ਪ੍ਹੈਰਾ ਕਿਤਾਬ

pa ਹੋਟਲ ਵਿੱਚ – ਪਹੁੰਚ   »   sq Nё hotel – Mbёrritja

27 [ਸਤਾਈ]

ਹੋਟਲ ਵਿੱਚ – ਪਹੁੰਚ

ਹੋਟਲ ਵਿੱਚ – ਪਹੁੰਚ

27 [njёzeteshtatё]

Nё hotel – Mbёrritja

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅਲਬੇਨੀਅਨ ਖੇਡੋ ਹੋਰ
ਕੀ ਤੁਹਾਡੇ ਕੋਲ ਕਮਰਾ ਖਾਲੀ ਹੈ? A ken- -d-njё -hom--t--lirё? A k___ n_____ d____ t_ l____ A k-n- n-o-j- d-o-ё t- l-r-? ---------------------------- A keni ndonjё dhomё tё lirё? 0
ਮੈਂ ਇੱਕ ਕਮਰਾ ਬੁੱਕ ਕਰਵਾਇਆ ਸੀ। Kam r---r--ar -jё -h---. K__ r________ n__ d_____ K-m r-z-r-u-r n-ё d-o-ё- ------------------------ Kam rezervuar njё dhomё. 0
ਮੇਰਾ ਨਾਮ ਮੁੱਲਰ ਹੈ। Em-i-im----t- ---er. E___ i_ ё____ M_____ E-r- i- ё-h-ё M-l-r- -------------------- Emri im ёshtё Myler. 0
ਮੈਨੂੰ ਇੱਕ ਕਮਰਾ ਚਾਹੀਦਾ ਹੈ। D-a -j---h-mё-te--. D__ n__ d____ t____ D-a n-ё d-o-ё t-k-. ------------------- Dua njё dhomё teke. 0
ਮੈਨੂੰ ਦੋ ਲੋਕਾਂ ਲਈ ਕਮਰਾ ਚਾਹੀਦਾ ਹੈ। D---nj- dhomё -if-. D__ n__ d____ ç____ D-a n-ё d-o-ё ç-f-. ------------------- Dua njё dhomё çift. 0
ਇੱਕ ਰਾਤ ਲਈ ਕਮਰੇ ਦਾ ਕਿੰਨਾ ਖਰਚਾ ਹੋਵੇਗਾ? S--ku--ton--h-m--p-r---ё--at-? S_ k______ d____ p__ n__ n____ S- k-s-t-n d-o-a p-r n-ё n-t-? ------------------------------ Sa kushton dhoma pёr njё natё? 0
ਮੈਨੂੰ ਗੁਸਲਖਾਨੇ ਦੇ ਨਾਲ ਇੱਕ ਕਮਰਾ ਚਾਹੀਦਾ ਹੈ। D-- --- -homё--- -an--. D__ n__ d____ m_ b_____ D-a n-ё d-o-ё m- b-n-o- ----------------------- Dua njё dhomё me banjo. 0
ਮੈਨੂੰ ਫੁਹਾਰੇ ਦੇ ਨਾਲ ਇੱਕ ਕਮਰਾ ਚਾਹੀਦਾ ਹੈ। Du- n---d-omё-m- d---. D__ n__ d____ m_ d____ D-a n-ё d-o-ё m- d-s-. ---------------------- Dua njё dhomё me dush. 0
ਕੀ ਮੈਂ ਕਮਰਾ ਦੇਖ ਸਕਦਾ / ਸਕਦੀ ਹਾਂ? A m-nd ta-s--- d--mёn? A m___ t_ s___ d______ A m-n- t- s-o- d-o-ё-? ---------------------- A mund ta shoh dhomёn? 0
ਕੀ ਇੱਥੇ ਗੈਰਜ ਹੈ? A-ka --raz----t-? A k_ g_____ k____ A k- g-r-z- k-t-? ----------------- A ka garazh kёtu? 0
ਕੀ ਇੱਥੇ ਤਿਜੋਰੀ ਹੈ? A -- ----fortё--ёt-? A k_ k________ k____ A k- k-s-f-r-ё k-t-? -------------------- A ka kasafortё kёtu? 0
ਕੀ ਇੱਥੇ ਫੈਕਸ ਮਸ਼ੀਨ ਹੈ? A-k- fa-- k---? A k_ f___ k____ A k- f-k- k-t-? --------------- A ka faks kёtu? 0
ਅੱਛਾ ਮੈਂ ਕਮਰਾ ਲੈਂਦਾ / ਲੈਂਦੀ ਹਾਂ। M--ё--po e m--- dho-ёn. M____ p_ e m___ d______ M-r-, p- e m-r- d-o-ё-. ----------------------- Mirё, po e marr dhomёn. 0
ਇਹ ਚਾਬੀਆਂ ਹਨ। U----r------l--t. U________ ç______ U-d-ё-o-i ç-l-a-. ----------------- Urdhёroni çelsat. 0
ਇਹ ਮੇਰਾ ਸਮਾਨ ਹੈ। U-dhёro-- -a---h-n -ime. U________ v_______ t____ U-d-ё-o-i v-l-x-e- t-m-. ------------------------ Urdhёroni valixhen time. 0
ਨਾਸ਼ਤਾ ਕਿੰਨੇ ਵਜੇ ਹੁੰਦਾ ਹੈ? N---’or--hah-t -ё-gjesi? N_ ç____ h____ m________ N- ç-o-ё h-h-t m-n-j-s-? ------------------------ Nё ç’orё hahet mёngjesi? 0
ਦੁਪਹਿਰ ਦਾ ਖਾਣਾ ਕਿੰਨੇ ਵਜੇ ਹੁੰਦਾ ਹੈ? N- --orё-ha--t --e-a? N_ ç____ h____ d_____ N- ç-o-ё h-h-t d-e-a- --------------------- Nё ç’orё hahet dreka? 0
ਰਾਤ ਦਾ ਖਾਣਾ ਕਿੰਨੇ ਵਜੇ ਹੁੰਦਾ ਹੈ? Nё-ç-orё --h-t --rk-? N_ ç____ h____ d_____ N- ç-o-ё h-h-t d-r-a- --------------------- Nё ç’orё hahet darka? 0

ਸਿਖਲਾਈ ਦੀ ਸਫ਼ਲਤਾ ਲਈ ਅੰਤਰਾਲ ਜ਼ਰੂਰੀ ਹਨ

ਸਫ਼ਲਤਾਪੂਰਬਕ ਸਿਖਲਾਈ ਪ੍ਰਾਪਤ ਕਰਨ ਵਾਲਿਆਂ ਨੂੰ ਨਿਯਮਿਤ ਅੰਤਰਾਲ ਲੈਣੇ ਚਾਹੀਦੇ ਹਨ! ਨਵੇਂ ਵਿਗਿਆਨਕ ਅਧਿਐਨ ਇਸ ਨਤੀਜੇ ਉੱਤੇ ਪਹੁੰਚ ਚੁਕੇ ਹਨ। ਖੋਜਕਰਤਾਵਾਂ ਨੇ ਸਿਖਲਾਈ ਦੇ ਪੱਧਰਾਂ ਦੀ ਜਾਂਚ ਕੀਤੀ। ਅਜਿਹਾ ਕਰਦਿਆਂ ਹੋਇਆਂ , ਸਿਖਲਾਈ ਦੀਆਂ ਵੱਖ-ਵੱਖ ਹਾਲਤਾਂ ਦੀ ਅਨੁਰੂਪਤਾ ਕੀਤੀ ਗਈ ਸੀ। ਅਸੀਂ ਜਾਣਕਾਰੀ ਨੂੰ ਛੋਟੇ ਟੁਕੜਿਆਂ ਵਿੱਚ ਵਧੇਰੇ ਚੰਗੀ ਤਰ੍ਹਾਂ ਗ੍ਰਹਿਣ ਕਰਦੇ ਹਾਂ। ਭਾਵ ਸਾਨੂੰ ਇੱਕੋ ਸਮੇਂ ਬਹੁਤ ਕੁਝ ਨਹੀਂ ਸਿੱਖਣਾ ਚਾਹੀਦਾ। ਸਾਨੂੰ ਕੋਰਸ ਦੀਆਂ ਇਕਾਈਆਂ ਦੇ ਦਰਮਿਆਨ ਹਮੇਸ਼ਾਂ ਅੰਤਰਾਲ ਲੈਣੇ ਚਾਹੀਦੇ ਹਨ। ਸਾਡੀ ਸਿਖਲਾਈ ਸਫ਼ਲਤਾ ਬਾਇਓਕੈਮੀਕਲ ਪ੍ਰਕਿਰਿਆਵਾਂ ਉੱਤੇ ਵੀ ਮੁੱਖ ਤੌਰ 'ਤੇਨਿਰਭਰ ਕਰਦੀ ਹੈ। ਇਹ ਪ੍ਰਕਿਰਿਆਵਾਂ ਦਿਮਾਗ ਵਿੱਚ ਕਾਰਜਸ਼ੀਲ ਹੁੰਦੀਆਂ ਹਨ। ਇਹ ਸਾਡੇ ਅਨੁਕੂਲਤਾ ਨਾਲ ਸਿੱਖਣ ਦੀ ਲੈਅ ਨਿਰਧਾਰਿਤ ਕਰਦੀਆਂ ਹਨ। ਜਦੋਂ ਅਸੀਂ ਕੁਝ ਨਵਾਂ ਸਿੱਖਦੇ ਹਾਂ , ਸਾਡਾ ਦਿਮਾਗ ਕੁਝ ਵਿਸ਼ੇਸ਼ ਪਦਾਰਥਾਂ ਦਾ ਨਿਕਾਸ ਕਰਦਾ ਹੈ। ਇਹ ਪਦਾਰਥ ਸਾਡੇ ਦਿਮਾਗ ਦੇ ਸੈੱਲਾਂ ਦੀ ਗਤੀਵਿਧੀ ਨੂੰ ਪ੍ਰਭਾਵਿਤ ਕਰਦੇ ਹਨ। ਦੋ ਵਿਸ਼ੇਸ਼ ਵੱਖ-ਵੱਖ ਐਨਜ਼ਾਈਮ ਇਸ ਪ੍ਰਕਿਰਿਆ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ। ਨਵੀਂ ਸਮੱਗਰੀ ਸਿੱਖਣ ਸਮੇਂ ਇਨ੍ਹਾਂ ਐਨਜ਼ਾਈਮਜ਼ ਦਾ ਨਿਕਾਸ ਹੁੰਦਾ ਹੈ। ਪਰ ਇਨ੍ਹਾਂ ਦਾ ਨਿਕਾਸ ਇੱਕੋ ਸਮੇਂ ਨਹੀਂ ਹੁੰਦਾ। ਇਨ੍ਹਾਂ ਦਾ ਪ੍ਰਭਾਵ ਇੱਕ ਸਮਾਂ-ਅੰਤਰਾਲ ਦੇ ਨਾਲ ਪ੍ਰਗਟ ਹੁੰਦਾ ਹੈ। ਪਰ , ਅਸੀਂ ਸਭ ਤੋਂ ਵਧੀਆ ਉਦੋਂ ਸਿੱਖਦੇ ਹਾਂ , ਜਦੋਂ ਦੋਵੇਂ ਐਨਜ਼ਾਈਮ ਇੱਕੋ ਸਮੇਂ ਮੌਜੂਦ ਹੁੰਦੇ ਹਨ। ਅਤੇ ਸਾਡੀ ਸਫ਼ਲਤਾ ਕਾਫ਼ੀ ਹੱਦ ਤੱਕ ਵਧਦੀ ਹੈ , ਜਦੋਂ ਅਸੀਂ ਨਿਯਮਿਤ ਤੌਰ 'ਤੇ ਅੰਤਰਾਲ ਲੈਂਦੇ ਹਾਂ। ਇਸਲਈ ਨਿੱਜੀ ਸਿਖਲਾਈ ਪੜਾਵਾਂ ਦੀ ਮਿਆਦ ਬਦਲਣਾ ਲਾਹੇਵੰਦ ਹੁੰਦਾ ਹੈ। ਅੰਤਰਾਲ ਦੀ ਮਿਆਦ ਵਿੱਚ ਤਬਦੀਲੀ ਵੀ ਜ਼ਰੂਰੀ ਹੈ। ਆਦਰਸ਼ਕ ਤੌਰ 'ਤੇ ਸ਼ੁਰੂ ਵਿੱਚ , ਦੱਸ ਮਿੰਟ ਦੇ ਦੋ ਅੰਤਰਾਲ ਲੈਣੇ ਚਾਹੀਦੇ ਹਨ। ਫੇਰ ਪੰਜ ਮਿੰਟ ਦਾ ਇੱਕ ਅੰਤਰਾਲ। ਫੇਰ ਤੁਹਾਨੂੰ 30 ਮਿੰਟ ਦਾ ਅੰਤਰਾਲ ਲੈਣਾ ਚਾਹੀਦਾ ਹੈ। ਅੰਤਰਾਲਾਂ ਦੇ ਦੌਰਾਨ , ਸਾਡਾ ਦਿਮਾਗ ਨਵੀਂ ਸਮੱਗਰੀ ਵਧੀਆ ਢੰਗ ਨਾਲ ਯਾਦ ਕਰਦਾ ਹੈ। ਅੰਤਰਾਲਾਂ ਦੇ ਦੌਰਾਨ ਤੁਹਾਨੂੰ ਆਪਣੇ ਕੰਮ ਦੇ ਸਥਾਨ ਤੋਂ ਪਰ੍ਹੇ ਚਲੇ ਜਾਣਾ ਚਾਹੀਦਾ ਹੈ। ਅੰਤਰਾਲਾਂ ਦੇ ਦੌਰਾਨ ਚਹਲਕਦਮੀ ਕਰਨਾ ਵਧੀਆ ਹੁੰਦਾ ਹੈ। ਇਸਲਈ ਪੜ੍ਹਾਈ ਦੇ ਦੌਰਾਨ ਕੁਝ ਚਹਲਕਦਮੀ ਕਰੋ! ਅਤੇ ਬੁਰਾ ਮਹਿਸੂਸ ਨਾ ਕਰੋ - ਅਜਿਹਾ ਕਰਦਿਆਂ ਤੁਸੀਂ ਸਿੱਖ ਰਹੇ ਹੋ!