ਪ੍ਹੈਰਾ ਕਿਤਾਬ

pa ਛੁੱਟੀਆਂ ਦੀਆਂ ਗਤੀਵਿਧੀਆਂ   »   sk Aktivity na dovolenke

48 [ਅਠਤਾਲੀ]

ਛੁੱਟੀਆਂ ਦੀਆਂ ਗਤੀਵਿਧੀਆਂ

ਛੁੱਟੀਆਂ ਦੀਆਂ ਗਤੀਵਿਧੀਆਂ

48 [štyridsaťosem]

Aktivity na dovolenke

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵਾਕ ਖੇਡੋ ਹੋਰ
ਕੀ ਸਮੁੰਦਰ ਕੰਢਾ ਸਾਫ ਹੈ? J- ---p-á- č----? J_ t_ p___ č_____ J- t- p-á- č-s-á- ----------------- Je tá pláž čistá? 0
ਕੀ ਉਥੇ ਇਸ਼ਨਾਨ ਕੀਤਾ ਜਾ ਸਕਦਾ ਹੈ? D--s--t-- k-pa-? D_ s_ t__ k_____ D- s- t-m k-p-ť- ---------------- Dá sa tam kúpať? 0
ਉੱਥੇ ਤੈਰਨ ਵਿੱਚ ਕੋਈ ਖਤਰਾ ਤਾਂ ਨਹੀਂ ਹੈ? Nie-----------č---kú-a--sa-t-m? N__ j_ n_________ k____ s_ t___ N-e j- n-b-z-e-n- k-p-ť s- t-m- ------------------------------- Nie je nebezpečné kúpať sa tam? 0
ਕੀ ਇੱਥੇ ਸੂਰਜੀ ਛਤਰੀ ਕਿਰਾਏ ਤੇ ਲਈ ਜਾ ਸਕਦੀ ਹੈ? Je -o-né-p-ž--a--s- tu sl---n-k? J_ m____ p______ s_ t_ s________ J- m-ž-é p-ž-č-ť s- t- s-n-č-í-? -------------------------------- Je možné požičať si tu slnečník? 0
ਕੀ ਇੱਥੇ ਡੈੱਕ – ਕੁਰਸੀ ਕਿਰਾਏ ਤੇ ਮਿਲ ਸਕਦੀ ਹੈ? Je mo-né------a- -i-tu l-ž-dlo? J_ m____ p______ s_ t_ l_______ J- m-ž-é p-ž-č-ť s- t- l-ž-d-o- ------------------------------- Je možné požičať si tu ležadlo? 0
ਕੀ ਇੱਥੇ ਕਿਸ਼ਤੀ ਕਿਰਾਏ ਤੇ ਮਿਲ ਸਕਦੀ ਹੈ? J- -o--- -oži-a- -i--u--l-? J_ m____ p______ s_ t_ č___ J- m-ž-é p-ž-č-ť s- t- č-n- --------------------------- Je možné požičať si tu čln? 0
ਮੈਂ ਸਰਫ ਕਰਨਾ ਚਾਹੁੰਦਾ ਹਾਂ। R---b--so- -u-fov-l. R__ b_ s__ s________ R-d b- s-m s-r-o-a-. -------------------- Rád by som surfoval. 0
ਮੈਂ ਗੋਤਾ ਲਗਾਉਣਾ ਹੈ। Rá---y s-m -a p-tá-a-. R__ b_ s__ s_ p_______ R-d b- s-m s- p-t-p-l- ---------------------- Rád by som sa potápal. 0
ਮੈਂ ਵਾਟਰ ਸਕੀਇੰਗ ਕਰਨੀ ਹੈ। R-d-by---m ja--il-n- ----ých-l-žiach. R__ b_ s__ j_____ n_ v______ l_______ R-d b- s-m j-z-i- n- v-d-ý-h l-ž-a-h- ------------------------------------- Rád by som jazdil na vodných lyžiach. 0
ਕੀ ਸਰਫ – ਬੋਰਡ ਕਿਰਾਏ ਤੇ ਮਿਲ ਸਕਦਾ ਹੈ। D--sa--- pre-a-a--s-r-? D_ s_ t_ p_______ s____ D- s- t- p-e-a-a- s-r-? ----------------------- Dá sa tu prenajať surf? 0
ਕੀ ਇੱਥੇ ਚੁੱਭੀ – ਯੰਤਰ ਕਿਰਾਏ ਤੇ ਮਿਲ ਸਕਦਾ ਹੈ? Dá-sa-tu prenaja--pot--ač--- --st---? D_ s_ t_ p_______ p_________ v_______ D- s- t- p-e-a-a- p-t-p-č-k- v-s-r-j- ------------------------------------- Dá sa tu prenajať potápačská výstroj? 0
ਕੀ ਇੱਥੇ ਵਾਟਰ – ਸਕੀਜ਼ ਕਿਰਾਏ ਤੇ ਮਿਲ ਸਕਦੇ ਹਨ? Dajú-sa ------na-ať -o--é l--e? D___ s_ t_ p_______ v____ l____ D-j- s- t- p-e-a-a- v-d-é l-ž-? ------------------------------- Dajú sa tu prenajať vodné lyže? 0
ਮੈਂ ਸਿਰਫ ਸਿੱਖ ਰਿਹਾ / ਰਹੀ ਹਾਂ। S-m-len--a-----č---. S__ l__ z___________ S-m l-n z-č-a-o-n-k- -------------------- Som len začiatočník. 0
ਮੈਂ ਸਧਾਰਣ ਹਾਂ। S---s-re--e do--ý. S__ s______ d_____ S-m s-r-d-e d-b-ý- ------------------ Som stredne dobrý. 0
ਮੈਨੂੰ ਬਹੁਤ ਵਧੀਆ ਤਰੀਕੇ ਨਾਲ ਆਉਂਦਾ ਹੈ। U- s-----vi---z--bc-ádzať. U_ s t__ v___ z___________ U- s t-m v-e- z-o-c-á-z-ť- -------------------------- Už s tým viem zaobchádzať. 0
ਸਕੀ – ਲਿਫਟ ਕਿੱਥੇ ਹੇ? K----- ly-i----y-vle-? K__ j_ l________ v____ K-e j- l-ž-a-s-y v-e-? ---------------------- Kde je lyžiarsky vlek? 0
ਕੀ ਤੇਰੇ ਕੋਲ ਸਕੀਜ਼ ਹੈ? M-š -o s--ou-l-ž-? M__ s_ s____ l____ M-š s- s-b-u l-ž-? ------------------ Máš so sebou lyže? 0
ਕੀ ਤੇਰੇ ਕੋਲ ਸਕੀਜ਼ – ਬੂਟ ਹਨ? Máš s--sebou---ž---s-e topán--? M__ s_ s____ l________ t_______ M-š s- s-b-u l-ž-a-s-e t-p-n-y- ------------------------------- Máš so sebou lyžiarske topánky? 0

ਤਸਵੀਰਾਂ ਦੀ ਭਾਸ਼ਾ

ਇੱਕ ਜਰਮਨ ਕਹਾਵਤ ਅਨੁਸਾਰ: ਇੱਕ ਤਸਵੀਰ ਹਜ਼ਾਰ ਸ਼ਬਦਾਂ ਨਾਲੋਂ ਜ਼ਿਆਦਾ ਕਹਿੰਦੀ ਹੈ। ਭਾਵ, ਤਸਵੀਰਾਂ ਨੂੰ ਆਮ ਤੌਰ 'ਤੇ ਬੋਲੀ ਨਾਲੋਂ ਛੇਤੀ ਸਮਝ ਲਿਆ ਜਾਂਦਾ ਹੈ। ਤਸਵੀਰਾਂ ਭਾਵਨਾਵਾਂ ਨੂੰ ਵੀ ਵਧੀਆ ਢੰਗ ਨਾਲ ਦਰਸਾ ਸਕਦੀਆਂ ਹਨ। ਇਸੇ ਕਰਕੇ, ਇਸ਼ਤਿਹਾਰਬਾਜ਼ੀ ਵਿੱਚ ਬਹੁਤ ਸਾਰੀਆਂ ਤਸਵੀਰਾਂ ਦੀ ਵਰਤੋਂ ਕੀਤੀ ਜਾਂਦੀ ਹੈ। ਤਸਵੀਰਾਂ ਬੋਲੀ ਨਾਲੋਂ ਵੱਖ ਢੰਗ ਨਾਲ ਕੰਮ ਕਰਦੀਆਂ ਹਨ। ਇਹ ਸਾਨੂੰ ਇੱਕੋ ਵੇਲੇ ਅਤੇ ਆਪਣੀ ਸੰਪੂਰਨਤਾ ਵਿੱਚ ਕਈ ਚੀਜ਼ਾਂ ਦਿਖਾਉਂਦੀਆਂ ਹਨ। ਭਾਵ, ਸਾਰੇ ਚਿੱਤਰ ਦਾ ਸੰਯੁਕਤ ਰੂਪ ਵਿੱਚ ਇੱਕ ਵਿਸ਼ੇਸ਼ ਪ੍ਰਭਾਵ ਹੁੰਦਾ ਹੈ। ਬੋਲੀ ਨਾਲ, ਵਿਸ਼ੇਸ਼ ਤੌਰ 'ਤੇ ਬਹੁਤ ਸਾਰੇ ਸ਼ਬਦਾਂ ਦੀ ਲੋੜ ਹੁੰਦੀ ਹੈ। ਪਰ ਚਿੱਤਰਾਂ ਅਤੇ ਬੋਲੀ ਦਾ ਆਪਸੀ ਸੰਬੰਧ ਹੈ। ਕਿਸੇ ਤਸਵੀਰ ਦੀ ਵਿਆਖਿਆ ਕਰਨ ਲਈ ਸਾਨੂੰ ਬੋਲੀ ਦੀ ਲੋੜ ਹੁੰਦੀ ਹੈ। ਇਸੇ ਮਾਧਿਅਮ ਰਾਹੀਂ, ਕਈ ਪਾਠਾਂ ਨੂੰ ਪਹਿਲਾਂ ਚਿੱਤਰਾਂ ਰਾਹੀਂ ਸਮਝਿਆ ਜਾਂਦਾਹੈ। ਭਾਸ਼ਾ ਵਿਗਿਆਨੀ ਚਿੱਤਰਾਂ ਅਤੇ ਬੋਲੀ ਦੇ ਆਪਸੀ ਸੰਬੰਧ ਬਾਰੇ ਅਧਿਐਨ ਕਰ ਰਹੇ ਹਨ। ਇਕ ਸਵਾਲ ਇਹ ਵੀ ਪੈਦਾ ਹੁੰਦਾ ਹੈ ਕਿ ਕੀ ਚਿੱਤਰ ਆਪਣੇ ਆਪ ਵਿੱਚ ਇੱਕ ਬੋਲੀ ਹਨ। ਜੇਕਰ ਕਿਸੇ ਚੀਜ਼ ਨੂੰ ਕੇਵਲ ਫਿਲਮਾਇਆ ਜਾ ਰਿਹਾ ਹੈ, ਅਸੀਂ ਤਸਵੀਰਾਂ ਵੱਲ ਦੇਖਸਕਦੇ ਹਾਂ। ਪਰ ਫਿਲਮ ਦਾ ਸੰਦੇਸ਼ ਸਾਕਾਰ ਜਾਂ ਯਥਾਰਥਪੂਰਨ ਨਹੀਂ ਹੁੰਦਾ। ਜੇਕਰ ਕਿਸੇ ਚਿੱਤਰ ਤੋਂ ਬੋਲੀ ਵਜੋਂ ਕੰਮ ਲਿਆ ਜਾ ਰਿਹਾ ਹੈ, ਇਹ ਲਾਜ਼ਮੀ ਤੌਰ 'ਤੇ ਸਾਕਾਰ ਹੋਣਾ ਚਾਹੀਦਾ ਹੈ। ਇਹ ਜਿੰਨਾ ਘੱਟ ਦਿਖਾਉਂਦਾ ਹੈ, ਸੰਦੇਸ਼ ਓਨਾ ਸਪੱਸ਼ਟ ਹੁੰਦਾ ਹੈ। ਚਿੱਤਰ-ਲੇਖ ਇਸਦੀ ਇੱਕ ਵਧੀਆ ਉਦਾਹਰਣ ਹਨ। ਚਿੱਤਰ-ਲੇਖ ਸਰਲ ਅਤੇ ਸਪੱਸ਼ਟ ਚਿੱਤਰ-ਚਿੰਨ੍ਹ ਹੁੰਦੇ ਹਨ। ਇਹ ਮੌਖਿਕ ਭਾਸ਼ਾ ਦਾ ਸਥਾਨ ਲੈਂਦੇ ਹਨ, ਅਤੇ ਆਪਣੇ ਆਪ ਵਿੱਚ ਦ੍ਰਿਸ਼ਟੀ ਸੰਚਾਰ ਦਾ ਰੂਪ ਹੁੰਦੇ ਹਨ। ਉਦਾਹਰਣ ਵਜੋਂ, ‘ਸਿਗਰਟ ਪੀਣਾ ਮਨ੍ਹਾ ਹੈ’ ਦੇ ਚਿੱਤਰ-ਲੇਖ ਬਾਰੇ ਸਾਰੇ ਜਾਣਦੇਹਨ। ਇਹ ਸਿਗਰਟ ਵਿੱਚੋਂ ਇੱਕ ਲਕੀਰ ਲੰਘਦੀ ਹੋਈ ਦਿਖਾਉਂਦਾ ਹੈ। ਵਿਸ਼ਵੀਕਰਨ ਦੇ ਕਾਰਨ ਚਿੱਤਰ ਹੋਰ ਵੀ ਜ਼ਿਆਦਾ ਅਹਿਮ ਹੁੰਦੇ ਜਾ ਰਹੇ ਹਨ। ਪਰ ਤੁਹਾਨੂੰ ਚਿੱਤਰਾਂ ਦੀ ਭਾਸ਼ਾ ਦਾ ਵੀ ਅਧਿਐਨ ਕਰਨਾ ਪਵੇਗਾ। ਇਹ ਵਿਸ਼ਵ ਪੱਧਰ 'ਤੇ ਸਮਝਣਯੋਗ ਨਹੀਂ ਹਨ, ਭਾਵੇਂ ਕਿ ਕਈ ਅਜਿਹਾ ਸੋਚਦੇ ਹਨ। ਕਿਉਂਕਿ ਸਾਡਾ ਸਭਿਆਚਾਰ ਚਿੱਤਰਾਂ ਬਾਰੇ ਸਾਡੀ ਸਮਝ ਨੂੰ ਪ੍ਰਭਾਵਿਤ ਕਰਦਾ ਹੈ। ਅਸੀਂ ਜੋ ਵੀ ਦੇਖਦੇ ਹਾਂ, ਕਈ ਵੱਖ-ਵੱਖ ਕਾਰਕਾਂ ਉੱਤੇ ਆਧਾਰਿਤ ਹੁੰਦਾ ਹੈ। ਇਸਲਈ ਕੁਝ ਵਿਅਕਤੀ ਸਿਗਰਟਾਂ ਨਹੀਂ ਦੇਖਦੇ, ਪਰ ਕੇਵਲ ਗੂੜ੍ਹੀਆਂ ਲਕੀਰਾਂ ਦੇਖਦੇ ਹਨ।