ਪ੍ਹੈਰਾ ਕਿਤਾਬ

pa ਸਰੀਰ ਦੇ ਅੰਗ   »   cs Části těla

58 [ਅਠਵੰਜਾ]

ਸਰੀਰ ਦੇ ਅੰਗ

ਸਰੀਰ ਦੇ ਅੰਗ

58 [padesát osm]

Části těla

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਮੈਂ ਇੱਕ ਆਦਮੀ ਦਾ ਚਿੱਤਰ ਬਣਾਉਂਦਾ / ਬਣਾਉਂਦੀ ਹਾਂ। Na---sl-m mu--. N________ m____ N-k-e-l-m m-ž-. --------------- Nakreslím muže. 0
ਸਭ ਤੋਂ ਪਹਿਲਾਂ ਮੱਥਾ Nejd--v- hl--u. N_______ h_____ N-j-ř-v- h-a-u- --------------- Nejdříve hlavu. 0
ਆਦਮੀ ਨੇ ਟੋਪੀ ਪਹਿਨੀ ਹੈ। Ten muž--á-na so-- k-o---k. T__ m__ m_ n_ s___ k_______ T-n m-ž m- n- s-b- k-o-o-k- --------------------------- Ten muž má na sobě klobouk. 0
ਉਸਦੇ ਵਾਲ ਨਹੀਂ ਦਿਖਦੇ। J-h- --asy--ejsou-v-dě-. J___ v____ n_____ v_____ J-h- v-a-y n-j-o- v-d-t- ------------------------ Jeho vlasy nejsou vidět. 0
ਉਸਦੇ ਕੰਨ ਵੀ ਨਹੀਂ ਦਿੱਖਦੇ। A-i j--o--ši ---s----idět. A__ j___ u__ n_____ v_____ A-i j-h- u-i n-j-o- v-d-t- -------------------------- Ani jeho uši nejsou vidět. 0
ਉਸਦੀ ਪਿਠ ਵੀ ਨਹੀਂ ਦਿਖਦੀ। A-i---h- zá-- ne--ou--idět. A__ j___ z___ n_____ v_____ A-i j-h- z-d- n-j-o- v-d-t- --------------------------- Ani jeho záda nejsou vidět. 0
ਮੈਂ ਅੱਖਾਂ ਅਤੇ ਮੂੰਹ / ਬਣਾਉਂਦਾ / ਬਣਾਉਂਦੀ ਹਾਂ। Na-res--m-mu-o-i a ú---. N________ m_ o__ a ú____ N-k-e-l-m m- o-i a ú-t-. ------------------------ Nakreslím mu oči a ústa. 0
ਆਦਮੀ ਨੱਚ ਰਿਹਾ ਹੈ ਅਤੇ ਮੁਸਕਰਾ ਰਿਹਾ ਹੈ। T-----ž-t--č--a s--je-s-. T__ m__ t____ a s____ s__ T-n m-ž t-n-í a s-ě-e s-. ------------------------- Ten muž tančí a směje se. 0
ਆਦਮੀ ਦੀ ਨੱਕ ਲੰਬੀ ਹੈ। T-n---- -- dl---ý--o-. T__ m__ m_ d_____ n___ T-n m-ž m- d-o-h- n-s- ---------------------- Ten muž má dlouhý nos. 0
ਉਸਦੇ ਹੱਥਾਂ ਵਿੱਚ ਇੱਕ ਛੜੀ ਹੈ। V ------d--í-h--. V r____ d___ h___ V r-k-u d-ž- h-l- ----------------- V rukou drží hůl. 0
ਉਸਦੇ ਗਲੇ ਦੁਆਲੇ ਇੱਕ ਸਕਾਫ ਬੰਨ੍ਹਿਆਂ ਹੋਇਆ ਹੈ। K-l-m---ku -á --ké-šálu. K____ k___ m_ t___ š____ K-l-m k-k- m- t-k- š-l-. ------------------------ Kolem krku má také šálu. 0
ਸਰਦੀ ਦਾ ਸਮਾਂ ਹੈ ਅਤੇ ਕਾਫੀ ਠੰਢ ਹੈ। J--zim- a----c-la-no. J_ z___ a j_ c_______ J- z-m- a j- c-l-d-o- --------------------- Je zima a je chladno. 0
ਬਾਂਹਾਂ ਮਜ਼ਬੂਤ ਹਨ। Jeh--p--e j-ou--i-n-. J___ p___ j___ s_____ J-h- p-ž- j-o- s-l-é- --------------------- Jeho paže jsou silné. 0
ਲੱਤਾਂ ਵੀ ਮਜ਼ਬੂਤ ਹਨ। I-j----noh- jsou sil--. I j___ n___ j___ s_____ I j-h- n-h- j-o- s-l-é- ----------------------- I jeho nohy jsou silné. 0
ਇਹ ਮਾਨਵ ਬਰਫ ਦਾ ਬਣਿਆ ਹੋਇਆ ਹੈ। T-n-muž--e z- sn---. T__ m__ j_ z_ s_____ T-n m-ž j- z- s-ě-u- -------------------- Ten muž je ze sněhu. 0
ਉਸਨੇ ਪਤਲੂਨ ਅਤੇ ਕੋਟ ਨਹੀਂ ਪਹਿਨਿਆ ਹੈ। Ne-- na-s----ž---é----h-t--- ž---ý ---át. N___ n_ s___ ž____ k______ a ž____ k_____ N-m- n- s-b- ž-d-é k-l-o-y a ž-d-ý k-b-t- ----------------------------------------- Nemá na sobě žádné kalhoty a žádný kabát. 0
ਪਰ ਉਸਨੂੰ ਠੰਢ ਲੱਗ ਰਹੀ ਹੈ। Al--ne-----. A__ n_______ A-e n-m-z-e- ------------ Ale nemrzne. 0
ਉਹ ਇੱਕ ਹਿਮ – ਮਾਨਵ ਹੈ। J--to-s-ěh-lá-. J_ t_ s________ J- t- s-ě-u-á-. --------------- Je to sněhulák. 0

ਸਾਡੇ ਪੁਰਖਾਂ ਦੀ ਭਾਸ਼ਾ

ਭਾਸ਼ਾਵਿਗਿਆਨੀ ਆਧੁਨਿਕ ਭਾਸ਼ਾਵਾਂ ਦਾ ਵਿਸ਼ਲੇਸ਼ਣ ਕਰ ਸਕਦੇ ਹਨ। ਅਜਿਹਾ ਕਰਨ ਲਈ ਵੱਖ-ਵੱਖ ਢੰਗ ਵਰਤੇ ਜਾਂਦੇ ਹਨ। ਪਰ ਲੋਕ ਹਜ਼ਾਰਾਂ ਸਾਲ ਪਹਿਲਾਂ ਕਿਵੇਂ ਬੋਲਦੇ ਸਨ? ਇਸ ਸਵਾਲ ਦਾ ਜਵਾਬ ਦੇਣਾ ਬਹੁਤ ਹੀ ਜ਼ਿਆਦਾ ਔਖਾ ਹੈ। ਇਸਦੇ ਬਾਵਜੂਦ, ਵਿਗਿਆਨੀ ਕਈ ਸਾਲਾਂ ਤੋਂ ਅਧਿਐਨ ਕਰਨ ਵਿੱਚ ਵਿਅਸਤ ਰਹੇ ਹਨ। ਉਹ ਇਹ ਲੱਭਣਾ ਚਾਹੁਣਗੇ ਕਿ ਲੋਕ ਪਹਿਲਾਂ ਕਿਵੇਂ ਬੋਲਦੇ ਸਨ। ਅਜਿਹਾ ਕਰਨ ਲਈ, ਉਹ ਪ੍ਰਾਚੀਨ ਬੋਲੀ ਦੇ ਰੂਪਾਂ ਦਾ ਮੁੜ-ਨਿਰਮਾਣ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਮਰੀਕੀ ਵਿਗਿਆਨੀਆਂ ਨੇ ਹੁਣ ਇੱਕ ਉਤਸ਼ਾਹਜਨਕ ਖੋਜ ਕੀਤੀ ਹੈ। ਉਨ੍ਹਾਂ ਨੇ 2,000 ਤੋਂ ਵੱਧ ਭਾਸ਼ਾਵਾਂ ਦਾ ਵਿਸ਼ਲੇਸ਼ਣ ਕੀਤਾ। ਵਿਸ਼ੇਸ਼ ਤੌਰ 'ਤੇ, ਉਨ੍ਹਾਂ ਨੇ ਭਾਸ਼ਾਵਾਂ ਦੀ ਵਾਕ ਬਣਤਰ ਦਾ ਵਿਸ਼ਲੇਸ਼ਣ ਕੀਤਾ। ਉਨ੍ਹਾਂ ਦੇ ਅਧਿਐਨ ਦੇ ਨਤੀਜੇ ਬਹੁਤ ਦਿਲਚਸਪ ਸਨ। ਤਕਰੀਬਨ ਅੱਧੀਆਂ ਭਾਸ਼ਾਵਾਂ ਦੀ ਵਾਕ ਬਣਤਰ ਐਸ-ਓ-ਵੀ (S-O-V) ਮੁਤਾਬਕ ਸੀ। ਭਾਵ, ਵਾਕਾਂ ਦੀ ਤਰਤੀਬ ਵਿਸ਼ਾ (subject), ਵਸਤੂ (object) ਅਤੇ ਕ੍ਰਿਆ (verb) ਸੀ। 700 ਵੱਧ ਭਾਸ਼ਾਵਾਂ ਐਸ-ਓ-ਵੀ (S-O-V) ਪ੍ਰਣਾਲੀ ਅਪਣਾਉਂਦੀਆਂ ਹਨ। ਅਤੇ ਤਕਰੀਬਨ 160 ਭਾਸ਼ਾਵਾਂ ਵੀ-ਐਸ-ਓ (V-S-O) ਪ੍ਰਣਾਲੀ ਦੇ ਮੁਤਾਬਕ ਚੱਲਦੀਆਂ ਹਨ। ਕੇਵਲ ਤਕਰੀਬਨ 40 ਭਾਸ਼ਾਵਾਂ ਵੀ-ਓ-ਐਸ (V-O-S) ਪ੍ਰਣਾਲੀ ਦੀ ਵਰਤੋਂ ਕਰਦੀਆਂ ਹਨ। 120 ਭਾਸ਼ਾਵਾਂ ਇੱਕ ਮਿਸ਼ਰਣ ਦਰਸਾਉਂਦੀਆਂ ਹਨ। ਦੂਜੇ ਪਾਸੇ, ਓ-ਵੀ-ਐਸ (O-V-S) ਅਤੇ ਓ-ਐਸ-ਵੀ (O-S-V) ਸਪੱਸ਼ਟ ਤੌਰ 'ਤੇ ਦੁਰਲੱਭ ਹਨ। ਵਿਸ਼ਲੇਸ਼ਿਤ ਭਾਸ਼ਾਵਾਂ ਵਿੱਚੋਂ ਬਹੁਗਿਣਤੀ ਭਾਸ਼ਾਵਾਂ ਐਸ-ਓ-ਵੀ (S-O-V) ਪ੍ਰਣਾਲੀ ਅਪਣਾਉਂਦੀਆਂ ਹਨ। ਫ਼ਾਰਸੀ, ਜਾਪਾਨੀ ਅਤੇ ਤੁਰਕੀ ਕੁਝ ਉਦਾਹਰਣਾਂ ਹਨ। ਪਰ, ਜ਼ਿਆਦਾਤਰ ਜ਼ਿੰਦਾ ਭਾਸ਼ਾਵਾਂ ਐਸ-ਵੀ-ਓ (S-V-O) ਪ੍ਰਣਾਲੀ ਅਪਣਾਉਂਦੀਆਂ ਹਨ। ਇਹ ਵਾਕ ਬਣਤਰ ਅੱਜਕਲ੍ਹ ਇੰਡੋ-ਯੂਰੋਪੀਅਨ ਭਾਸ਼ਾ ਪਰਿਵਾਰ ਉੱਤੇ ਭਾਰੂ ਹੈ। ਖੋਜਕਰਤਾ ਵਿਸ਼ਵਾਸ ਕਰਦੇ ਹਨ ਕਿ ਪਹਿਲਾਂ ਐਸ-ਓ-ਵੀ (S-O-V) ਪ੍ਰਣਾਲੀ ਦੀ ਵਰਤੋਂ ਕੀਤੀਜਾਂਦੀ ਸੀ। ਸਾਰੀਆਂ ਭਾਸ਼ਾਵਾਂ ਇਸ ਪ੍ਰਣਾਲੀ ਉੱਤੇ ਆਧਾਰਿਤ ਹਨ। ਪਰ ਫੇਰ ਭਾਸ਼ਾਵਾਂ ਭਿੰਨ ਹੋ ਗਈਆਂ। ਅਸੀਂ ਅਜੇ ਤੱਕ ਨਹੀਂ ਜਾਣਦੇ ਕਿ ਇਹ ਕਿਵੇਂ ਹੋਇਆ। ਪਰ, ਵਾਕ ਬਣਤਰਾਂ ਵਿੱਚ ਭਿੰਨਤਾ ਦਾ ਕੋਈ ਕਾਰਨ ਜ਼ਰੂਰ ਹੋਵੇਗਾ। ਕਿਉਂਕਿ ਉਤਪੱਤੀ ਦੌਰਾਨ, ਉਹੀ ਚੀਜ਼ ਕਾਇਮ ਰਹਿੰਦੀ ਹੈ ਜਿਸਦਾ ਕੋਈ ਫਾਇਦਾ ਹੋਵੇ...