ਪ੍ਹੈਰਾ ਕਿਤਾਬ

pa ਹੋਟਲ ਵਿੱਚ – ਪਹੁੰਚ   »   ha A hotel - isowa

27 [ਸਤਾਈ]

ਹੋਟਲ ਵਿੱਚ – ਪਹੁੰਚ

ਹੋਟਲ ਵਿੱਚ – ਪਹੁੰਚ

27 [ashirin da bakwai]

A hotel - isowa

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਹੌਸਾ ਖੇਡੋ ਹੋਰ
ਕੀ ਤੁਹਾਡੇ ਕੋਲ ਕਮਰਾ ਖਾਲੀ ਹੈ? Ku-a-da---ki-akwa-? K___ d_ d___ a_____ K-n- d- d-k- a-w-i- ------------------- Kuna da daki akwai? 0
ਮੈਂ ਇੱਕ ਕਮਰਾ ਬੁੱਕ ਕਰਵਾਇਆ ਸੀ। N--t---d---a-i. N_ t_____ d____ N- t-n-d- d-k-. --------------- Na tanadi daki. 0
ਮੇਰਾ ਨਾਮ ਮੁੱਲਰ ਹੈ। Sunan--Mue-le-. S_____ M_______ S-n-n- M-e-l-r- --------------- Sunana Mueller. 0
ਮੈਨੂੰ ਇੱਕ ਕਮਰਾ ਚਾਹੀਦਾ ਹੈ। Ina bukat-n dak- d-ya I__ b______ d___ d___ I-a b-k-t-n d-k- d-y- --------------------- Ina bukatan daki daya 0
ਮੈਨੂੰ ਦੋ ਲੋਕਾਂ ਲਈ ਕਮਰਾ ਚਾਹੀਦਾ ਹੈ। I-a-bu---a- ---- --yu I__ b______ d___ b___ I-a b-k-t-n d-k- b-y- --------------------- Ina bukatan daki biyu 0
ਇੱਕ ਰਾਤ ਲਈ ਕਮਰੇ ਦਾ ਕਿੰਨਾ ਖਰਚਾ ਹੋਵੇਗਾ? N-w--ne ----n-a-kow-ne----e? N___ n_ d____ a k_____ d____ N-w- n- d-k-n a k-w-n- d-r-? ---------------------------- Nawa ne dakin a kowane dare? 0
ਮੈਨੂੰ ਗੁਸਲਖਾਨੇ ਦੇ ਨਾਲ ਇੱਕ ਕਮਰਾ ਚਾਹੀਦਾ ਹੈ। In--so--d-k----i w---a I__ s__ d___ m__ w____ I-a s-n d-k- m-i w-n-a ---------------------- Ina son daki mai wanka 0
ਮੈਨੂੰ ਫੁਹਾਰੇ ਦੇ ਨਾਲ ਇੱਕ ਕਮਰਾ ਚਾਹੀਦਾ ਹੈ। I---s-n --k----i--haw-. I__ s__ d___ m__ s_____ I-a s-n d-k- m-i s-a-a- ----------------------- Ina son daki mai shawa. 0
ਕੀ ਮੈਂ ਕਮਰਾ ਦੇਖ ਸਕਦਾ / ਸਕਦੀ ਹਾਂ? Za--i-a-g--i- d-k-n? Z__ i__ g____ d_____ Z-n i-a g-n-n d-k-n- -------------------- Zan iya ganin dakin? 0
ਕੀ ਇੱਥੇ ਗੈਰਜ ਹੈ? Ak--i -ar--i-a-n-n? A____ g_____ a n___ A-w-i g-r-j- a n-n- ------------------- Akwai gareji a nan? 0
ਕੀ ਇੱਥੇ ਤਿਜੋਰੀ ਹੈ? A-w-- l-f--- a----? A____ l_____ a n___ A-w-i l-f-y- a n-n- ------------------- Akwai lafiya a nan? 0
ਕੀ ਇੱਥੇ ਫੈਕਸ ਮਸ਼ੀਨ ਹੈ? A--a--fa- - ---? A____ f__ a n___ A-w-i f-x a n-n- ---------------- Akwai fax a nan? 0
ਅੱਛਾ ਮੈਂ ਕਮਰਾ ਲੈਂਦਾ / ਲੈਂਦੀ ਹਾਂ। Lafi--- --n d---i-da--n. L______ z__ d____ d_____ L-f-y-, z-n d-u-i d-k-n- ------------------------ Lafiya, zan dauki dakin. 0
ਇਹ ਚਾਬੀਆਂ ਹਨ। G- m-k---i-. G_ m________ G- m-k-l-i-. ------------ Ga makullin. 0
ਇਹ ਮੇਰਾ ਸਮਾਨ ਹੈ। Ga -aya-a. G_ k______ G- k-y-n-. ---------- Ga kayana. 0
ਨਾਸ਼ਤਾ ਕਿੰਨੇ ਵਜੇ ਹੁੰਦਾ ਹੈ? W-------a-- n- -a--------l-o? W___ l_____ n_ k____ k_______ W-n- l-k-c- n- k-r-n k-m-l-o- ----------------------------- Wane lokaci ne karin kumallo? 0
ਦੁਪਹਿਰ ਦਾ ਖਾਣਾ ਕਿੰਨੇ ਵਜੇ ਹੁੰਦਾ ਹੈ? W-ni l--a---n--a--n-in --na? W___ l_____ n_ a______ r____ W-n- l-k-c- n- a-i-c-n r-n-? ---------------------------- Wani lokaci ne abincin rana? 0
ਰਾਤ ਦਾ ਖਾਣਾ ਕਿੰਨੇ ਵਜੇ ਹੁੰਦਾ ਹੈ? W-ni--ok-ci -- ------------? W___ l_____ n_ a______ d____ W-n- l-k-c- n- a-i-c-n d-r-? ---------------------------- Wani lokaci ne abincin dare? 0

ਸਿਖਲਾਈ ਦੀ ਸਫ਼ਲਤਾ ਲਈ ਅੰਤਰਾਲ ਜ਼ਰੂਰੀ ਹਨ

ਸਫ਼ਲਤਾਪੂਰਬਕ ਸਿਖਲਾਈ ਪ੍ਰਾਪਤ ਕਰਨ ਵਾਲਿਆਂ ਨੂੰ ਨਿਯਮਿਤ ਅੰਤਰਾਲ ਲੈਣੇ ਚਾਹੀਦੇ ਹਨ! ਨਵੇਂ ਵਿਗਿਆਨਕ ਅਧਿਐਨ ਇਸ ਨਤੀਜੇ ਉੱਤੇ ਪਹੁੰਚ ਚੁਕੇ ਹਨ। ਖੋਜਕਰਤਾਵਾਂ ਨੇ ਸਿਖਲਾਈ ਦੇ ਪੱਧਰਾਂ ਦੀ ਜਾਂਚ ਕੀਤੀ। ਅਜਿਹਾ ਕਰਦਿਆਂ ਹੋਇਆਂ , ਸਿਖਲਾਈ ਦੀਆਂ ਵੱਖ-ਵੱਖ ਹਾਲਤਾਂ ਦੀ ਅਨੁਰੂਪਤਾ ਕੀਤੀ ਗਈ ਸੀ। ਅਸੀਂ ਜਾਣਕਾਰੀ ਨੂੰ ਛੋਟੇ ਟੁਕੜਿਆਂ ਵਿੱਚ ਵਧੇਰੇ ਚੰਗੀ ਤਰ੍ਹਾਂ ਗ੍ਰਹਿਣ ਕਰਦੇ ਹਾਂ। ਭਾਵ ਸਾਨੂੰ ਇੱਕੋ ਸਮੇਂ ਬਹੁਤ ਕੁਝ ਨਹੀਂ ਸਿੱਖਣਾ ਚਾਹੀਦਾ। ਸਾਨੂੰ ਕੋਰਸ ਦੀਆਂ ਇਕਾਈਆਂ ਦੇ ਦਰਮਿਆਨ ਹਮੇਸ਼ਾਂ ਅੰਤਰਾਲ ਲੈਣੇ ਚਾਹੀਦੇ ਹਨ। ਸਾਡੀ ਸਿਖਲਾਈ ਸਫ਼ਲਤਾ ਬਾਇਓਕੈਮੀਕਲ ਪ੍ਰਕਿਰਿਆਵਾਂ ਉੱਤੇ ਵੀ ਮੁੱਖ ਤੌਰ 'ਤੇਨਿਰਭਰ ਕਰਦੀ ਹੈ। ਇਹ ਪ੍ਰਕਿਰਿਆਵਾਂ ਦਿਮਾਗ ਵਿੱਚ ਕਾਰਜਸ਼ੀਲ ਹੁੰਦੀਆਂ ਹਨ। ਇਹ ਸਾਡੇ ਅਨੁਕੂਲਤਾ ਨਾਲ ਸਿੱਖਣ ਦੀ ਲੈਅ ਨਿਰਧਾਰਿਤ ਕਰਦੀਆਂ ਹਨ। ਜਦੋਂ ਅਸੀਂ ਕੁਝ ਨਵਾਂ ਸਿੱਖਦੇ ਹਾਂ , ਸਾਡਾ ਦਿਮਾਗ ਕੁਝ ਵਿਸ਼ੇਸ਼ ਪਦਾਰਥਾਂ ਦਾ ਨਿਕਾਸ ਕਰਦਾ ਹੈ। ਇਹ ਪਦਾਰਥ ਸਾਡੇ ਦਿਮਾਗ ਦੇ ਸੈੱਲਾਂ ਦੀ ਗਤੀਵਿਧੀ ਨੂੰ ਪ੍ਰਭਾਵਿਤ ਕਰਦੇ ਹਨ। ਦੋ ਵਿਸ਼ੇਸ਼ ਵੱਖ-ਵੱਖ ਐਨਜ਼ਾਈਮ ਇਸ ਪ੍ਰਕਿਰਿਆ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ। ਨਵੀਂ ਸਮੱਗਰੀ ਸਿੱਖਣ ਸਮੇਂ ਇਨ੍ਹਾਂ ਐਨਜ਼ਾਈਮਜ਼ ਦਾ ਨਿਕਾਸ ਹੁੰਦਾ ਹੈ। ਪਰ ਇਨ੍ਹਾਂ ਦਾ ਨਿਕਾਸ ਇੱਕੋ ਸਮੇਂ ਨਹੀਂ ਹੁੰਦਾ। ਇਨ੍ਹਾਂ ਦਾ ਪ੍ਰਭਾਵ ਇੱਕ ਸਮਾਂ-ਅੰਤਰਾਲ ਦੇ ਨਾਲ ਪ੍ਰਗਟ ਹੁੰਦਾ ਹੈ। ਪਰ , ਅਸੀਂ ਸਭ ਤੋਂ ਵਧੀਆ ਉਦੋਂ ਸਿੱਖਦੇ ਹਾਂ , ਜਦੋਂ ਦੋਵੇਂ ਐਨਜ਼ਾਈਮ ਇੱਕੋ ਸਮੇਂ ਮੌਜੂਦ ਹੁੰਦੇ ਹਨ। ਅਤੇ ਸਾਡੀ ਸਫ਼ਲਤਾ ਕਾਫ਼ੀ ਹੱਦ ਤੱਕ ਵਧਦੀ ਹੈ , ਜਦੋਂ ਅਸੀਂ ਨਿਯਮਿਤ ਤੌਰ 'ਤੇ ਅੰਤਰਾਲ ਲੈਂਦੇ ਹਾਂ। ਇਸਲਈ ਨਿੱਜੀ ਸਿਖਲਾਈ ਪੜਾਵਾਂ ਦੀ ਮਿਆਦ ਬਦਲਣਾ ਲਾਹੇਵੰਦ ਹੁੰਦਾ ਹੈ। ਅੰਤਰਾਲ ਦੀ ਮਿਆਦ ਵਿੱਚ ਤਬਦੀਲੀ ਵੀ ਜ਼ਰੂਰੀ ਹੈ। ਆਦਰਸ਼ਕ ਤੌਰ 'ਤੇ ਸ਼ੁਰੂ ਵਿੱਚ , ਦੱਸ ਮਿੰਟ ਦੇ ਦੋ ਅੰਤਰਾਲ ਲੈਣੇ ਚਾਹੀਦੇ ਹਨ। ਫੇਰ ਪੰਜ ਮਿੰਟ ਦਾ ਇੱਕ ਅੰਤਰਾਲ। ਫੇਰ ਤੁਹਾਨੂੰ 30 ਮਿੰਟ ਦਾ ਅੰਤਰਾਲ ਲੈਣਾ ਚਾਹੀਦਾ ਹੈ। ਅੰਤਰਾਲਾਂ ਦੇ ਦੌਰਾਨ , ਸਾਡਾ ਦਿਮਾਗ ਨਵੀਂ ਸਮੱਗਰੀ ਵਧੀਆ ਢੰਗ ਨਾਲ ਯਾਦ ਕਰਦਾ ਹੈ। ਅੰਤਰਾਲਾਂ ਦੇ ਦੌਰਾਨ ਤੁਹਾਨੂੰ ਆਪਣੇ ਕੰਮ ਦੇ ਸਥਾਨ ਤੋਂ ਪਰ੍ਹੇ ਚਲੇ ਜਾਣਾ ਚਾਹੀਦਾ ਹੈ। ਅੰਤਰਾਲਾਂ ਦੇ ਦੌਰਾਨ ਚਹਲਕਦਮੀ ਕਰਨਾ ਵਧੀਆ ਹੁੰਦਾ ਹੈ। ਇਸਲਈ ਪੜ੍ਹਾਈ ਦੇ ਦੌਰਾਨ ਕੁਝ ਚਹਲਕਦਮੀ ਕਰੋ! ਅਤੇ ਬੁਰਾ ਮਹਿਸੂਸ ਨਾ ਕਰੋ - ਅਜਿਹਾ ਕਰਦਿਆਂ ਤੁਸੀਂ ਸਿੱਖ ਰਹੇ ਹੋ!