ਪ੍ਹੈਰਾ ਕਿਤਾਬ

pa ਖਰੀਦਦਾਰੀ   »   hr Kupovina

54 [ਚੁਰੰਜਾ]

ਖਰੀਦਦਾਰੀ

ਖਰੀਦਦਾਰੀ

54 [pedeset i četiri]

Kupovina

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਕ੍ਰੋਸ਼ੀਅਨ ਖੇਡੋ ਹੋਰ
ਮੈਂ ਇੱਕ ਤੋਹਫਾ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ। Ž-lim ----t---o----. Ž____ k_____ p______ Ž-l-m k-p-t- p-k-o-. -------------------- Želim kupiti poklon. 0
ਪਰ ਜ਼ਿਆਦਾ ਕੀਮਤੀ ਨਹੀਂ। A-i- niš-- p-ev--- --u--. A___ n____ p______ s_____ A-i- n-š-a p-e-i-e s-u-o- ------------------------- Ali, ništa previše skupo. 0
ਸ਼ਾਇਦ ਇੱਕ ਹੈਂਡ ਬੈਗ? M-žda-r-čnu -o-bic-? M____ r____ t_______ M-ž-a r-č-u t-r-i-u- -------------------- Možda ručnu torbicu? 0
ਤੁਹਾਨੂੰ ਕਿਹੜਾ ਰੰਗ ਚਾਹੀਦਾ ਹੈ? K-j--b-ju-že-i--? K___ b___ ž______ K-j- b-j- ž-l-t-? ----------------- Koju boju želite? 0
ਕਾਲਾ,ਭੂਰਾ ਜਾਂ ਸਫੈਦ? C------me-u il----j-l-? C____ s____ i__ b______ C-n-, s-e-u i-i b-j-l-? ----------------------- Crnu, smeđu ili bijelu? 0
ਛੋਟਾ ਜਾਂ ਵੱਡਾ? V-l----i-- --lu? V_____ i__ m____ V-l-k- i-i m-l-? ---------------- Veliku ili malu? 0
ਕੀ ਮੈਂ ਇਸਨੂੰ ਦੇਖ ਸਕਦਾ / ਸਕਦੀ ਹਾਂ? M-gu-li vid--ti o--? M___ l_ v______ o___ M-g- l- v-d-e-i o-u- -------------------- Mogu li vidjeti ovu? 0
ਕੀ ਇਹ ਚਮੜੇ ਨਾਲ ਬਣਿਆ ਹੈ? J--li-on- o- ko--? J_ l_ o__ o_ k____ J- l- o-a o- k-ž-? ------------------ Je li ona od kože? 0
ਜਾਂ ਇਹ ਕਿਸੇ ਬਣਾਵਟੀ ਵਸਤੂ ਨਾਲ ਬਣਿਆ ਹੈ? Il- je----umje-no- m----ij---? I__ j_ o_ u_______ m__________ I-i j- o- u-j-t-o- m-t-r-j-l-? ------------------------------ Ili je od umjetnog materijala? 0
ਬਿਲਕੁਲ,ਚਮੜੇ ਨਾਲ ਬਣਿਆ ਹੈ। Nara---,-----o-e. N_______ о_ k____ N-r-v-o- о- k-ž-. ----------------- Naravno, оd kože. 0
ਇਹ ਕਾਫੀ ਵਧੀਆ ਕਿਸਮ ਦਾ ਹੈ। To je-pos-b------r- -val-tet-. T_ j_ p______ d____ k_________ T- j- p-s-b-o d-b-a k-a-i-e-a- ------------------------------ To je posebno dobra kvaliteta. 0
ਅਤੇ ਇਹ ਹੈਂਡਬੈਗ ਸਚਮੁੱਚ ਕਾਫੀ ਸਸਤਾ ਹੈ। A--i-e---r-č-e ----ic--j- st----o po--l-na. A c_____ r____ t______ j_ s______ p________ A c-j-n- r-č-e t-r-i-e j- s-v-r-o p-v-l-n-. ------------------------------------------- A cijena ručne torbice je stvarno povoljna. 0
ਇਹ ਮੈਨੂੰ ਪਸੰਦ ਹੈ। Svi-a -i-s-. S____ m_ s__ S-i-a m- s-. ------------ Sviđa mi se. 0
ਮੈਂ ਇਸਨੂੰ ਖਰੀਦ / ਲਵਾਂਗਾ / ਲਵਾਂਗੀ। U--t ću --. U___ ć_ j__ U-e- ć- j-. ----------- Uzet ću je. 0
ਕੀ ਮੈਂ ਇਸਨੂੰ ਬਦਲਾ ਸਕਦਾ / ਸਕਦੀ ਹਾਂ? M-g--l------v-ntu-l----amij-niti? M___ l_ j_ e_________ z__________ M-g- l- j- e-e-t-a-n- z-m-j-n-t-? --------------------------------- Mogu li je eventualno zamijeniti? 0
ਜ਼ਰੂਰ। P-d----m-je-a---. P____________ s__ P-d-a-u-i-e-a s-. ----------------- Podrazumijeva se. 0
ਅਸੀਂ ਇਸਨੂੰ ਤੋਹਫੇ ਵਾਂਗ ਬੰਨ੍ਹ ਦੇਵਾਂਗੇ। U-a---at će------k-o -o-lo-. U_______ ć___ j_ k__ p______ U-a-i-a- ć-m- j- k-o p-k-o-. ---------------------------- Upakirat ćemo jе kao poklon. 0
ਭੁਗਤਾਨ ਕਾਊਂਟਰ ਕਿੱਥੇ ਹੈ? Tam- p---o-j- --a-a--a. T___ p____ j_ b________ T-m- p-e-o j- b-a-a-n-. ----------------------- Tamo preko je blagajna. 0

ਕੌਣ ਕਿਸਨੂੰ ਸਮਝਦਾ/ਸਮਝਦੀ ਹੈ?

ਦੁਨੀਆ ਵਿੱਚ ਲਗਭਗ 700 ਕਰੋੜ ਵਿਅਕਤੀ ਹਨ। ਇਨ੍ਹਾਂ ਸਾਰਿਆਂ ਦੀ ਕੋਈ ਨਾ ਕੋਈ ਭਾਸ਼ਾ ਹੈ। ਬਦਕਿਸਮਤੀ ਨਾਲ, ਇਹ ਹਮੇਸ਼ਾਂ ਇੱਕੋ-ਜਿਹੀ ਨਹੀਂ ਹੁੰਦੀ। ਇਸਲਈ ਹੋਰ ਰਾਸ਼ਟਰਾਂ ਨਾਲ ਗੱਲਬਾਤ ਕਰਨ ਲਈ, ਸਾਨੂੰ ਭਾਸ਼ਾਵਾਂ ਸਿੱਖਣੀਆਂ ਚਾਹੀਦੀਆਂ ਹਨ। ਇਹ ਆਮ ਤੌਰ 'ਤੇ ਬਹੁਤ ਮੁਸ਼ਕਲ ਹੁੰਦਾ ਹੈ। ਪਰ ਕੁਝ ਭਾਸ਼ਾਵਾਂ ਬਹੁਤ ਮਿਲਦੀਆਂ ਜੁਲਦੀਆਂ ਹੁੰਦੀਆਂ ਹਨ। ਇਨ੍ਹਾਂ ਨੂੰ ਬੋਲਣ ਵਾਲੇ, ਦੂਜੀ ਭਾਸ਼ਾ ਵਿੱਚ ਮੁਹਾਰਤ ਹਾਸਲ ਕਰਨ ਤੋਂ ਬਗੈਰ, ਇੱਕ-ਦੂਜੇ ਨੂੰ ਸਮਝ ਲੈਂਦੇ ਹਨ। ਇਸ ਸਥਿਤੀ ਜਾਂ ਪ੍ਰਣਾਲੀ ਨੂੰ ਆਪਸੀ ਸਮਝ-ਸਮਰੱਥਾ ਕਹਿੰਦੇ ਹਨ। ਜਿਸਨਾਲ ਦੋ ਰੁਪਾਂਤਰਾਂ ਵਿਚਲੇ ਫ਼ਰਕ ਨੂੰ ਸਮਝਿਆ ਜਾਂਦਾ ਹੈ। ਪਹਿਲਾ ਰੁਪਾਂਤਰ ਮੌਖਿਕ ਆਪਸੀ ਸਮਝ-ਸਮਰੱਥਾ ਹੈ। ਇਸ ਵਿੱਚ, ਬੋਲਣ ਵਾਲੇ ਗੱਲਬਾਤ ਦੇ ਦੌਰਾਨ ਇੱਕ-ਦੂਜੇ ਨੂੰ ਸਮਝ ਲੈਂਦੇ ਹਨ। ਪਰ, ਉਹ ਦੂਜੀ ਭਾਸ਼ਾ ਦਾ ਲਿਖਤੀ ਰੂਪ ਨਹੀਂ ਸਮਝ ਸਕਦੇ। ਇਸਦਾ ਕਾਰਨ ਇਹ ਹੈ ਕਿ ਭਾਸ਼ਾਵਾਂ ਦੇ ਵੱਖ-ਵੱਖ ਲਿਖਤੀ ਰੂਪ ਹੁੰਦੇ ਹਨ। ਹਿੰਦੀ ਅਤੇ ਉਰਦੂ ਭਾਸ਼ਾਵਾਂ ਇਸਦੀਆਂ ਉਦਾਹਰਣਾਂ ਹਨ। ਦੂਜਾ ਰੁਪਾਂਤਰ ਲਿਖਤੀ ਆਪਸੀ-ਸਮਝ ਸਮਰੱਥਾ ਹੈ। ਇਸ ਵਿੱਚ, ਦੂਜੀ ਭਾਸ਼ਾ ਨੂੰ ਉਸਦੇ ਲਿਖਤੀ ਰੂਪ ਵਿੱਚ ਸਮਝ ਲਿਆ ਜਾਂਦਾ ਹੈ। ਪਰ ਬੋਲਣ ਵਾਲੇ ਇਸਨੂੰ ਸਮਝ ਨਹੀਂ ਸਕਦੇ ਜਦੋਂ ਉਹ ਇੱਕ-ਦੂਜੇ ਨਾਲ ਗੱਲਬਾਤ ਕਰਦੇ ਹਨ। ਇਸਦਾ ਕਾਰਨ ਇਹ ਹੈ ਕਿ ਇਨ੍ਹਾਂ ਦੇ ਉਚਾਰਨ ਵੱਖ-ਵੱਖ ਹੁੰਦੇ ਹਨ। ਜਰਮਨ ਅਤੇ ਡੱਚ ਇਸ ਦੀਆਂ ਉਦਾਹਰਣਾਂ ਹਨ। ਵਧੇਰੇ ਨੇੜਤਾ ਨਾਲ ਸੰਬੰਧਤ ਭਾਸ਼ਾਵਾਂ ਵਿੱਚ ਦੋਵੇਂ ਰੁਪਾਂਤਰ ਹੁੰਦੇ ਹਨ। ਭਾਵ, ਇਹ ਮੌਖਿਕ ਅਤੇ ਲਿਖਤੀ, ਦੋਹਾਂ ਰੂਪਾਂ ਵਿੱਚ ਆਪਸ ਵਿੱਚ ਸਮਝਣਯੋਗ ਹੁੰਦੀਆਂ ਹਨ। ਰੂਸੀ ਅਤੇ ਯੂਕਰੇਨੀਅਨ ਜਾਂ ਥਾਈ ਅਤੇ ਲਾਉਸ਼ੀਅਨ ਇਸਦੀਆਂ ਉਦਾਹਰਣਾਂ ਹਨ। ਪਰ ਆਪਸੀ-ਸਮਝ ਸਮਰੱਥਾ ਦੀ ਇੱਕ ਗ਼ੈਰ-ਸਮਰੂਪ ਕਿਸਮ ਵੀ ਹੁੰਦੀ ਹੈ। ਇਹ ਉਹ ਸਥਿਤੀ ਹੈ ਜਿਸ ਵਿੱਚ ਬੁਲਾਰਿਆਂ ਦੇ ਇੱਕ-ਦੂਜੇ ਨੂੰ ਸਮਝਣ ਦੇ ਪੱਧਰ ਵੱਖ-ਵੱਖ ਹੁੰਦੇ ਹਨ। ਪੌਰਟਗੀਜ਼ ਲੋਕਾਂ ਦੀ ਸਪੈਨਿਸ਼ ਭਾਸ਼ਾ ਵਿੱਚ ਸਮਝ, ਸਪੈਨਿਸ਼ ਲੋਕਾਂ ਦੀ ਪੌਰਟਗੀਜ਼ ਵਿੱਚ ਸਮਝ ਨਾਲੋਂ ਵੱਧ ਹੁੰਦੀ ਹੈ। ਆਸਟ੍ਰੀਅਨਜ਼ ਵੀ ਜਰਮਨ ਭਾਸ਼ਾ ਨੂੰ ਵਧੇਰੇ ਚੰਗੀ ਤਰ੍ਹਾਂ ਸਮਝਦੇ ਹਨ, ਜਦਕਿ ਜਰਮਨ ਇਸਤੋਂ ਉਲਟ ਹਨ। ਇਨ੍ਹਾਂ ਉਦਾਹਰਣਾਂ ਵਿੱਚ, ਉਚਾਰਣ ਜਾਂ ਉਪ-ਭਾਸ਼ਾ ਇੱਕ ਰੁਕਾਵਟ ਹੁੰਦੀ ਹੈ। ਜਿਹੜੇ ਸੱਚਮੁੱਚ ਵਧੀਆ ਗੱਲਬਾਤ ਕਰਨਾ ਚਾਹੁੰਦੇ ਹਨ, ਨੂੰ ਜ਼ਰੂਰ ਕੁਝ ਨਵਾਂ ਸਿੱਖਣਾ ਚਾਹੀਦਾ ਹੈ...