ਪ੍ਹੈਰਾ ਕਿਤਾਬ

pa ਸਰੀਰ ਦੇ ਅੰਗ   »   ku Beşên laşî

58 [ਅਠਵੰਜਾ]

ਸਰੀਰ ਦੇ ਅੰਗ

ਸਰੀਰ ਦੇ ਅੰਗ

58 [pêncî û heşt]

Beşên laşî

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਕੁਰਦੀ (ਕੁਰਮਾਂਜੀ) ਖੇਡੋ ਹੋਰ
ਮੈਂ ਇੱਕ ਆਦਮੀ ਦਾ ਚਿੱਤਰ ਬਣਾਉਂਦਾ / ਬਣਾਉਂਦੀ ਹਾਂ। E- w-ne-- --lam--î---d-k-m. E_ w_____ z_______ ç_______ E- w-n-y- z-l-m-k- ç-d-k-m- --------------------------- Ez wêneyê zilamekî çêdikim. 0
ਸਭ ਤੋਂ ਪਹਿਲਾਂ ਮੱਥਾ P-ş--se--. P___ s____ P-ş- s-r-. ---------- Pêşî serî. 0
ਆਦਮੀ ਨੇ ਟੋਪੀ ਪਹਿਨੀ ਹੈ। K-mê zi-a-- h---. K___ z_____ h____ K-m- z-l-m- h-y-. ----------------- Kumê zilamî heye. 0
ਉਸਦੇ ਵਾਲ ਨਹੀਂ ਦਿਖਦੇ। P----a-ê--uyakir-n. P__ n___ x_________ P-r n-y- x-y-k-r-n- ------------------- Por nayê xuyakirin. 0
ਉਸਦੇ ਕੰਨ ਵੀ ਨਹੀਂ ਦਿੱਖਦੇ। Gu---î ---- na--n. G__ j_ x___ n_____ G-h j- x-y- n-b-n- ------------------ Guh jî xuya nabin. 0
ਉਸਦੀ ਪਿਠ ਵੀ ਨਹੀਂ ਦਿਖਦੀ। Pişt-jî n--ê --y---rin. P___ j_ n___ x_________ P-ş- j- n-y- x-y-k-r-n- ----------------------- Pişt jî nayê xuyakirin. 0
ਮੈਂ ਅੱਖਾਂ ਅਤੇ ਮੂੰਹ / ਬਣਾਉਂਦਾ / ਬਣਾਉਂਦੀ ਹਾਂ। Ça-ê--w- û -ev---- x-- d-ki-. Ç____ w_ û d___ w_ x__ d_____ Ç-v-n w- û d-v- w- x-z d-k-m- ----------------------------- Çavên wî û devê wî xêz dikim. 0
ਆਦਮੀ ਨੱਚ ਰਿਹਾ ਹੈ ਅਤੇ ਮੁਸਕਰਾ ਰਿਹਾ ਹੈ। Z--a--d--s-d-k--û d--en-. Z____ d___ d___ û d______ Z-l-m d-n- d-k- û d-k-n-. ------------------------- Zilam dans dike û dikene. 0
ਆਦਮੀ ਦੀ ਨੱਕ ਲੰਬੀ ਹੈ। Zi-a---w-----ozekî -irêj e Z____ x____ p_____ d____ e Z-l-m x-e-î p-z-k- d-r-j e -------------------------- Zilam xwedî pozekî dirêj e 0
ਉਸਦੇ ਹੱਥਾਂ ਵਿੱਚ ਇੱਕ ਛੜੀ ਹੈ। D--d--t- ---d---o-al-- --y-. D_ d____ w_ d_ g______ h____ D- d-s-ê w- d- g-p-l-k h-y-. ---------------------------- Di destê wî de gopalek heye. 0
ਉਸਦੇ ਗਲੇ ਦੁਆਲੇ ਇੱਕ ਸਕਾਫ ਬੰਨ੍ਹਿਆਂ ਹੋਇਆ ਹੈ। Di-s-u-ê--î d- -es----k h---. D_ s____ w_ d_ d_______ h____ D- s-u-ê w- d- d-s-a-e- h-y-. ----------------------------- Di stuyê wî de desmalek heye. 0
ਸਰਦੀ ਦਾ ਸਮਾਂ ਹੈ ਅਤੇ ਕਾਫੀ ਠੰਢ ਹੈ। Z--is-an e - ---a sar e. Z_______ e û h___ s__ e_ Z-v-s-a- e û h-w- s-r e- ------------------------ Zivistan e û hewa sar e. 0
ਬਾਂਹਾਂ ਮਜ਼ਬੂਤ ਹਨ। M-- a-bi -i-êz i-. M__ a b_ b____ i__ M-l a b- b-h-z i-. ------------------ Mil a bi bihêz in. 0
ਲੱਤਾਂ ਵੀ ਮਜ਼ਬੂਤ ਹਨ। Ç-- jî---b---- i-. Ç__ j_ a b____ i__ Ç-m j- a b-h-z i-. ------------------ Çîm jî a bihêz in. 0
ਇਹ ਮਾਨਵ ਬਰਫ ਦਾ ਬਣਿਆ ਹੋਇਆ ਹੈ। Z--am----b--f- -e. Z____ j_ b____ y__ Z-l-m j- b-r-ê y-. ------------------ Zilam ji berfê ye. 0
ਉਸਨੇ ਪਤਲੂਨ ਅਤੇ ਕੋਟ ਨਹੀਂ ਪਹਿਨਿਆ ਹੈ। Şa- - q-p--- ---n-n-. Ş__ û q_____ w_ n____ Ş-l û q-p-t- w- n-n-. --------------------- Şal û qapûtê wî nîne. 0
ਪਰ ਉਸਨੂੰ ਠੰਢ ਲੱਗ ਰਹੀ ਹੈ। L--elê------ -ace-id-. L_____ z____ n________ L-b-l- z-l-m n-c-m-d-. ---------------------- Lêbelê zilam nacemide. 0
ਉਹ ਇੱਕ ਹਿਮ – ਮਾਨਵ ਹੈ। E- b-rf--il-m-- e. E_ b___________ e_ E- b-r-e-i-a-e- e- ------------------ Ew berfezilamek e. 0

ਸਾਡੇ ਪੁਰਖਾਂ ਦੀ ਭਾਸ਼ਾ

ਭਾਸ਼ਾਵਿਗਿਆਨੀ ਆਧੁਨਿਕ ਭਾਸ਼ਾਵਾਂ ਦਾ ਵਿਸ਼ਲੇਸ਼ਣ ਕਰ ਸਕਦੇ ਹਨ। ਅਜਿਹਾ ਕਰਨ ਲਈ ਵੱਖ-ਵੱਖ ਢੰਗ ਵਰਤੇ ਜਾਂਦੇ ਹਨ। ਪਰ ਲੋਕ ਹਜ਼ਾਰਾਂ ਸਾਲ ਪਹਿਲਾਂ ਕਿਵੇਂ ਬੋਲਦੇ ਸਨ? ਇਸ ਸਵਾਲ ਦਾ ਜਵਾਬ ਦੇਣਾ ਬਹੁਤ ਹੀ ਜ਼ਿਆਦਾ ਔਖਾ ਹੈ। ਇਸਦੇ ਬਾਵਜੂਦ, ਵਿਗਿਆਨੀ ਕਈ ਸਾਲਾਂ ਤੋਂ ਅਧਿਐਨ ਕਰਨ ਵਿੱਚ ਵਿਅਸਤ ਰਹੇ ਹਨ। ਉਹ ਇਹ ਲੱਭਣਾ ਚਾਹੁਣਗੇ ਕਿ ਲੋਕ ਪਹਿਲਾਂ ਕਿਵੇਂ ਬੋਲਦੇ ਸਨ। ਅਜਿਹਾ ਕਰਨ ਲਈ, ਉਹ ਪ੍ਰਾਚੀਨ ਬੋਲੀ ਦੇ ਰੂਪਾਂ ਦਾ ਮੁੜ-ਨਿਰਮਾਣ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਮਰੀਕੀ ਵਿਗਿਆਨੀਆਂ ਨੇ ਹੁਣ ਇੱਕ ਉਤਸ਼ਾਹਜਨਕ ਖੋਜ ਕੀਤੀ ਹੈ। ਉਨ੍ਹਾਂ ਨੇ 2,000 ਤੋਂ ਵੱਧ ਭਾਸ਼ਾਵਾਂ ਦਾ ਵਿਸ਼ਲੇਸ਼ਣ ਕੀਤਾ। ਵਿਸ਼ੇਸ਼ ਤੌਰ 'ਤੇ, ਉਨ੍ਹਾਂ ਨੇ ਭਾਸ਼ਾਵਾਂ ਦੀ ਵਾਕ ਬਣਤਰ ਦਾ ਵਿਸ਼ਲੇਸ਼ਣ ਕੀਤਾ। ਉਨ੍ਹਾਂ ਦੇ ਅਧਿਐਨ ਦੇ ਨਤੀਜੇ ਬਹੁਤ ਦਿਲਚਸਪ ਸਨ। ਤਕਰੀਬਨ ਅੱਧੀਆਂ ਭਾਸ਼ਾਵਾਂ ਦੀ ਵਾਕ ਬਣਤਰ ਐਸ-ਓ-ਵੀ (S-O-V) ਮੁਤਾਬਕ ਸੀ। ਭਾਵ, ਵਾਕਾਂ ਦੀ ਤਰਤੀਬ ਵਿਸ਼ਾ (subject), ਵਸਤੂ (object) ਅਤੇ ਕ੍ਰਿਆ (verb) ਸੀ। 700 ਵੱਧ ਭਾਸ਼ਾਵਾਂ ਐਸ-ਓ-ਵੀ (S-O-V) ਪ੍ਰਣਾਲੀ ਅਪਣਾਉਂਦੀਆਂ ਹਨ। ਅਤੇ ਤਕਰੀਬਨ 160 ਭਾਸ਼ਾਵਾਂ ਵੀ-ਐਸ-ਓ (V-S-O) ਪ੍ਰਣਾਲੀ ਦੇ ਮੁਤਾਬਕ ਚੱਲਦੀਆਂ ਹਨ। ਕੇਵਲ ਤਕਰੀਬਨ 40 ਭਾਸ਼ਾਵਾਂ ਵੀ-ਓ-ਐਸ (V-O-S) ਪ੍ਰਣਾਲੀ ਦੀ ਵਰਤੋਂ ਕਰਦੀਆਂ ਹਨ। 120 ਭਾਸ਼ਾਵਾਂ ਇੱਕ ਮਿਸ਼ਰਣ ਦਰਸਾਉਂਦੀਆਂ ਹਨ। ਦੂਜੇ ਪਾਸੇ, ਓ-ਵੀ-ਐਸ (O-V-S) ਅਤੇ ਓ-ਐਸ-ਵੀ (O-S-V) ਸਪੱਸ਼ਟ ਤੌਰ 'ਤੇ ਦੁਰਲੱਭ ਹਨ। ਵਿਸ਼ਲੇਸ਼ਿਤ ਭਾਸ਼ਾਵਾਂ ਵਿੱਚੋਂ ਬਹੁਗਿਣਤੀ ਭਾਸ਼ਾਵਾਂ ਐਸ-ਓ-ਵੀ (S-O-V) ਪ੍ਰਣਾਲੀ ਅਪਣਾਉਂਦੀਆਂ ਹਨ। ਫ਼ਾਰਸੀ, ਜਾਪਾਨੀ ਅਤੇ ਤੁਰਕੀ ਕੁਝ ਉਦਾਹਰਣਾਂ ਹਨ। ਪਰ, ਜ਼ਿਆਦਾਤਰ ਜ਼ਿੰਦਾ ਭਾਸ਼ਾਵਾਂ ਐਸ-ਵੀ-ਓ (S-V-O) ਪ੍ਰਣਾਲੀ ਅਪਣਾਉਂਦੀਆਂ ਹਨ। ਇਹ ਵਾਕ ਬਣਤਰ ਅੱਜਕਲ੍ਹ ਇੰਡੋ-ਯੂਰੋਪੀਅਨ ਭਾਸ਼ਾ ਪਰਿਵਾਰ ਉੱਤੇ ਭਾਰੂ ਹੈ। ਖੋਜਕਰਤਾ ਵਿਸ਼ਵਾਸ ਕਰਦੇ ਹਨ ਕਿ ਪਹਿਲਾਂ ਐਸ-ਓ-ਵੀ (S-O-V) ਪ੍ਰਣਾਲੀ ਦੀ ਵਰਤੋਂ ਕੀਤੀਜਾਂਦੀ ਸੀ। ਸਾਰੀਆਂ ਭਾਸ਼ਾਵਾਂ ਇਸ ਪ੍ਰਣਾਲੀ ਉੱਤੇ ਆਧਾਰਿਤ ਹਨ। ਪਰ ਫੇਰ ਭਾਸ਼ਾਵਾਂ ਭਿੰਨ ਹੋ ਗਈਆਂ। ਅਸੀਂ ਅਜੇ ਤੱਕ ਨਹੀਂ ਜਾਣਦੇ ਕਿ ਇਹ ਕਿਵੇਂ ਹੋਇਆ। ਪਰ, ਵਾਕ ਬਣਤਰਾਂ ਵਿੱਚ ਭਿੰਨਤਾ ਦਾ ਕੋਈ ਕਾਰਨ ਜ਼ਰੂਰ ਹੋਵੇਗਾ। ਕਿਉਂਕਿ ਉਤਪੱਤੀ ਦੌਰਾਨ, ਉਹੀ ਚੀਜ਼ ਕਾਇਮ ਰਹਿੰਦੀ ਹੈ ਜਿਸਦਾ ਕੋਈ ਫਾਇਦਾ ਹੋਵੇ...