ਪ੍ਹੈਰਾ ਕਿਤਾਬ

pa ਹੋਟਲ ਵਿੱਚ – ਪਹੁੰਚ   »   sk V hoteli – príchod

27 [ਸਤਾਈ]

ਹੋਟਲ ਵਿੱਚ – ਪਹੁੰਚ

ਹੋਟਲ ਵਿੱਚ – ਪਹੁੰਚ

27 [dvadsaťsedem]

V hoteli – príchod

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵਾਕ ਖੇਡੋ ਹੋਰ
ਕੀ ਤੁਹਾਡੇ ਕੋਲ ਕਮਰਾ ਖਾਲੀ ਹੈ? M----v-ľ---izbu? M___ v____ i____ M-t- v-ľ-ú i-b-? ---------------- Máte voľnú izbu? 0
ਮੈਂ ਇੱਕ ਕਮਰਾ ਬੁੱਕ ਕਰਵਾਇਆ ਸੀ। R-ze---val-s-m--i -e-n- --bu. R_________ s__ s_ j____ i____ R-z-r-o-a- s-m s- j-d-u i-b-. ----------------------------- Rezervoval som si jednu izbu. 0
ਮੇਰਾ ਨਾਮ ਮੁੱਲਰ ਹੈ। M-j- -e-o--- M-l--r. M___ m___ j_ M______ M-j- m-n- j- M-l-e-. -------------------- Moje meno je Müller. 0
ਮੈਨੂੰ ਇੱਕ ਕਮਰਾ ਚਾਹੀਦਾ ਹੈ। P----b-j-- j---o-o--eľ--ú-i--u. P_________ j_____________ i____ P-t-e-u-e- j-d-o-o-t-ľ-v- i-b-. ------------------------------- Potrebujem jednoposteľovú izbu. 0
ਮੈਨੂੰ ਦੋ ਲੋਕਾਂ ਲਈ ਕਮਰਾ ਚਾਹੀਦਾ ਹੈ। Pot--b-je- --oj-ost--o---i--u. P_________ d____________ i____ P-t-e-u-e- d-o-p-s-e-o-ú i-b-. ------------------------------ Potrebujem dvojposteľovú izbu. 0
ਇੱਕ ਰਾਤ ਲਈ ਕਮਰੇ ਦਾ ਕਿੰਨਾ ਖਰਚਾ ਹੋਵੇਗਾ? K-ľ-o s-ojí---b- na -o-? K____ s____ i___ n_ n___ K-ľ-o s-o-í i-b- n- n-c- ------------------------ Koľko stojí izba na noc? 0
ਮੈਨੂੰ ਗੁਸਲਖਾਨੇ ਦੇ ਨਾਲ ਇੱਕ ਕਮਰਾ ਚਾਹੀਦਾ ਹੈ। Chc-l-b--s----zb- --kúpeľ---. C____ b_ s__ i___ s k________ C-c-l b- s-m i-b- s k-p-ľ-o-. ----------------------------- Chcel by som izbu s kúpeľňou. 0
ਮੈਨੂੰ ਫੁਹਾਰੇ ਦੇ ਨਾਲ ਇੱਕ ਕਮਰਾ ਚਾਹੀਦਾ ਹੈ। C---l-by --m---bu s--s-r-hou. C____ b_ s__ i___ s_ s_______ C-c-l b- s-m i-b- s- s-r-h-u- ----------------------------- Chcel by som izbu so sprchou. 0
ਕੀ ਮੈਂ ਕਮਰਾ ਦੇਖ ਸਕਦਾ / ਸਕਦੀ ਹਾਂ? M-ž-m --die- -ú ----? M____ v_____ t_ i____ M-ž-m v-d-e- t- i-b-? --------------------- Môžem vidieť tú izbu? 0
ਕੀ ਇੱਥੇ ਗੈਰਜ ਹੈ? Máte -u g--á-? M___ t_ g_____ M-t- t- g-r-ž- -------------- Máte tu garáž? 0
ਕੀ ਇੱਥੇ ਤਿਜੋਰੀ ਹੈ? M-te t- --e-or? M___ t_ t______ M-t- t- t-e-o-? --------------- Máte tu trezor? 0
ਕੀ ਇੱਥੇ ਫੈਕਸ ਮਸ਼ੀਨ ਹੈ? Má-- tu-f-x? M___ t_ f___ M-t- t- f-x- ------------ Máte tu fax? 0
ਅੱਛਾ ਮੈਂ ਕਮਰਾ ਲੈਂਦਾ / ਲੈਂਦੀ ਹਾਂ। D---e---er-em-t--izb-. D_____ b_____ t_ i____ D-b-e- b-r-e- t- i-b-. ---------------------- Dobre, beriem tú izbu. 0
ਇਹ ਚਾਬੀਆਂ ਹਨ। Tu-s---ľúče. T_ s_ k_____ T- s- k-ú-e- ------------ Tu sú kľúče. 0
ਇਹ ਮੇਰਾ ਸਮਾਨ ਹੈ। Tu j---o-- b---žin-. T_ j_ m___ b________ T- j- m-j- b-t-ž-n-. -------------------- Tu je moja batožina. 0
ਨਾਸ਼ਤਾ ਕਿੰਨੇ ਵਜੇ ਹੁੰਦਾ ਹੈ? Ked---ú--aň-j--? K___ s_ r_______ K-d- s- r-ň-j-y- ---------------- Kedy sú raňajky? 0
ਦੁਪਹਿਰ ਦਾ ਖਾਣਾ ਕਿੰਨੇ ਵਜੇ ਹੁੰਦਾ ਹੈ? Ked--je -b--? K___ j_ o____ K-d- j- o-e-? ------------- Kedy je obed? 0
ਰਾਤ ਦਾ ਖਾਣਾ ਕਿੰਨੇ ਵਜੇ ਹੁੰਦਾ ਹੈ? Kedy-j- -ečer-? K___ j_ v______ K-d- j- v-č-r-? --------------- Kedy je večera? 0

ਸਿਖਲਾਈ ਦੀ ਸਫ਼ਲਤਾ ਲਈ ਅੰਤਰਾਲ ਜ਼ਰੂਰੀ ਹਨ

ਸਫ਼ਲਤਾਪੂਰਬਕ ਸਿਖਲਾਈ ਪ੍ਰਾਪਤ ਕਰਨ ਵਾਲਿਆਂ ਨੂੰ ਨਿਯਮਿਤ ਅੰਤਰਾਲ ਲੈਣੇ ਚਾਹੀਦੇ ਹਨ! ਨਵੇਂ ਵਿਗਿਆਨਕ ਅਧਿਐਨ ਇਸ ਨਤੀਜੇ ਉੱਤੇ ਪਹੁੰਚ ਚੁਕੇ ਹਨ। ਖੋਜਕਰਤਾਵਾਂ ਨੇ ਸਿਖਲਾਈ ਦੇ ਪੱਧਰਾਂ ਦੀ ਜਾਂਚ ਕੀਤੀ। ਅਜਿਹਾ ਕਰਦਿਆਂ ਹੋਇਆਂ , ਸਿਖਲਾਈ ਦੀਆਂ ਵੱਖ-ਵੱਖ ਹਾਲਤਾਂ ਦੀ ਅਨੁਰੂਪਤਾ ਕੀਤੀ ਗਈ ਸੀ। ਅਸੀਂ ਜਾਣਕਾਰੀ ਨੂੰ ਛੋਟੇ ਟੁਕੜਿਆਂ ਵਿੱਚ ਵਧੇਰੇ ਚੰਗੀ ਤਰ੍ਹਾਂ ਗ੍ਰਹਿਣ ਕਰਦੇ ਹਾਂ। ਭਾਵ ਸਾਨੂੰ ਇੱਕੋ ਸਮੇਂ ਬਹੁਤ ਕੁਝ ਨਹੀਂ ਸਿੱਖਣਾ ਚਾਹੀਦਾ। ਸਾਨੂੰ ਕੋਰਸ ਦੀਆਂ ਇਕਾਈਆਂ ਦੇ ਦਰਮਿਆਨ ਹਮੇਸ਼ਾਂ ਅੰਤਰਾਲ ਲੈਣੇ ਚਾਹੀਦੇ ਹਨ। ਸਾਡੀ ਸਿਖਲਾਈ ਸਫ਼ਲਤਾ ਬਾਇਓਕੈਮੀਕਲ ਪ੍ਰਕਿਰਿਆਵਾਂ ਉੱਤੇ ਵੀ ਮੁੱਖ ਤੌਰ 'ਤੇਨਿਰਭਰ ਕਰਦੀ ਹੈ। ਇਹ ਪ੍ਰਕਿਰਿਆਵਾਂ ਦਿਮਾਗ ਵਿੱਚ ਕਾਰਜਸ਼ੀਲ ਹੁੰਦੀਆਂ ਹਨ। ਇਹ ਸਾਡੇ ਅਨੁਕੂਲਤਾ ਨਾਲ ਸਿੱਖਣ ਦੀ ਲੈਅ ਨਿਰਧਾਰਿਤ ਕਰਦੀਆਂ ਹਨ। ਜਦੋਂ ਅਸੀਂ ਕੁਝ ਨਵਾਂ ਸਿੱਖਦੇ ਹਾਂ , ਸਾਡਾ ਦਿਮਾਗ ਕੁਝ ਵਿਸ਼ੇਸ਼ ਪਦਾਰਥਾਂ ਦਾ ਨਿਕਾਸ ਕਰਦਾ ਹੈ। ਇਹ ਪਦਾਰਥ ਸਾਡੇ ਦਿਮਾਗ ਦੇ ਸੈੱਲਾਂ ਦੀ ਗਤੀਵਿਧੀ ਨੂੰ ਪ੍ਰਭਾਵਿਤ ਕਰਦੇ ਹਨ। ਦੋ ਵਿਸ਼ੇਸ਼ ਵੱਖ-ਵੱਖ ਐਨਜ਼ਾਈਮ ਇਸ ਪ੍ਰਕਿਰਿਆ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ। ਨਵੀਂ ਸਮੱਗਰੀ ਸਿੱਖਣ ਸਮੇਂ ਇਨ੍ਹਾਂ ਐਨਜ਼ਾਈਮਜ਼ ਦਾ ਨਿਕਾਸ ਹੁੰਦਾ ਹੈ। ਪਰ ਇਨ੍ਹਾਂ ਦਾ ਨਿਕਾਸ ਇੱਕੋ ਸਮੇਂ ਨਹੀਂ ਹੁੰਦਾ। ਇਨ੍ਹਾਂ ਦਾ ਪ੍ਰਭਾਵ ਇੱਕ ਸਮਾਂ-ਅੰਤਰਾਲ ਦੇ ਨਾਲ ਪ੍ਰਗਟ ਹੁੰਦਾ ਹੈ। ਪਰ , ਅਸੀਂ ਸਭ ਤੋਂ ਵਧੀਆ ਉਦੋਂ ਸਿੱਖਦੇ ਹਾਂ , ਜਦੋਂ ਦੋਵੇਂ ਐਨਜ਼ਾਈਮ ਇੱਕੋ ਸਮੇਂ ਮੌਜੂਦ ਹੁੰਦੇ ਹਨ। ਅਤੇ ਸਾਡੀ ਸਫ਼ਲਤਾ ਕਾਫ਼ੀ ਹੱਦ ਤੱਕ ਵਧਦੀ ਹੈ , ਜਦੋਂ ਅਸੀਂ ਨਿਯਮਿਤ ਤੌਰ 'ਤੇ ਅੰਤਰਾਲ ਲੈਂਦੇ ਹਾਂ। ਇਸਲਈ ਨਿੱਜੀ ਸਿਖਲਾਈ ਪੜਾਵਾਂ ਦੀ ਮਿਆਦ ਬਦਲਣਾ ਲਾਹੇਵੰਦ ਹੁੰਦਾ ਹੈ। ਅੰਤਰਾਲ ਦੀ ਮਿਆਦ ਵਿੱਚ ਤਬਦੀਲੀ ਵੀ ਜ਼ਰੂਰੀ ਹੈ। ਆਦਰਸ਼ਕ ਤੌਰ 'ਤੇ ਸ਼ੁਰੂ ਵਿੱਚ , ਦੱਸ ਮਿੰਟ ਦੇ ਦੋ ਅੰਤਰਾਲ ਲੈਣੇ ਚਾਹੀਦੇ ਹਨ। ਫੇਰ ਪੰਜ ਮਿੰਟ ਦਾ ਇੱਕ ਅੰਤਰਾਲ। ਫੇਰ ਤੁਹਾਨੂੰ 30 ਮਿੰਟ ਦਾ ਅੰਤਰਾਲ ਲੈਣਾ ਚਾਹੀਦਾ ਹੈ। ਅੰਤਰਾਲਾਂ ਦੇ ਦੌਰਾਨ , ਸਾਡਾ ਦਿਮਾਗ ਨਵੀਂ ਸਮੱਗਰੀ ਵਧੀਆ ਢੰਗ ਨਾਲ ਯਾਦ ਕਰਦਾ ਹੈ। ਅੰਤਰਾਲਾਂ ਦੇ ਦੌਰਾਨ ਤੁਹਾਨੂੰ ਆਪਣੇ ਕੰਮ ਦੇ ਸਥਾਨ ਤੋਂ ਪਰ੍ਹੇ ਚਲੇ ਜਾਣਾ ਚਾਹੀਦਾ ਹੈ। ਅੰਤਰਾਲਾਂ ਦੇ ਦੌਰਾਨ ਚਹਲਕਦਮੀ ਕਰਨਾ ਵਧੀਆ ਹੁੰਦਾ ਹੈ। ਇਸਲਈ ਪੜ੍ਹਾਈ ਦੇ ਦੌਰਾਨ ਕੁਝ ਚਹਲਕਦਮੀ ਕਰੋ! ਅਤੇ ਬੁਰਾ ਮਹਿਸੂਸ ਨਾ ਕਰੋ - ਅਜਿਹਾ ਕਰਦਿਆਂ ਤੁਸੀਂ ਸਿੱਖ ਰਹੇ ਹੋ!