ਪ੍ਹੈਰਾ ਕਿਤਾਬ

pa ਟ੍ਰੇਨ ਵਿੱਚ   »   nn På toget

34 [ਚੌਂਤੀ]

ਟ੍ਰੇਨ ਵਿੱਚ

ਟ੍ਰੇਨ ਵਿੱਚ

34 [trettifire]

På toget

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਨਾਰਵੇਜਿਅਨ ਨਾਇਨੋਰਸਕ ਖੇਡੋ ਹੋਰ
ਕੀ ਬਰਲਿਨ ਲਈ ਇਹੋ ਟ੍ਰੇਨ ਹੈ? E- ------t--e- ti-----l-n? E_ d____ t____ t__ B______ E- d-t-e t-g-t t-l B-r-i-? -------------------------- Er dette toget til Berlin? 0
ਇਹ ਟ੍ਰੇਨ ਕਦੋਂ ਚਲਦੀ ਹੈ? Nå- --r-t-ge-? N__ g__ t_____ N-r g-r t-g-t- -------------- Når går toget? 0
ਇਹ ਟ੍ਰੇਨ ਬਰਲਿਨ ਕਦੋਂ ਪਹੁੰਚਦੀ ਹੈ? N----j-- --g-t-t-l--erlin? N__ k___ t____ t__ B______ N-r k-e- t-g-t t-l B-r-i-? -------------------------- Når kjem toget til Berlin? 0
ਮਾਫ ਕਰਨਾ ਕੀ ਮੈਂ ਅੱਗੇ ਜਾ ਸਕਦਾ / ਸਕਦੀ ਹਾਂ? K-n eg få kome -o-bi,--- ---s---l? K__ e_ f_ k___ f_____ e_ d_ s_____ K-n e- f- k-m- f-r-i- e- d- s-i-l- ---------------------------------- Kan eg få kome forbi, er du snill? 0
ਮੇਰਾ ਖਿਆਲ ਹੈ ਇਹ ਮੇਰੀ ਜਗਾਹ ਹੈ। E- t-u- --t-e--- pl-sse- mi-. E_ t___ d____ e_ p______ m___ E- t-u- d-t-e e- p-a-s-n m-n- ----------------------------- Eg trur dette er plassen min. 0
ਮੈਨੂੰ ਲੱਗਦਾ ਹੈ ਕਿ ਤੂੰ ਮੇਰੀ ਜਗਾਹ ਤੇ ਬੈਠਾ / ਬੈਠੀ ਹੈਂ। E--t-u--d--s-t ---p-ass-n-min. E_ t___ d_ s__ p_ p______ m___ E- t-u- d- s-t p- p-a-s-n m-n- ------------------------------ Eg trur du sit på plassen min. 0
ਸਲੀਪਰ ਕਿੱਥੇ ਹੈ? K-- -- --v-vog--? K__ e_ s_________ K-r e- s-v-v-g-a- ----------------- Kor er sovevogna? 0
ਸਲੀਪਰ ਟ੍ਰੇਨ ਦੇ ਅੰਤ ਵਿੱਚ ਹੈ। S-v-vog-a--- -ak-rst-- --ge-. S________ e_ b______ i t_____ S-v-v-g-a e- b-k-r-t i t-g-t- ----------------------------- Sovevogna er bakerst i toget. 0
ਅਤੇ ਭੋਜਨਯਾਨ / ਭੋਜਨਾਲਿਆ ਕਿੱਥੇ ਹੈ? –ਸ਼ੁਰੂ ਵਿੱਚ। Og kv---er -at-o-n-- – -e-lt-fr-mst. O_ k___ e_ m________ – H____ f______ O- k-a- e- m-t-o-n-? – H-i-t f-e-s-. ------------------------------------ Og kvar er matvogna? – Heilt fremst. 0
ਕੀ ਮੈਂ ਹੇਠਾਂ ਸੋ ਸਕਦਾ / ਸਕਦੀ ਹਾਂ? K-n-e- -å s-v- --de? K__ e_ f_ s___ n____ K-n e- f- s-v- n-d-? -------------------- Kan eg få sove nede? 0
ਕੀ ਮੈਂ ਵਿਚਕਾਰ ਸੋ ਸਕਦਾ / ਸਕਦੀ ਹਾਂ? Ka--eg få------i m----n? K__ e_ f_ s___ i m______ K-n e- f- s-v- i m-d-e-? ------------------------ Kan eg få sove i midten? 0
ਕੀ ਮੈਂ ਉੱਪਰ ਸੋ ਸਕਦਾ / ਸਕਦੀ ਹਾਂ? K---eg-f--sov---vs-? K__ e_ f_ s___ ø____ K-n e- f- s-v- ø-s-? -------------------- Kan eg få sove øvst? 0
ਅਸੀਂ ਸਰਹੱਦ ਤੇ ਕਦੋਂ ਹੋਵਾਂਗੇ? Nå--e---- framme v---gre-s-? N__ e_ v_ f_____ v__ g______ N-r e- v- f-a-m- v-d g-e-s-? ---------------------------- Når er vi framme ved grensa? 0
ਬਰਲਿਨ ਯਾਤਰਾ ਵਿੱਚ ਕਿੰਨਾ ਸਮਾਂ ਲੱਗਦਾ ਹੈ? K-- len-- tek tur-- -i- ----in? K__ l____ t__ t____ t__ B______ K-r l-n-e t-k t-r-n t-l B-r-i-? ------------------------------- Kor lenge tek turen til Berlin? 0
ਕੀ ਟ੍ਰੇਨ ਦੇਰੀ ਨਾਲ ਚੱਲ ਰਹੀ ਹੈ? Er-t-g-----r-inka? E_ t____ f________ E- t-g-t f-r-i-k-? ------------------ Er toget forsinka? 0
ਕੀ ਤੁਹਾਡੇ ਕੋਲ ਪੜ੍ਹਨ ਲਈ ਕੁਝ ਹੈ? H-- -- --ko ---e-e? H__ d_ n___ å l____ H-r d- n-k- å l-s-? ------------------- Har du noko å lese? 0
ਕੀ ਇੱਥੇ ਖਾਣ – ਪੀਣ ਲਈ ਕੁਝ ਮਿਲ ਸਕਦਾ ਹੈ? G---d-- ------å-no---å-et- o--d-i-k- -e-? G__ d__ a_ å f_ n___ å e__ o_ d_____ h___ G-r d-t a- å f- n-k- å e-e o- d-i-k- h-r- ----------------------------------------- Går det an å få noko å ete og drikke her? 0
ਕੀ ਤੁਸੀਂ ਮੈਨੂੰ 7 ਵਜੇ ਜਗਾਉਗੇ ? Kan-du-v-r--sn-l---g -e-kje m-g kl-----s--? K__ d_ v___ s____ o_ v_____ m__ k_____ s___ K-n d- v-r- s-i-l o- v-k-j- m-g k-o-k- s-u- ------------------------------------------- Kan du vere snill og vekkje meg klokka sju? 0

ਬੱਚੇ ਬੁੱਲ੍ਹਾਂ ਨੂੰ ਪੜ੍ਹ ਲੈਂਦੇ ਹਨ!

ਜਦੋਂ ਬੱਚੇ ਬੋਲਣਾ ਸਿੱਖ ਰਹੇ ਹੁੰਦੇ ਹਨ, ਉਹ ਆਪਣੇ ਮਾਤਾ-ਪਿਤਾ ਦੇ ਮੂੰਹਾਂ ਵੱਲ ਧਿਆਨ ਦੇਂਦੇ ਹਨ। ਵਿਕਾਸਾਤਮਕ ਚਿਕਿਤਸਕਾਂ ਨੇ ਅਜਿਹੇ ਨਤੀਜੇ ਲੱਭੇ ਹਨ। ਬੱਚੇ ਤਕਰੀਬਨ ਛੇ ਮਹੀਨੇ ਦੀ ਉਮਰ ਤੋਂ ਬੁੱਲ੍ਹਾਂ ਨੂੰ ਪੜ੍ਹਨਾ ਸ਼ੁਰੂ ਕਰ ਦੇਂਦੇ ਹਨ। ਇਸ ਤਰ੍ਹਾਂ ਉਹ ਸਿੱਖਦੇ ਹਨ ਕਿ ਉਨ੍ਹਾਂ ਨੂੰ ਆਵਾਜ਼ਾਂ ਪੈਦਾ ਕਰਨ ਲਈ ਮੂੰਹ ਦਾ ਆਕਾਰ ਕਿਸ ਤਰ੍ਹਾਂ ਬਣਾਉਣਾ ਚਾਹੀਦਾ ਹੈ। ਜਦੋਂ ਬੱਚੇ ਇੱਕ ਸਾਲ ਦੇ ਹੋ ਜਾਂਦੇ ਹਨ, ਉਹ ਪਹਿਲਾਂ ਤੋਂ ਹੀ ਕੁਝ ਸ਼ਬਦ ਸਮਝ ਸਕਦੇ ਹਨ। ਇਸ ਉਮਰ ਤੋਂ ਬਾਦ ਉਹ ਲੋਕਾਂ ਦੀਆਂ ਅੱਖਾਂ ਵਿੱਚ ਦੁਬਾਰਾ ਦੇਖਣਾ ਸ਼ੁਰੂ ਕਰ ਦੇਂਦੇ ਹਨ। ਅਜਿਹਾ ਕਰਦਿਆਂ ਹੋਇਆਂ ਉਹ ਬਹੁਤ ਸਾਰੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕਰਦੇ ਹਨ। ਉਨ੍ਹਾਂ ਦੀਆਂ ਅੱਖਾਂ ਵਿੱਚ ਦੇਖ ਕੇ, ਉਹ ਦੱਸ ਸਕਦੇ ਹਨ ਕਿ ਉਨ੍ਹਾਂ ਦੇ ਮਾਤਾ-ਪਿਤਾ ਖੁਸ਼ ਜਾਂ ਉਦਾਸ ਹਨ। ਇਸ ਤਰ੍ਹਾਂ ਉਹ ਭਾਵਨਾਵਾਂ ਦੀ ਦੁਨੀਆ ਬਾਰੇ ਜਾਣਕਾਰੀ ਪ੍ਰਾਪਤ ਕਰਦੇ ਹਨ। ਇਹ ਉਸ ਸਮੇਂ ਦਿਲਚਸਪ ਹੋ ਜਾਂਦਾ ਹੈ ਜਦੋਂ ਕੋਈ ਉਨ੍ਹਾਂ ਦੇ ਨਾਲ ਵਿਦੇਸ਼ੀ ਭਾਸ਼ਾ ਵਿੱਚ ਗੱਲ ਕਰਦਾ ਹੈ। ਉਦੋਂ ਬੱਚੇ ਦੁਬਾਰਾ ਬਿਲਕੁਲ ਸ਼ੁਰੂ ਤੋਂ ਬੁਲ੍ਹਾਂ ਨੂੰ ਪੜ੍ਹਨਾ ਸ਼ੁਰੂ ਕਰ ਦੇਂਦੇ ਹਨ। ਇਸ ਤਰ੍ਹਾਂ ਉਹ ਵਿਦੇਸ਼ੀ ਆਵਾਜ਼ਾਂ ਪੈਦਾ ਕਰਨਾ ਵੀ ਸਿੱਖ ਲੈਂਦੇ ਹਨ। ਇਸਲਈ, ਬੱਚਿਆਂ ਨਾਲ ਗੱਲ ਕਰਨ ਸਮੇਂ ਤੁਹਾਨੂੰ ਹਮੇਸ਼ਾਂ ਉਨ੍ਹਾਂ ਵੱਲ ਦੇਖਣਾ ਚਾਹੀਦਾ ਹੈ। ਇਸਤੋਂ ਛੁੱਟ, ਬੱਚਿਆਂ ਨੂੰ ਆਪਣੀ ਭਾਸ਼ਾ ਦੇ ਵਿਕਾਸ ਲਈ ਗੱਲਬਾਤ ਦੀ ਜ਼ਰੂਰਤ ਹੁੰਦੀ ਹੈ। ਵਿਸ਼ੇਸ਼ ਤੌਰ 'ਤੇ, ਬੱਚੇ ਜੋ ਕੁਝ ਕਹਿੰਦੇ ਹਨ, ਮਾਤਾ-ਪਿਤਾ ਅਕਸਰ ਦੁਹਰਾਉਂਦੇ ਹਨ। ਇਸ ਤਰ੍ਹਾਂ ਬੱਚੇ ਪ੍ਰਤੀਕਿਰਿਆ ਪ੍ਰਾਪਤ ਕਰਦੇ ਹਨ। ਇਹ ਬੱਚਿਆਂ ਲਈ ਬਹੁਤ ਜ਼ਰੂਰੀ ਹੈ। ਇਸ ਤਰ੍ਹਾਂ ਉਹ ਜਾਣ ਜਾਂਦੇ ਹਨ ਕਿ ਉਨ੍ਹਾਂ ਨੂੰ ਸਮਝ ਲਿਆ ਗਿਆ ਹੈ। ਇਹ ਪੁਸ਼ਟੀ ਬੱਚਿਆਂ ਨੂੰ ਪ੍ਰੇਰਿਤ ਕਰਦੀ ਹੈ। ਉਹ ਬੋਲਣਾ ਸਿੱਖਣ ਦੀ ਮੌਜਮਸਤੀ ਜਾਰੀ ਰੱਖਦੇ ਹਨ। ਇਸਲਈ ਬੱਚਿਆਂ ਲਈ ਕੇਵਲ ਆਡੀਓ ਟੇਪਾਂ ਚਲਾਉਣਾ ਕਾਫ਼ੀ ਨਹੀਂ ਹੈ। ਅਧਿਐਨ ਸਾਬਤ ਕਰਦੇ ਹਨ ਕਿ ਬੱਚੇ ਸੱਚ-ਮੁੱਚ ਬੁੱਲ੍ਹ ਪੜ੍ਹਨ ਦੇ ਕਾਬਲ ਹੁੰਦੇ ਹਨ। ਤਜਰਬਿਆਂ ਦੌਰਾਨ, ਬੱਚਿਆਂ ਨੂੰ ਆਵਾਜ਼ ਤੋਂ ਬਿਨਾਂ ਵਿਡੀਓ ਦਿਖਾਏ ਗਏ। ਇਹ ਵਿਡੀਓ ਸਵਦੇਸ਼ੀ ਅਤੇ ਵਿਦੇਸ਼ੀ ਦੋਵੇਂ ਭਾਸ਼ਾਵਾਂ ਵਾਲੇ ਸਨ। ਬੱਚਿਆਂ ਨੇ ਆਪਣੀ ਨਿੱਜੀ ਭਾਸ਼ਾ ਵਾਲੇ ਵਿਡੀਓ ਵਧੇਰੇ ਗੌਰ ਨਾਲ ਦੇਖੇ। ਅਜਿਹਾ ਕਰਦਿਆਂ ਉਹ ਸਪੱਸ਼ਟ ਤੌਰ 'ਤੇ ਵਧੇਰੇ ਇਕਾਗਰਚਿੱਤ ਸਨ। ਪਰ ਬੱਚਿਆਂ ਦੇ ਮੁਢਲੇ ਸ਼ਬਦ ਵਿਸ਼ਵ ਭਰ ਵਿੱਚ ਇੱਕੋ ਜਿਹੇ ਹੁੰਦੇ ਹਨ। ‘Mum’ ਅਤੇ ‘Dad’ - ਸਾਰੀਆਂ ਭਾਸ਼ਾਵਾਂ ਵਿੱਚ ਬੋਲਣਾ ਸਰਲ ਹੈ!