਆਂ ਦੀ ਕਿੱਲ-ਅਕਾਰ ਲਿਖਾਈ ਸੀ। ਇਹ ਕੱਚੀ ਮਿੱਟੀ ਦੀਆਂ ਸਿੱਲੀਆਂ ਉੱਤੇ ਤਰਾਸ਼ੀ ਹੁੰਦੀ ਸੀ। ਕਿੱਲ-ਅਕਾਰ ਲਿਖਾਈ ਦੀ ਵਰਤੋਂ ਤਿੰਨ ਸੌ ਸਾਲ ਤੱਕ ਹੁੰਦੀ ਰਹੀ। ਪ੍ਰਾਚੀਨ ਮਿਸਰ ਨਿਵਾਸੀਆਂ ਦੀ ਚਿੱਤਰਲਿਪੀ ਲਗਭਗ ਇੰਨਾ ਹੀ ਸਮਾਂ ਹੋਂਦ ਵਿੱਚ ਰਹੀ। ਅਣਗਿਣਤ ਵਿਗਿਆਨੀਆਂ ਨੇ ਆਪਣੇ ਅਧਿਐਨ ਇਸ ਉੱਤੇ ਸਮਰਪਿਤ ਕੀਤੇ ਹਨ। ਚਿੱਤਰਲਿਪੀ ਤੁਲਨਾਤਮਕ ਰੂਪ ਵਿੱਚ ਇੱਕ ਗੁੰਝਲਦਾਰ ਲਿਖਾਈ ਪ੍ਰਣਾਲੀ ਹੈ। ਪਰ, ਇਸਦੀ ਕਾਢ ਸ਼ਾਇਦ ਇੱਕ ਬਹੁਤ ਹੀ ਸਧਾਰਨ ਕਾਰਨ ਕਰਕੇ ਕੱਢੀ ਗਈ ਸੀ। ਉਸ ਸਮੇਂ ਦਾ ਮਿਸਰ ਬਹੁਤ ਸਾਰੇ ਨਿਵਾਸੀਆਂ ਸਮੇਤ ਇੱਕ ਵਿਸ਼ਾਲ ਸਾਮਰਾਜ ਸੀ। ਰੋਜ਼ਾਨਾ ਜ਼ਿੰਦਗੀ ਅਤੇ ਇਸਤੋਂ ਇਲਾਵਾ, ਸਾਰੀ ਵਿੱਤੀ ਪ੍ਰਣਾਲੀ ਨੂੰ ਵਿਵਸਥਿਤਕਰਨ ਦੀ ਲੋੜ ਸੀ। ਟੈਕਸ ਅਤੇ ਖਾਤਿਆਂ ਨੂੰ ਕੁਸ਼ਲਤਾਪੂਰਬਕ ਪ੍ਰਬੰਧਿਤ ਕਰਨ ਦੀ ਲੋੜ ਸੀ। ਇਸਲਈ, ਪ੍ਰਾਚੀਨ ਮਿਸਰ ਨਿਵਾਸੀਆਂ ਨੇ ਆਪਣੇ ਗ੍ਰਾਫਿਕ ਅੱਖਰਾਂ ਦਾ ਵਿਕਾਸ ਕੀਤਾ। ਵਰਣਮਾਲਾ ਲਿਖਾਈ ਪ੍ਰਣਾਲੀਆਂ, ਦੂਜੇ ਪਾਸੇ, ਸੁਮੇਰ ਨਿਵਾਸੀਆਂ ਨਾਲ ਸੰਬੰਧਤਹਨ। ਹਰੇਕ ਲਿਖਾਈ ਪ੍ਰਣਾਲੀ ਇਸਨੂੰ ਵਰਤਣ ਵਾਲੇ ਵਿਅਕਤੀਆਂ ਬਾਰੇ ਚੋਖੀ ਜਾਣਕਾਰੀ ਪੇਸ਼ ਕਰਦੀ ਹੈ। ਇਸਤੋਂ ਛੁੱਟ, ਹਰੇਕ ਦੇਸ਼ ਆਪਣੀ ਲਿਖਾਈ ਰਾਹੀਂ ਆਪਣੀਆਂ ਨਿੱਜੀ ਵਿਸ਼ੇਸ਼ਤਾਵਾਂ ਦਰਸਾਉਂਦਾ ਹੈ। ਬਦਕਿਸਮਤੀ ਨਾਲ, ਲਿਖਾਵਟ ਦੀ ਕਲਾ ਅਲੋਪ ਹੁੰਦੀ ਜਾ ਰਹੀ ਹੈ। ਨਵੀਨਤਮ ਤਕਨੀਕ ਇਸਨੂੰ ਲਗਭਗ ਫਾਲਤੂ ਬਣਾ ਦੇਂਦੀ ਹੈ। ਇਸਲਈ: ਕੇਵਲ ਬੋਲੋ ਹੀ ਨਾ, ਸਗੋਂ ਲਿਖੋ ਵੀ!