ਪ੍ਹੈਰਾ ਕਿਤਾਬ

pa ਸੰਬੰਧਵਾਚਕ ਪੜਨਾਂਵ 1   »   uz egalik olmoshi 1

66 [ਛਿਆਹਠ]

ਸੰਬੰਧਵਾਚਕ ਪੜਨਾਂਵ 1

ਸੰਬੰਧਵਾਚਕ ਪੜਨਾਂਵ 1

66 [oltmish olti]

egalik olmoshi 1

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਉਜ਼ਬੇਕ ਖੇਡੋ ਹੋਰ
ਮੈਂ – ਮੇਰਾ / ਮੇਰੀ / ਮੇਰੇ Men--.. na--rd---utdim M__ .__ n______ t_____ M-n .-. n-z-r-a t-t-i- ---------------------- Men ... nazarda tutdim 0
ਮੈਨੂੰ ਆਪਣੀ ਚਾਬੀ ਨਹੀਂ ਮਿਲ ਰਹੀ ਹੈ। Men --lit-m-- to----l-ayap-an. M__ k________ t___ o__________ M-n k-l-t-m-i t-p- o-m-y-p-a-. ------------------------------ Men kalitimni topa olmayapman. 0
ਮੈਨੂੰ ਆਪਣੀ ਟਿਕਟ ਨਹੀਂ ਮਿਲ ਰਹੀ। Men--hi--a-i t--a---ma-ap-an. M__ c_______ t___ o__________ M-n c-i-t-n- t-p- o-m-y-p-a-. ----------------------------- Men chiptani topa olmayapman. 0
ਤੂੰ – ਤੇਰਾ / ਤੇਰੀ / ਤੇਰੇ sen --niki s__ s_____ s-n s-n-k- ---------- sen seniki 0
ਕੀ ਤੈਨੂੰ ਆਪਣੀ ਚਾਬੀ ਮਿਲ ਗਈ ਹੈ? kal---n-izn- ---d-ng--m-? k___________ t___________ k-l-t-n-i-n- t-p-i-g-z-i- ------------------------- kalitingizni topdingizmi? 0
ਕੀ ਤੈਨੂੰ ਆਪਣੀ ਟਿਕਟ ਮਿਲ ਗਈ ਹੈ? Chipt-n-izni --pd---i-mi? C___________ t___________ C-i-t-n-i-n- t-p-i-g-z-i- ------------------------- Chiptangizni topdingizmi? 0
ਉਹ – ਉਸਦਾ / ਉਸਦੀ / ਉਸਦੇ uu u u - u 0
ਕੀ ਤੈਨੂੰ ਪਤਾ ਹੈ, ਉਸਦੀ ਚਾਬੀ ਕਿੱਥੇ ਹੈ? U-i-g-ka---i -aerda-i--ni-b-la-izmi? U____ k_____ q___________ b_________ U-i-g k-l-t- q-e-d-l-g-n- b-l-s-z-i- ------------------------------------ Uning kaliti qaerdaligini bilasizmi? 0
ਕੀ ਤੈਨੂੰ ਪਤਾ ਹੈ, ਉਸਦੀ ਟਿਕਟ ਕਿੱਥੇ ਹੈ? B-l--i-m-,-----g-c-i-------aye-da? B_________ u____ c_______ q_______ B-l-s-z-i- u-i-g c-i-t-s- q-y-r-a- ---------------------------------- Bilasizmi, uning chiptasi qayerda? 0
ਉਹ – ਉਸਦਾ / ਉਸਦੀ / ਉਸਦੇ u-- u-ing u - u____ u - u-i-g --------- u - uning 0
ਉਸਦੇ ਪੈਸੇ ਚੋਰੀ ਹੋ ਗਏ ਹਨ। P-ling-----t-i. P_______ k_____ P-l-n-i- k-t-i- --------------- Pulingiz ketdi. 0
ਅਤੇ ਉਸਦਾ ਕ੍ਰੈਡਿਟ ਕਾਰਡ ਵੀ ਚੋਰੀ ਹੋ ਗਿਆ ਹੈ। Va-uni-- --edit --r-asi--a- -o-. V_ u____ k_____ k______ h__ y___ V- u-i-g k-e-i- k-r-a-i h-m y-q- -------------------------------- Va uning kredit kartasi ham yoq. 0
ਅਸੀਂ – ਸਾਡਾ / ਸਾਡੀ / ਸਾਡੇ b-- Bi---ng b__ B______ b-z B-z-i-g ----------- biz Bizning 0
ਸਾਡੇ ਦਾਦਾ ਜੀ ਬੀਮਾਰ ਹਨ। Bi--i-- ---o-iz-k-s-l. B______ b______ k_____ B-z-i-g b-b-m-z k-s-l- ---------------------- Bizning bobomiz kasal. 0
ਸਾਡੀ ਦਾਦੀ ਦੀ ਸਿਹਤ ਚੰਗੀ ਹੈ। B-vimiz--o--s--o-a-. B______ s___________ B-v-m-z s-g-s-l-m-t- -------------------- Buvimiz sog-salomat. 0
ਤੁਸੀਂ ਸਾਰੇ – ਤੁਹਾਡਾ / ਤੁਹਾਡੀ / ਤੁਹਾਡੇ siz - s-----g s__ - s______ s-z - s-z-i-g ------------- siz - sizning 0
ਬੱਚਿਓ, ਤੁਹਾਡੇ ਪਿਤਾ ਜੀ ਕਿੱਥੇ ਹਨ? Bo-al-----ada---- q-yerda? B_______ d_______ q_______ B-l-l-r- d-d-n-i- q-y-r-a- -------------------------- Bolalar, dadangiz qayerda? 0
ਬੱਚਿਓ, ਤੁਹਾਡੇ ਮਾਤਾ ਜੀ ਕਿੱਥੇ ਹਨ? B-l----,-o---g-qay-r-a? B_______ o____ q_______ B-l-l-r- o-a-g q-y-r-a- ----------------------- Bolalar, onang qayerda? 0

ਰਚਨਾਤਮਕ ਭਾਸ਼ਾ

ਅੱਜ, ਰਚਨਾਤਮਕਤਾ ਇੱਕ ਅਹਿਮ ਵਿਸ਼ੇਸ਼ਤਾ ਹੈ। ਹਰ ਕੋਈ ਰਚਨਾਤਮਕ ਹੋਣਾ ਚਾਹੁੰਦਾ/ਚਾਹੁੰਦੀ ਹੈ। ਕਿਉਂਕਿ ਰਚਨਾਤਮਕ ਵਿਅਕਤੀਆਂ ਨੂੰ ਬੁੱਧੀਮਾਨ ਸਮਝਿਆ ਜਾਂਦਾ ਹੈ। ਸਾਡੀ ਭਾਸ਼ਾ ਵੀ ਰਚਨਾਤਮਕ ਹੋਣੀ ਚਾਹੀਦੀ ਹੈ। ਪਹਿਲਾਂ, ਲੋਕ ਵੱਧ ਤੋਂ ਵੱਧ ਸੰਭਵ ਤੌਰ 'ਤੇ ਸਹੀ ਬੋਲਣ ਦੀ ਕੋਸ਼ਿਸ਼ ਕਰਦੇ ਸਨ। ਅੱਜ, ਇੱਕ ਵਿਅਕਤੀ ਲਈ ਵੱਧ ਤੋਂ ਵੱਧ ਸੰਭਵ ਤੌਰ 'ਤੇ ਰਚਨਾਤਮਕਤਾ ਨਾਲ ਬੋਲਣਾ ਜ਼ਰੂਰੀ ਹੈ। ਵਿਗਿਆਪਨ ਅਤੇ ਆਧੁਨਿਕ ਮੀਡੀਆ ਇਸਦੀ ਉਦਾਹਰਣ ਹਨ। ਇਹ ਪ੍ਰਦਰਸ਼ਿਤ ਕਰਦੇ ਹਨ ਕਿ ਅਸੀਂ ਕਿਵੇਂ ਭਾਸ਼ਾ ਨਾਲ ਖੇਡ ਸਕਦੇ ਹਾਂ। ਪਿਛਲੇ 50 ਸਾਲਾਂ ਤੋਂ ਰਚਨਾਤਮਕਤਾ ਦੀ ਅਹਿਮੀਅਤ ਬਹੁਤ ਜ਼ਿਆਦਾ ਵੱਧ ਗਈ ਹੈ। ਇੱਥੋਂ ਤੱਕ ਕਿ ਅਧਿਐਨ ਵੀ ਇਸ ਪ੍ਰਣਾਲੀ ਨਾਲ ਜੁੜ ਚੁਕਾ ਹੈ। ਮਨੋਵਿਗਿਆਨੀ, ਸਿੱਖਿਅਕ ਅਤੇ ਦਾਰਸ਼ਨਿਕ ਰਚਨਾਤਮਕ ਪ੍ਰਣਾਲੀਆਂ ਦੀ ਜਾਂਚ ਕਰਦੇਹਨ। ਰਚਨਾਤਮਕਤਾ ਤੋਂ ਭਾਵ ਕਿਸੇ ਨਵੀਂ ਚੀਜ਼ ਨੂੰ ਬਣਾਉਣ ਦੀ ਯੋਗਤਾ ਹੈ। ਇਸਲਈ ਰਚਨਾਤਮਕ ਭਾਸ਼ਾ ਬੋਲਣ ਵਾਲੇ ਨਵੇਂ ਭਾਸ਼ਾਈ ਰੂਪ ਵਿਕਸਿਤ ਕਰਦੇ ਹਨ। ਇਹ ਸ਼ਬਦ ਜਾਂ ਵਿਆਕਰਣ ਦੇ ਢਾਂਚੇ ਹੋ ਸਕਦੇ ਹਨ। ਰਚਨਾਤਮਕ ਭਾਸ਼ਾ ਦੇ ਅਧਿਐਨ ਦੁਆਰਾ, ਭਾਸ਼ਾ ਵਿਗਿਆਨੀ ਭਾਸ਼ਾ ਵਿੱਚ ਤਬਦੀਲੀ ਬਾਰੇ ਜਾਣ ਸਕਦੇ ਹਨ। ਪਰ ਹਰ ਕੋਈ ਨਵੇਂ ਭਾਸ਼ਾਈ ਤੱਤਾਂ ਬਾਰੇ ਨਹੀਂ ਸਮਝਦਾ/ਸਮਝਦੀ। ਰਚਨਾਤਮਕ ਭਾਸ਼ਾ ਨੂੰ ਸਮਝਣ ਲਈ, ਤੁਹਾਨੂੰ ਜਾਣਕਾਰੀ ਦੀ ਲੋੜ ਹੁੰਦੀ ਹੈ। ਸਾਨੂੰ ਇਹ ਜਾਣਕਾਰੀ ਹੋਣੀ ਜ਼ਰੂਰੀ ਹੈ ਕਿ ਭਾਸ਼ਾ ਕਿਵੇਂ ਕੰਮ ਕਰਦੀ ਹੈ। ਅਤੇ ਸਾਨੂੰ ਉਸ ਦੁਨੀਆ ਨਾਲ ਜਾਣੂ ਹੋਣਾ ਚਾਹੀਦਾ ਹੈ ਜਿੱਥੇ ਬੋਲਣ ਵਾਲੇ ਰਹਿੰਦੇ ਹਨ। ਕੇਵਲ ਤਾਂ ਹੀ ਅਸੀਂ ਸਮਝ ਸਕਦੇ ਹਾਂ ਜੋ ਕੁਝ ਉਹ ਕਹਿਣਾ ਚਾਹੁੰਦੇ ਹਨ। ਕਿਸ਼ੋਰਾਂ ਦੀ ਨਿੱਜੀ ਭਾਸ਼ਾ ਇਸਦੀ ਇੱਕ ਉਦਾਹਰਣ ਹੈ। ਬੱਚੇ ਅਤੇ ਨੌਜਵਾਨ ਹਮੇਸ਼ਾਂ ਨਵੇਂ ਸ਼ਬਦ ਵਿਕਸਿਤ ਕਰਦੇ ਰਹਿੰਦੇ ਹਨ। ਆਮ ਤੌਰ ਤੇ ਬਾਲਗ ਇਹਨਾਂ ਸ਼ਬਦਾਂ ਨੂੰ ਨਹੀਂ ਸਮਝਦੇ। ਹੁਣ, ਕਿਸ਼ੋਰਾਂ ਦੀ ਨਿੱਜੀ ਭਾਸ਼ਾ ਦੇ ਵੇਰਵੇ ਵਾਲੇ ਸ਼ਬਦਕੋਸ਼ ਪ੍ਰਕਾਸ਼ਿਤ ਕੀਤੇ ਗਏ ਹਨ। ਪਰ ਇਹ ਆਮ ਤੌਰ 'ਤੇ ਇੱਕ ਪੀੜ੍ਹੀ ਤੋਂ ਬਾਦ ਅਪ੍ਰਚਲਿਤ ਹੋ ਜਾਂਦੀਆਂ ਹਨ। ਪਰ, ਰਚਨਾਤਮਕ ਭਾਸ਼ਾ ਸਿੱਖੀ ਜਾ ਸਕਦੀ ਹੈ। ਸਿੱਖਿਅਕ ਇਸ ਬਾਰੇ ਕਈ ਕੋਰਸਾਂ ਦੀ ਪੇਸ਼ਕਸ਼ ਕਰਦੇ ਹਨ। ਸਭ ਤੋਂ ਵੱਧ ਮਹੱਤਵਪੂਰਨ ਨਿਯਮ ਹਮੇਸ਼ਾਂ ਇਹ ਹੈ: ਆਪਣੀ ਅੰਦਰੂਨੀ ਆਵਾਜ਼ ਨੂੰ ਕਾਰਜਸ਼ੀਲ ਬਣਾਓ!