ਪ੍ਹੈਰਾ ਕਿਤਾਬ

pa ਸਿਨਮਾਘਰ ਵਿੱਚ   »   eo En la kinejo

45 [ਪੰਤਾਲੀ]

ਸਿਨਮਾਘਰ ਵਿੱਚ

ਸਿਨਮਾਘਰ ਵਿੱਚ

45 [kvardek kvin]

En la kinejo

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਐਸਪਰੇਂਟੋ ਖੇਡੋ ਹੋਰ
ਅਸੀਂ ਸਿਨਮਾਘਰ ਜਾਣਾ ਚਾਹੁੰਦੇ / ਚਾਹੁੰਦੀਆਂ ਹਾਂ। Ni v-l-s--ri a- -a--ine--. N_ v____ i__ a_ l_ k______ N- v-l-s i-i a- l- k-n-j-. -------------------------- Ni volas iri al la kinejo. 0
ਅੱਜ ਇੱਕ ਚੰਗੀ ਫਿਲਮ ਚੱਲ ਰਹੀ ਹੈ। H-d--- es-as b-n---ilmo. H_____ e____ b___ f_____ H-d-a- e-t-s b-n- f-l-o- ------------------------ Hodiaŭ estas bona filmo. 0
ਫਿਲਮ ਇਕਦਮ ਨਵੀਂ ਹੈ। La f-l-o-es-a- ---e-no--. L_ f____ e____ t___ n____ L- f-l-o e-t-s t-t- n-v-. ------------------------- La filmo estas tute nova. 0
ਟਿਕਟ ਕਿੱਥੇ ਮਿਲਣਗੇ? Kie es-a- ---k----o? K__ e____ l_ k______ K-e e-t-s l- k-s-j-? -------------------- Kie estas la kasejo? 0
ਕੀ ਅਜੇ ਵੀ ਕੋਈ ਸੀਟ ਖਾਲੀ ਹੈ? Ĉ-------a- es--- -i-e--- -i-----j? Ĉ_ a______ e____ l______ s________ Ĉ- a-k-r-ŭ e-t-s l-b-r-j s-d-o-o-? ---------------------------------- Ĉu ankoraŭ estas liberaj sidlokoj? 0
ਟਿਕਟ ਕਿੰਨੇ ਦੀਆਂ ਹਨ? Kio- k-s-as -a e---b-let--? K___ k_____ l_ e___________ K-o- k-s-a- l- e-i-b-l-t-j- --------------------------- Kiom kostas la enirbiletoj? 0
ਫਿਲਮ ਕਦੋਂ ਸ਼ੁਰੂ ਹੁੰਦੀ ਹੈ? Ki-m--a spe--aklo-ko-e--i---? K___ l_ s________ k__________ K-a- l- s-e-t-k-o k-m-n-i-o-? ----------------------------- Kiam la spektaklo komenciĝos? 0
ਫਿਲਮ ਕਿੰਨੇ ਵਜੇ ਤੱਕ ਚੱਲੇਗੀ? K-----on-- la-fi--o daŭr--? K___ l____ l_ f____ d______ K-o- l-n-e l- f-l-o d-ŭ-a-? --------------------------- Kiom longe la filmo daŭras? 0
ਕੀ ਟਿਕਟ ਦਾ ਰਾਖਵਾਂਕਰਨ ਕੀਤਾ ਜਾ ਸਕਦਾ ਹੈ? Ĉu --ze-veb--- en--bile-oj? Ĉ_ r__________ e___________ Ĉ- r-z-r-e-l-s e-i-b-l-t-j- --------------------------- Ĉu rezerveblas enirbiletoj? 0
ਮੈਂ ਸਭ ਤੋਂ ਪਿੱਛੇ ਬੈਠਣਾ ਚਾਹੁੰਦਾ / ਚਾਹੁੰਦੀ ਹਾਂ। Mi-ŝat---s--i ma--nt---. M_ ŝ____ s___ m_________ M- ŝ-t-s s-d- m-l-n-a-e- ------------------------ Mi ŝatus sidi malantaŭe. 0
ਮੈਂ ਸਾਹਮਣੇ ਬੈਠਣਾ ਚਾਹੁੰਦਾ / ਚਾਹੁੰਦੀ ਹਾਂ। M- -at-- ---i--n----. M_ ŝ____ s___ a______ M- ŝ-t-s s-d- a-t-ŭ-. --------------------- Mi ŝatus sidi antaŭe. 0
ਮੈਂ ਵਿਚਕਾਰ ਜਿਹੇ ਬੈਠਣਾ ਚਾਹੁੰਦਾ / ਚਾਹੁੰਦੀ ਹਾਂ। Mi ŝ-t-s --di --ze. M_ ŝ____ s___ m____ M- ŝ-t-s s-d- m-z-. ------------------- Mi ŝatus sidi meze. 0
ਫਿਲਮ ਚੰਗੀ ਸੀ। L---il---es-i----ent------. L_ f____ e____ a___________ L- f-l-o e-t-s a-e-t-k-p-a- --------------------------- La filmo estis atentokapta. 0
ਫਿਲਮ ਨੀਰਸ ਨਹੀਂ ਸੀ। La--il-o----e-t---t---. L_ f____ n_ e____ t____ L- f-l-o n- e-t-s t-d-. ----------------------- La filmo ne estis teda. 0
ਪਰ ਇਸ ਫਿਲਮ ਦੀ ਕਿਤਾਬ ਜ਼ਿਆਦਾ ਚੰਗੀ ਸੀ। Se--l--l--r---sti- -li bon- ol l--f-lm-. S__ l_ l____ e____ p__ b___ o_ l_ f_____ S-d l- l-b-o e-t-s p-i b-n- o- l- f-l-o- ---------------------------------------- Sed la libro estis pli bona ol la filmo. 0
ਸੰਗੀਤ ਕਿਹੋ ਜਿਹਾ ਸੀ? Kia ---i- l- m--ik-? K__ e____ l_ m______ K-a e-t-s l- m-z-k-? -------------------- Kia estis la muziko? 0
ਕਲਾਕਾਰ ਕਿਹੋ ਜਿਹੇ ਸਨ? K-a---s--s -- ak--roj? K___ e____ l_ a_______ K-a- e-t-s l- a-t-r-j- ---------------------- Kiaj estis la aktoroj? 0
ਕੀ ਸਿਰਲੇਖ ਅੰਗਰੇਜ਼ੀ ਵਿੱਚ ਸਨ? Ĉ- estis -n--al---vaj---b-e--t--? Ĉ_ e____ a___________ s__________ Ĉ- e-t-s a-g-a-i-g-a- s-b-e-s-o-? --------------------------------- Ĉu estis anglalingvaj subtekstoj? 0

ਭਾਸ਼ਾ ਅਤੇ ਸੰਗੀਤ

ਸੰਗੀਤ ਇੱਕ ਵਿਸ਼ਵ-ਵਿਆਪੀ ਪ੍ਰਣਾਲੀ ਹੈ। ਧਰਤੀ ਦੇ ਸਾਰੇ ਲੋਕ ਸੰਗੀਤ ਬਣਾਉਂਦੇ ਹਨ। ਅਤੇ ਸੰਗੀਤ ਸਾਰੇ ਸਭਿਆਚਾਰਾਂ ਵਿੱਚ ਸਮਝਣਯੋਗ ਹੁੰਦਾ ਹੈ। ਇੱਕ ਵਿਗਿਆਨਿਕ ਅਧਿਐਨ ਨੇ ਇਹ ਸਾਬਤ ਕੀਤਾ ਹੈ। ਇਸ ਵਿੱਚ, ਇੱਕ ਵਿਲੱਖਣ ਜਨਜਾਤੀ ਦੇ ਲੋਕਾਂ ਦੇ ਅੱਗੇ ਪੱਛਮੀ ਸੰਗੀਤ ਵਜਾਇਆ ਗਿਆ। ਇਸ ਅਫ਼ਰੀਕਨ ਜਨਜਾਤੀ ਕੋਲ ਨਵੀਨਤਮ ਦੁਨੀਆ ਤੱਕ ਪਹੁੰਚ ਨਹੀਂ ਸੀ। ਪਰ ਫੇਰ ਵੀ, ਉਨ੍ਹਾਂ ਨੇ ਖੁਸ਼ੀ ਜਾਂ ਉਦਾਸੀ ਵਾਲੇ ਗਾਣਿਆਂ ਨੂੰ ਸੁਣ ਕੇ ਪਛਾਣ ਲਿਆ। ਅਜਿਹਾ ਕਿਉਂ ਹੁੰਦਾ ਹੈ, ਬਾਰੇ ਅਜੇ ਅਧਿਐਨ ਨਹੀਂ ਕੀਤਾ ਗਿਆ। ਪਰ ਸੰਗੀਤ ਇੱਕ ਅਜਿਹੀ ਭਾਸ਼ਾ ਜਾਪਦੀ ਹੈ ਜਿਸਦੀਆਂ ਕੋਈ ਸਰਹੱਦਾਂ ਨਹੀਂ। ਅਤੇ ਅਸੀਂ ਸਾਰਿਆਂ ਨੇ ਕਿਸੇ ਤਰ੍ਹਾਂ ਇਸਨੂੰ ਸਹੀ ਢੰਗ ਨਾਲ ਸਮਝਣਾ ਸਿੱਖ ਲਿਆ ਹੈ। ਪਰ, ਸੰਗੀਤ ਦਾ ਉਤਪੰਨਤਾ-ਸੰਬੰਧੀ ਕੋਈ ਫਾਇਦਾ ਨਹੀਂ ਹੁੰਦਾ। ਇਸਨੂੰ ਅਸੀਂ ਫੇਰ ਵੀ ਸਮਝ ਸਕਦੇ ਹਾਂ, ਇਹ ਸਾਡੀ ਭਾਸ਼ਾ ਨਾਲ ਸੰਬੰਧਤ ਹੁੰਦਾ ਹੈ। ਕਿਉਂਕਿ ਸੰਗੀਤ ਅਤੇ ਭਾਸ਼ਾ ਇੱਕ-ਦੂਜੇ ਨਾਲ ਸੰਬੰਧਤ ਹਨ। ਦਿਮਾਗ ਵਿੱਚ ਇਨ੍ਹਾਂ ਦਾ ਸੰਸਾਧਨ ਇੱਕੋ ਢੰਗ ਨਾਲ ਹੁੰਦਾ ਹੈ। ਇਨ੍ਹਾਂ ਦੀ ਕਾਰਜ-ਪ੍ਰਣਾਲੀ ਵੀ ਇੱਕੋ-ਜਿਹੀ ਹੁੰਦੀ ਹੈ। ਦੋਵੇਂ ਵਿਸ਼ੇਸ਼ ਨਿਯਮਾਂ ਦੇ ਅਨੁਸਾਰ ਧੁਨੀਆਂ ਅਤੇ ਆਵਾਜ਼ਾਂ ਨੂੰ ਸੰਯੋਜਿਤ ਕਰਦੇ ਹਨ। ਬੱਚੇ ਵੀ ਸੰਗੀਤ ਨੂੰ ਸਮਝਦੇ ਹਨ, ਉਨ੍ਹਾਂ ਨੇ ਇਹ ਕੁੱਖ ਵਿੱਚ ਹੀ ਸਿੱਖਿਆ ਸੀ। ਉੱਥੇ ਉਹ ਆਪਣੀ ਮਾਂ ਦੀ ਭਾਸ਼ਾ ਦੀ ਲੈਅ ਜਾਂ ਰਾਗ ਸੁਣਦੇ ਹਨ। ਫੇਰ ਉਹ ਜਦੋਂ ਇਸ ਦੁਨੀਆ ਵਿੱਚ ਆਉਂਦੇ ਹਨ, ਉਹ ਸੰਗੀਤ ਸਮਝ ਸਕਦੇ ਹਨ। ਇਹ ਕਿਹਾ ਜਾ ਸਕਦਾ ਹੈ ਕਿ ਸੰਗੀਤ ਭਾਸ਼ਾਵਾਂ ਦੀ ਲੈਅ ਦੀ ਨਕਲ ਕਰਦਾ ਹੈ। ਭਾਵਨਾ ਨੂੰ ਵੀ ਗਤੀ ਰਾਹੀਂ ਭਾਸ਼ਾ ਅਤੇ ਸੰਗੀਤ, ਦੋਹਾਂ ਵਿੱਚ ਜ਼ਾਹਿਰ ਕੀਤਾ ਜਾ ਸਕਦਾ ਹੈ। ਇਸਲਈ ਆਪਣੀ ਭਾਸ਼ਾਈ ਜਾਣਕਾਰੀ ਦੀ ਵਰਤੋਂ ਦੁਆਰਾ, ਅਸੀਂ ਸੰਗੀਤ ਵਿੱਚ ਭਾਵਨਾਵਾਂ ਨੂੰ ਸਮਝਦੇ ਹਾਂ। ਇਸਤੋਂ ਉਲਟ, ਸੰਗੀਤਕ ਵਿਅਕਤੀ ਅਕਸਰ ਭਾਸ਼ਾਵਾਂ ਨੂੰ ਸਰਲਤਾ ਨਾਲ ਸਿੱਖਦੇ ਹਨ। ਕਈ ਸੰਗੀਤਕਾਰ ਭਾਸ਼ਾਵਾਂ ਨੂੰ ਰਾਗਾਂ ਵਾਂਗ ਯਾਦ ਕਰ ਲੈਂਦੇ ਹਨ। ਇਸ ਤਰ੍ਹਾਂ, ਉਹ ਭਾਸ਼ਾਵਾਂ ਨੂੰ ਚੰਗੀ ਤਰ੍ਹਾਂ ਯਾਦ ਕਰ ਸਕਦੇ ਹਨ। ਦਿਲਚਸਪ ਚੀਜ਼ ਇਹ ਹੈ ਕਿ ਦੁਨੀਆ ਭਰ ਵਿੱਚ ਲੋਰੀਆਂ ਬਹੁਤ ਮੇਲ ਖਾਂਦੀਆਂ ਹਨ। ਇਸਤੋਂ ਸਾਬਤ ਹੁੰਦਾ ਹੈ ਕਿ ਸੰਗੀਤ ਦੀ ਭਾਸ਼ਾ ਕਿੰਨੀ ਅੰਤਰ-ਰਾਸ਼ਟਰੀ ਹੈ। ਅਤੇ ਇਹ ਸ਼ਾਇਦ ਸਾਰੀਆਂ ਭਾਸ਼ਾਵਾਂ ਵਿੱਚ ਸਭ ਤੋਂ ਸੁੰਦਰ ਵੀ ਹੈ...