ਪ੍ਹੈਰਾ ਕਿਤਾਬ

pa ਖਰੀਦਾਰੀ ਕਰਨਾ   »   sq Bёj pazarin

51 [ਇਕਵੰਜਾ]

ਖਰੀਦਾਰੀ ਕਰਨਾ

ਖਰੀਦਾਰੀ ਕਰਨਾ

51 [pesёdhjetёenjё]

Bёj pazarin

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਅਲਬੇਨੀਅਨ ਖੇਡੋ ਹੋਰ
ਮੈਂ ਪੁਸਤਕਾਲਾ ਜਾਣਾ ਚਾਹੁੰਦਾ ਹਾਂ। D-a -- s---j -ё b------e-ё. D__ t_ s____ n_ b__________ D-a t- s-k-j n- b-b-i-t-k-. --------------------------- Dua tё shkoj nё bibliotekё. 0
ਮੈ ਕਿਤਾਬਾਂ ਦੀ ਦੁਕਾਨ ਤੇ ਜਾਣਾ ਹੈ। Du- ---sh-o---- ----a-i. D__ t_ s____ n_ l_______ D-a t- s-k-j n- l-b-a-i- ------------------------ Dua tё shkoj nё librari. 0
ਮੈਂ ਅਖਬਾਰਾਂ ਦੀ ਫੜ੍ਹੀ ਤੇ ਜਾਣਾ ਹੈ। D-a-t- -------e --oska. D__ t_ s____ t_ k______ D-a t- s-k-j t- k-o-k-. ----------------------- Dua tё shkoj te kioska. 0
ਮੈਂ ਇੱਕ ਕਿਤਾਬ ਕਿਰਾਏ ਤੇ ਲੈਣੀ ਚਾਹੁੰਦਾ / ਚਾਹੁੰਦੀ ਹਾਂ। Du---ё marr-h-- -jё--ib--. D__ t_ m___ h__ n__ l_____ D-a t- m-r- h-a n-ё l-b-r- -------------------------- Dua tё marr hua njё libёr. 0
ਮੈਂ ਇੱਕ ਕਿਤਾਬ ਖਰੀਦਣੀ ਚਾਹੁੰਦਾ / ਚਾਹੁੰਦੀ ਹਾਂ। Du- -ё bl-j --ё -ibё-. D__ t_ b___ n__ l_____ D-a t- b-e- n-ё l-b-r- ---------------------- Dua tё blej njё libёr. 0
ਮੈਂ ਇੱਕ ਅਖਬਾਰ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। Du--tё -----n-----ze-ё. D__ t_ b___ n__ g______ D-a t- b-e- n-ё g-z-t-. ----------------------- Dua tё blej njё gazetё. 0
ਮੈਂ ਇੱਕ ਕਿਤਾਬ ਲੈਣ ਲਈ ਪੁਸਤਕਾਲੇ ਜਾਣਾ ਹੈ। Du- -ё--hk-j-n--bib---t-kё-t--m--- nj- lib--. D__ t_ s____ n_ b_________ t_ m___ n__ l_____ D-a t- s-k-j n- b-b-i-t-k- t- m-r- n-ё l-b-r- --------------------------------------------- Dua tё shkoj nё bibliotekё tё marr njё libёr. 0
ਮੈਂ ਇੱਕ ਕਿਤਾਬ ਖਰੀਦਣ ਲਈ ਕਿਤਾਬਾਂ ਦੀ ਦੁਕਾਨ ਤੇ ਜਾਣਾ ਹੈ। D-a -ё-sh-o--nё-----a----- ble- nj--libёr. D__ t_ s____ n_ l______ t_ b___ n__ l_____ D-a t- s-k-j n- l-b-a-i t- b-e- n-ё l-b-r- ------------------------------------------ Dua tё shkoj nё librari tё blej njё libёr. 0
ਮੈਂ ਇੱਕ ਅਖਬਾਰ ਖਰੀਦਣ ਲਈ ਅਖਬਾਰਾਂ ਦੀ ਫੜੀ ਤੱਕ ਜਾਣਾ ਹੈ। D----ё sh-o--t- kio-ka -ёr-tё-b-e-ё n-- g-z---. D__ t_ s____ t_ k_____ p__ t_ b____ n__ g______ D-a t- s-k-j t- k-o-k- p-r t- b-e-ё n-ё g-z-t-. ----------------------------------------------- Dua tё shkoj te kioska pёr tё blerё njё gazetё. 0
ਮੈਂ ਐਨਕਾਂ ਬਣਾਉਣ ਵਾਲੇ ਕੋਲ ਜਾਣਾ ਹੈ। D-a-t- s------- -kulisti. D__ t_ s____ t_ o________ D-a t- s-k-j t- o-u-i-t-. ------------------------- Dua tё shkoj te okulisti. 0
ਮੈਂ ਬਜ਼ਾਰ ਜਾਣਾ ਹੈ। Du- -ё-shk-j-nё ---e--ar---. D__ t_ s____ n_ s___________ D-a t- s-k-j n- s-p-r-a-k-t- ---------------------------- Dua tё shkoj nё supermarket. 0
ਮੈਂ ਬੇਕਰੀ ਤੇ ਜਾਣਾ ਹੈ। Dua tё sh----t--fu-r-----u--s. D__ t_ s____ t_ f____ e b_____ D-a t- s-k-j t- f-r-a e b-k-s- ------------------------------ Dua tё shkoj te furra e bukёs. 0
ਮੈਂ ਇੱਕ ਐਨਕ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। D-a -ё ble--syz-. D__ t_ b___ s____ D-a t- b-e- s-z-. ----------------- Dua tё blej syze. 0
ਮੈਂ ਫਲ ਅਤੇ ਸਬਜ਼ੀਆਂ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। Dua-t---l-j-frut- d-- pe-ime. D__ t_ b___ f____ d__ p______ D-a t- b-e- f-u-a d-e p-r-m-. ----------------------------- Dua tё blej fruta dhe perime. 0
ਮੈਂ ਰੋਲ ਅਤੇ ਬ੍ਰੈੱਡ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। D-a-tё ble---i---- dh- bu-ё. D__ t_ b___ s_____ d__ b____ D-a t- b-e- s-m-t- d-e b-k-. ---------------------------- Dua tё blej simite dhe bukё. 0
ਮੈਂ ਐਨਕ ਬਣਾਉਣ ਵਾਲੇ ਦੇ ਕੋਲ ਐਨਕ ਖਰੀਦਣ ਜਾਣਾ ਹੈ। D-a t- -hk-j -e --u---t--pёr-t--b-er- ----. D__ t_ s____ t_ o_______ p__ t_ b____ s____ D-a t- s-k-j t- o-u-i-t- p-r t- b-e-ё s-z-. ------------------------------------------- Dua tё shkoj te okulisti pёr tё blerё syze. 0
ਮੈਂ ਫਲ ਅਤੇ ਸਬਜ਼ੀਆਂ ਖਰੀਦਣ ਦੇ ਲਈ ਬਜ਼ਾਰ ਜਾਣਾ ਹੈ। Du- t- --ko--nё-sup--m----- p---tё--ler- fr--- -h- pe-im-. D__ t_ s____ n_ s__________ p__ t_ b____ f____ d__ p______ D-a t- s-k-j n- s-p-r-a-k-t p-r t- b-e-ё f-u-a d-e p-r-m-. ---------------------------------------------------------- Dua tё shkoj nё supermarket pёr tё blerё fruta dhe perime. 0
ਮੈਂ ਰੋਲ ਅਤੇ ਬ੍ਰੈੱਡ ਖਰੀਦਣ ਦੇ ਲਈ ਬੇਕਰੀ ਤੇ ਜਾਣਾ ਹੈ। D----ё----oj t- fu--a-e --kёs-pё- tё b--r- --m--- -he bu-ё. D__ t_ s____ t_ f____ e b____ p__ t_ b____ s_____ d__ b____ D-a t- s-k-j t- f-r-a e b-k-s p-r t- b-e-ё s-m-t- d-e b-k-. ----------------------------------------------------------- Dua tё shkoj te furra e bukёs pёr tё blerё simite dhe bukё. 0

ਯੂਰੋਪ ਵਿੱਚ ਘੱਟ-ਗਿਣਤੀ ਭਾਸ਼ਾਵਾਂ

ਯੂਰੋਪ ਵਿੱਚ ਕਈ ਵੱਖ-ਵੱਖ ਭਾਸ਼ਵਾਂ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਵਿੱਚ ਜ਼ਿਆਦਾ ਇੰਡੋ-ਯੂਰੋਪੀਅਨ ਭਾਸ਼ਾਵਾਂ ਹਨ। ਵੱਡੀਆਂ ਰਾਸ਼ਟਰੀ ਭਾਸ਼ਾਵਾਂ ਤੋਂ ਇਲਾਵਾ, ਬਹੁਤ ਸਾਰੀਆਂ ਛੋਟੀਆਂ ਭਾਸ਼ਾਵਾਂ ਵੀਮੌਜੂਦ ਹਨ। ਇਨ੍ਹਾਂ ਨੂੰ ਘੱਟ-ਗਿਣਤੀ ਭਾਸ਼ਾਵਾਂ ਕਿਹਾ ਜਾਂਦਾ ਹੈ। ਘੱਟ-ਗਿਣਤੀ ਭਾਸ਼ਾਵਾਂ ਸਰਕਾਰੀ ਭਾਸ਼ਾਵਾਂ ਨਾਲੋਂ ਭਿੰਨ ਹੁੰਦੀਆਂ ਹਨ। ਪਰ ਇਹ ਉਪ-ਭਾਸ਼ਾਵਾਂ ਨਹੀਂ ਹੁੰਦੀਆਂ। ਇਹ ਨਾ ਹੀ ਪ੍ਰਵਾਸੀਆਂ ਦੀਆਂ ਭਾਸ਼ਾਵਾਂ ਹੁੰਦੀਆਂ ਹਨ। ਘੱਟ-ਗਿਣਤੀ ਭਾਸ਼ਾਵਾਂ ਹਮੇਸ਼ਾਂ ਨਸਲਾਂ ਤੋਂ ਪ੍ਰਭਾਵਿਤ ਹੁੰਦੀਆਂ ਹਨ। ਭਾਵ, ਇਹ ਵਿਸ਼ੇਸ਼ ਨਸਲ ਸਮੂਹਾਂ ਦੀਆਂ ਭਾਸ਼ਾਵਾਂ ਹੁੰਦੀਆਂ ਹਨ। ਯੂਰੋਪ ਦੇ ਤਕਰੀਬਨ ਹਰੇਕ ਦੇਸ਼ ਵਿੱਚ ਘੱਟ-ਗਿਣਤੀ ਭਾਸ਼ਾਵਾਂ ਮੌਜੂਦ ਹਨ। ਇਸ ਤਰ੍ਹਾਂ ਯੂਰੋਪੀਅਨ ਯੂਨੀਅਨ ਵਿੱਚ ਲਗਭੱਗ 40 ਭਾਸ਼ਾਵਾਂ ਹਨ। ਕੁਝ ਘੱਟ-ਗਿਣਤੀ ਭਾਸ਼ਾਵਾਂ ਕੇਵਲ ਇੱਕ ਹੀ ਦੇਸ਼ ਵਿੱਚ ਬੋਲੀਆਂ ਜਾਂਦੀਆਂ ਹਨ। ਉਦਾਹਰਣ ਵਜੋਂ, ਜਰਮਨੀ ਵਿੱਚ ਸੌਰਬੀਅਨ ਅਜਿਹੀ ਇੱਕ ਭਾਸ਼ਾ ਹੈ। ਦੂਜੇ ਪਾਸੇ, ਯੂਰੋਪ ਦੇ ਕਈ ਦੇਸ਼ਾਂ ਵਿੱਚ ਰੋਮਾਨੀ ਬੋਲਣ ਵਾਲੇ ਮੋਜੂਦ ਹਨ। ਘੱਟ-ਗਿਣਤੀ ਭਾਸ਼ਾਵਾਂ ਦਾ ਇੱਕ ਵਿਸ਼ੇਸ਼ ਦਰਜਾ ਹੁੰਦਾ ਹੈ। ਕਿਉਂਕਿ ਇਹ ਤੁਲਨਾਮਤਕ ਤੌਰ 'ਤੇ ਕੇਵਲ ਇੱਕ ਛੋਟੇ ਸਮੂਹ ਵਿੱਚ ਬੋਲੀਆਂ ਜਾਂਦੀਆਂਹਨ। ਇਨ੍ਹਾਂ ਸਮੂਹਾਂ ਕੋਲ ਆਪਣੇ ਨਿੱਜੀ ਸਕੂਲ ਬਣਾਉਣ ਦੀ ਸਮਰੱਥਾ ਨਹੀਂ ਹੁੰਦੀ। ਇਨ੍ਹਾਂ ਲਈ ਆਪਣਾ ਨਿੱਜੀ ਸਾਹਿਤ ਪ੍ਰਕਾਸ਼ਿਤ ਕਰਨਾ ਵੀ ਔਖਾ ਹੁੰਦਾ ਹੈ। ਨਤੀਜੇ ਵਜੋਂ, ਕਈ ਘੱਟ-ਗਿਣਤੀ ਭਾਸ਼ਾਵਾਂ ਨੂੰ ਖ਼ਤਮ ਹੋਣ ਦਾ ਖ਼ਤਰਾ ਹੈ। ਯੂਰੋਪੀਅਨ ਯੂਨੀਅਨ ਕਈ ਘੱਟ-ਗਿਣਤੀ ਭਾਸ਼ਾਵਾਂ ਨੂੰ ਬਚਾਉਣਾ ਚਾਹੁੰਦੀ ਹੈ। ਕਿਉਂਕਿ ਹਰੇਕ ਭਾਸ਼ਾ ਕਿਸੇ ਸਭਿਆਚਾਰ ਜਾਂ ਪਹਿਚਾਣ ਦਾ ਭਾਗ ਹੁੰਦੀ ਹੈ। ਕੁਝ ਰਾਸ਼ਟਰਾਂ ਕੋਲ ਪਰਜਾਤੰਤਰ ਰਾਜ ਨਹੀਂ ਹੁੰਦਾ ਅਤੇ ਉਹ ਕੇਵਲ ਇੱਕ ਘੱਟ-ਗਿਣਤੀ ਵਜੋਂ ਹੋਂਦ ਵਿੱਚ ਹੁੰਦੇ ਹਨ। ਇਨ੍ਹਾਂ ਦੀਆਂ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪ੍ਰੋਗ੍ਰਾਮ ਅਤੇ ਪ੍ਰਾਜੈਕਟ ਵਰਤੇ ਜਾਂਦੇ ਹਨ। ਇਹ ਉਮੀਦ ਕੀਤੀ ਜਾਂਦੀ ਹੈ ਕਿ ਛੋਟੇ ਨਸਲ ਸਮੂਹਾਂ ਦੇ ਸਭਿਆਚਾਰ ਨੂੰ ਵੀ ਸੰਭਾਲਕੇ ਰੱਖਿਆ ਜਾਵੇਗਾ। ਪਰ ਫੇਰ ਵੀ, ਕੁਝ ਘੱਟ-ਗਿਣਤੀ ਭਾਸ਼ਾਵਾਂ ਛੇਤੀ ਹੀ ਖ਼ਤਮ ਹੋ ਜਾਣਗੀਆਂ। ਇਨ੍ਹਾਂ ਵਿੱਚੋਂ ਇੱਕ ਹੈ ਲਿਵੋਨੀਅਨ, ਜਿਹੜੀ ਕਿ ਲਾਟਵੀਆ ਦੇ ਇੱਕ ਪ੍ਰਾਂਤ ਵਿੱਚ ਬੋਲੀ ਜਾਂਦੀ ਹੈ। ਕੇਵਲ 20 ਵਿਅਕਤੀ ਲਿਵੋਨੀਅਨ ਦੇ ਮੂਲ ਬੁਲਾਰਿਆਂ ਵਜੋਂ ਬਚੇ ਹਨ। ਇਸ ਤਰ੍ਹਾਂ ਲਿਵੋਨੀਅਨ ਨੂੰ ਯੂਰੋਪ ਦੀ ਸਭ ਤੋਂ ਛੋਟੀ ਭਾਸ਼ਾ ਕਿਹਾ ਜਾਂਦਾ ਹੈ।