ਪ੍ਹੈਰਾ ਕਿਤਾਬ

pa ਸ਼ਹਿਰ ਵਿੱਚ   »   cs Ve městě

25 [ਪੱਚੀ]

ਸ਼ਹਿਰ ਵਿੱਚ

ਸ਼ਹਿਰ ਵਿੱਚ

25 [dvacet pět]

Ve městě

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਮੈਂ ਸਟੇਸ਼ਨ ਜਾਣਾ ਚਾਹੁੰਦਾ / ਚਾਹੁੰਦੀ ਹਾਂ। C--- (je---n--n---aží. C___ (____ n_ n_______ C-c- (-e-) n- n-d-a-í- ---------------------- Chci (jet) na nádraží. 0
ਮੈਂ ਹਵਾਈ ਅੱਡੇ ਜਾਣਾ ਚਾਹੁੰਦਾ / ਚਾਹੁੰਦੀ ਹਾਂ। Chc- (---) -- let-š--. C___ (____ n_ l_______ C-c- (-e-) n- l-t-š-ě- ---------------------- Chci (jet) na letiště. 0
ਮੈਂ ਸ਼ਹਿਰ ਜਾਣਾ ਚਾਹੁੰਦਾ / ਚਾਹੁੰਦੀ ਹਾਂ। Ch-- ---t---o c--t--. C___ (____ d_ c______ C-c- (-e-) d- c-n-r-. --------------------- Chci (jet) do centra. 0
ਮੈਂ ਸਟੇਸ਼ਨ ਕਿਵੇਂ ਜਾਵਾਂ? J-k-s- do--a---n- --d----? J__ s_ d______ n_ n_______ J-k s- d-s-a-u n- n-d-a-í- -------------------------- Jak se dostanu na nádraží? 0
ਮੈਂ ਹਵਾਈ ਅੱਡੇ ਕਿਵੇਂ ਜਾਵਾਂ? Jak -e --s-anu ---leti--ě? J__ s_ d______ n_ l_______ J-k s- d-s-a-u n- l-t-š-ě- -------------------------- Jak se dostanu na letiště? 0
ਮੈਂ ਸ਼ਹਿਰ ਕਿਵੇਂ ਜਾਵਾਂ? Jak-se --s--nu--o------a? J__ s_ d______ d_ c______ J-k s- d-s-a-u d- c-n-r-? ------------------------- Jak se dostanu do centra? 0
ਮੈਨੂੰ ਇੱਕ ਟੈਕਸੀ ਚਾਹੀਦੀ ਹੈ। P--ř-b----tax-. P________ t____ P-t-e-u-i t-x-. --------------- Potřebuji taxi. 0
ਮੈਨੂੰ ਸ਼ਹਿਰ ਦਾ ਇੱਕ ਨਕਸ਼ਾ ਚਾਹੀਦਾ ਹੈ। Po--e-u-----án m--t-. P________ p___ m_____ P-t-e-u-i p-á- m-s-a- --------------------- Potřebuji plán města. 0
ਮੈਨੂੰ ਇੱਕ ਹੋਟਲ ਚਾਹੀਦਾ ਹੈ। Pot-ebuj- -o--l. P________ h_____ P-t-e-u-i h-t-l- ---------------- Potřebuji hotel. 0
ਮੈਂ ਇੱਕ ਗੱਡੀ ਕਿਰਾਏ ਤੇ ਲੈਣੀ ਹੈ। Chci-si-p-o---mo-t -ut-. C___ s_ p_________ a____ C-c- s- p-o-a-m-u- a-t-. ------------------------ Chci si pronajmout auto. 0
ਇਹ ਮੇਰਾ ਕ੍ਰੈਡਿਟ ਕਾਰਡ ਹੈ। T--- j--mo-e--red--n- k---a. T___ j_ m___ k_______ k_____ T-d- j- m-j- k-e-i-n- k-r-a- ---------------------------- Tady je moje kreditní karta. 0
ਇਹ ਮੇਰਾ ਲਈਸੈਂਸ ਹੈ। T------ -ů--řid-č--ý prů--z. T___ j_ m__ ř_______ p______ T-d- j- m-j ř-d-č-k- p-ů-a-. ---------------------------- Tady je můj řidičský průkaz. 0
ਸ਼ਹਿਰ ਵਿੱਚ ਵੇਖਣ ਯੋਗ ਕੀ – ਕੀ ਹੈ? Co -----t-m-o měs-ě k vi-ění? C_ j_ v t____ m____ k v______ C- j- v t-m-o m-s-ě k v-d-n-? ----------------------------- Co je v tomto městě k vidění? 0
ਤੁਸੀਂ ਪੁਰਾਣੇ ਸ਼ਹਿਰ ਵਿੱਚ ਜਾਓ। B--te--- --a---- mě-ta. B____ d_ s______ m_____ B-ž-e d- s-a-é-o m-s-a- ----------------------- Běžte do starého města. 0
ਤੁਸੀਂ ਸ਼ਹਿਰ – ਦਰਸ਼ਨ ਕਰੋ। Z--as-n----se o--u--í--í--y --s-em. Z_________ s_ o______ j____ m______ Z-č-s-n-t- s- o-r-ž-í j-z-y m-s-e-. ----------------------------------- Zúčastněte se okružní jízdy městem. 0
ਤੁਸੀਂ ਬੰਦਰਗਾਹ ਤੇ ਜਾਓ। Bě-te -o-příst--u. B____ d_ p________ B-ž-e d- p-í-t-v-. ------------------ Běžte do přístavu. 0
ਤੁਸੀਂ ਬੰਦਰਗਾਹ – ਦਰਸ਼ਨ ਕਰੋ। Z--as-n--e se---ru-n---í--- př--t-ve-. Z_________ s_ o______ j____ p_________ Z-č-s-n-t- s- o-r-ž-í j-z-y p-í-t-v-m- -------------------------------------- Zúčastněte se okružní jízdy přístavem. 0
ਇਸਤੋਂ ਬਿਨਾਂ ਹੋਰ ਦੇਖਣ ਲਾਇਕ ਕੀ ਹੈ? Jaké da-š- -am--iho-n-----j-o- -a---j-ště? J___ d____ p_____________ j___ t___ j_____ J-k- d-l-í p-m-t-h-d-o-t- j-o- t-d- j-š-ě- ------------------------------------------ Jaké další pamětihodnosti jsou tady ještě? 0

ਸਲੈਵਿਕ ਭਾਸ਼ਾਵਾਂ

ਸਲੈਵਿਕ ਭਾਸ਼ਾਵਾਂ 30 ਕਰੋੜ ਲੋਕਾਂ ਦੀਆਂ ਮੂਲ ਭਾਸ਼ਾਵਾਂ ਹਨ। ਸਲੈਵਿਕ ਭਾਸ਼ਾਵਾਂ ਇੰਡੋ-ਯੂਰੋਪੀਅਨ ਭਾਸ਼ਾਵਾਂ ਨਾਲ ਸੰਬੰਧਤ ਹਨ। ਲਗਭਗ 20 ਸਲੈਵਿਕ ਭਾਸ਼ਾਵਾਂ ਹੋਂਦ ਵਿੱਚ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਮਹੱਤਵਪੂਰਨ ਰੂਸੀ ਹੈ। 15 ਕਰੋੜ ਤੋਂ ਵੱਧ ਲੋਕ ਰੂਸੀ ਭਾਸ਼ਾ ਆਪਣੀ ਮਾਂ-ਬੋਲੀ ਵਜੋਂ ਬੋਲਦੇ ਹਨ। ਇਸਤੋਂ ਬਾਦ ਪੋਲਿਸ਼ ਅਤੇ ਯੂਕਰੇਨੀਅਨ ਭਾਸ਼ਾਵਾਂ 5 ਕਰੋੜ ਬੁਲਾਰਿਆਂ ਸਮੇਤ ਆਉਂਦੀਆਂ ਹਨ। ਭਾਸ਼ਾ ਵਿਗਿਆਨ ਵਿੱਚ, ਸਲੈਵਿਕ ਭਾਸ਼ਾਵਾਂ ਵੱਖ-ਵੱਖ ਸਮੂਹਾਂ ਵਿੱਚ ਵੰਡੀਆਂ ਹੋਈਆਂ ਹਨ। ਪੱਛਮੀ ਸਲੈਵਿਕ, ਪੂਰਬੀ ਸਲੈਵਿਕ ਅਤੇ ਦੱਖਣੀ ਸਲੈਵਿਕ ਭਾਸ਼ਾਵਾਂ ਮੌਜੂਦ ਹਨ। ਪੱਛਮੀ ਸਲੈਵਿਕ ਭਾਸ਼ਾਵਾਂ ਵਿੱਚ ਪੋਲਿਸ਼, ਚੈੱਕ ਅਤੇ ਸਲੋਵਾਕਿਅਨ ਭਾਸ਼ਾਵਾਂ ਸ਼ਾਮਲ ਹਨ। ਰੂਸੀ, ਯੂਕਰੇਨੀਅਨ ਅਤੇ ਬੈਲੋਰੂਸੀਅਨ ਪੂਰਬੀ ਸਲੈਵਿਕ ਭਾਸ਼ਾਵਾਂ ਹਨ। ਦੱਖਣੀ ਸਲੈਵਿਕ ਭਾਸ਼ਾਵਾਂ ਵਿੱਚ ਸਰਬੀਅਨ, ਕ੍ਰੋਸ਼ੀਅਨ ਅਤੇ ਬਲਗਾਰੀਅਨ ਸ਼ਾਮਲ ਹਨ। ਇਨ੍ਹਾਂ ਤੋਂ ਛੁੱਟ, ਕਈ ਹੋਰ ਸਲੈਵਿਕ ਭਾਸ਼ਾਵਾਂ ਵੀ ਮੌਜੂਦ ਹਨ। ਪਰ ਇਹ ਤੁਲਨਾਤਮਕ ਰੂਪ ਵਿੱਚ ਬਹੁਤ ਹੀ ਘੱਟ ਲੋਕਾਂ ਦੁਆਰਾ ਬੋਲੀਆਂ ਜਾਂਦੀਆਂ ਹਨ। ਸਲੈਵਿਕ ਭਾਸ਼ਾਵਾਂ ਇੱਕ ਸਾਂਝੀ ਮੂਲ ਭਾਸ਼ਾ ਨਾਲ ਸੰਬੰਧਤ ਹਨ। ਇਸਤੋਂ ਨਿੱਜੀ ਭਾਸ਼ਾਵਾਂ ਦਾ ਵਿਕਾਸ ਤੁਲਨਾਤਮਕ ਰੂਪ ਵਿੱਚ ਬਹੁਤ ਦੇਰ ਨਾਲ ਹੋਇਆ। ਇਸਲਈ ਇਹ ਜਰਮਨਿਕ ਅਤੇ ਰੋਮਾਂਸ ਭਾਸ਼ਾਵਾਂ ਨਾਲੋਂ ਘੱਟ ਉਮਰ ਦੀਆਂ ਹਨ। ਸਲੈਵਿਕ ਭਾਸ਼ਾਵਾਂ ਦੀ ਜ਼ਿਆਦਾਤਰ ਸ਼ਬਦਾਵਲੀ ਸਮਰੂਪ ਹੈ। ਇਸਦਾ ਕਾਰਨ ਇਹ ਹੈ ਕਿ ਇਹ ਇੱਕ ਦੂਸਰੇ ਤੋਂ ਕਾਫੀ ਲੰਬੇ ਸਮੇਂ ਤੱਕ ਵੱਖ ਨਹੀਂ ਹੋਈਆਂ। ਵਿਗਿਆਨਿਕ ਨਜ਼ਰੀਏ ਤੋਂ, ਸਲੈਵਿਕ ਭਾਸ਼ਾਵਾਂ ਸੰਕੁਚਿਤ ਹਨ। ਭਾਵ, ਇਨ੍ਹਾਂ ਵਿੱਚ ਅਜੇ ਵੀ ਕਈ ਪ੍ਰਾਚੀਨ ਰੂਪ ਮੌਜੂਦ ਹਨ। ਹੋਰ ਇੰਡੋ-ਯੂਰੋਪੀਅਨ ਭਾਸ਼ਾਵਾਂ ਵਿੱਚ ਇਹ ਪ੍ਰਾਚੀਨ ਰੂਪ ਖ਼ਤਮ ਹੋ ਚੁਕੇ ਹਨ। ਇਸੇ ਕਾਰਨ ਸਲੈਵਿਕ ਭਾਸ਼ਾਵਾਂ ਅਧਿਐਨ ਕਰਨ ਲਈ ਬਹੁਤ ਰੌਚਕ ਹਨ। ਇਨ੍ਹਾਂ ਦੇ ਅਧਿਐਨ ਦੁਆਰਾ, ਪੁਰਾਤਨ ਭਾਸ਼ਾਵਾਂ ਬਾਰੇ ਨਤੀਜੇ ਕੱਢੇ ਜਾ ਸਕਦੇ ਹਨ। ਇਸ ਤਰ੍ਹਾਂ, ਖੋਜਕਰਤਾ ਮੁੜ ਇੰਡੋ-ਯੂਰੋਪੀਅਨ ਭਾਸ਼ਾਵਾਂ ਤੱਕ ਜਾਣ ਦੀ ਸੰਭਾਵਨਾ ਰੱਖਦੇ ਹਨ। ਸਲੈਵਿਕ ਭਾਸ਼ਾਵਾਂ ਕੁਝ ਸਵਰਾਂ ਰਾਹੀਂ ਵਿਸ਼ਲੇਸ਼ਿਤ ਕੀਤੀਆਂ ਜਾਂਦੀਆਂ ਹਨ। ਇਸਤੋਂ ਛੁੱਟ, ਕਈ ਸਵਰ ਅਜਿਹੇ ਹਨ ਜਿਹੜੇ ਹੋਰਨਾਂ ਭਾਸ਼ਾਵਾਂ ਵਿੱਚ ਨਹੀਂ ਮਿਲਦੇ। ਪੱਛਮੀ ਯੂਰੋਪੀਅਨ ਭਾਸ਼ਾਵਾਂ ਵਿੱਚ ਵਿਸ਼ੇਸ਼ ਤੌਰ 'ਤੇ, ਅਕਸਰ ਉਚਾਰਨ ਵਿੱਚ ਮੁਸ਼ਕਲ ਹੁੰਦੀ ਹੈ। ਪਰ ਘਬਰਾਉ ਨਹੀਂ - ਸਭ ਕੁਝ ਠੀਕ ਹੋ ਜਾਵੇਗਾ! ਪੋਲਿਸ਼ ਵਿੱਚ: Wszystko będzie dobrze!