ਪ੍ਹੈਰਾ ਕਿਤਾਬ

pa ਛੋਟਾ – ਵੱਡਾ   »   cs velký – malý

68 [ਅਠਾਹਠ]

ਛੋਟਾ – ਵੱਡਾ

ਛੋਟਾ – ਵੱਡਾ

68 [šedesát osm]

velký – malý

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਚੈੱਕ ਖੇਡੋ ਹੋਰ
ਛੋਟਾ ਅਤੇ ਵੱਡਾ ve--- - m-lý v____ a m___ v-l-ý a m-l- ------------ velký a malý 0
ਹਾਥੀ ਵੱਡਾ ਹੁੰਦਾ ਹੈ। S--- j---e-k-. S___ j_ v_____ S-o- j- v-l-ý- -------------- Slon je velký. 0
ਚੂਹਾ ਛੋਟਾ ਹੁੰਦਾ ਹੈ। My---- ma--. M__ j_ m____ M-š j- m-l-. ------------ Myš je malá. 0
ਹਨੇਰਾ ਅਤੇ ਰੌਸ਼ਨੀ tma---a sv-tlý t____ a s_____ t-a-ý a s-ě-l- -------------- tmavý a světlý 0
ਰਾਤ ਹਨੇਰੀ ਹੁੰਦੀ ਹੈ। N-c--- tma--. N__ j_ t_____ N-c j- t-a-á- ------------- Noc je tmavá. 0
ਦਿਨ ਪ੍ਰਕਾਸ਼ਮਾਨ ਹੁੰਦਾ ਹੈ। D-- ---světl-. D__ j_ s______ D-n j- s-ě-l-. -------------- Den je světlý. 0
ਬੁੱਢਾ / ਬੁੱਢੀ / ਬੁੱਢੇ ਅਤੇ ਜਵਾਨ star-----la-ý s____ a m____ s-a-ý a m-a-ý ------------- starý a mladý 0
ਸਾਡੇ ਦਾਦਾ ਜੀ ਬਹੁਤ ਬੁੱਢੇ ਹਨ। N-- d-d---- --l----t--ý. N__ d___ j_ v____ s_____ N-š d-d- j- v-l-i s-a-ý- ------------------------ Náš děda je velmi starý. 0
70 ਸਾਲ ਪਹਿਲਾਂ ਉਹ ਵੀ ਜਵਾਨ ਸਨ। P-ed--0 l--y------eš---m--dý. P___ 7_ l___ b__ j____ m_____ P-e- 7- l-t- b-l j-š-ě m-a-ý- ----------------------------- Před 70 lety byl ještě mladý. 0
ਸੁੰਦਰ ਅਤੇ ਕਰੂਪ h-z-- --o-klivý h____ a o______ h-z-ý a o-k-i-ý --------------- hezký a ošklivý 0
ਤਿਤਲੀ ਸੁੰਦਰ ਹੁੰਦੀ ਹੈ। M-t----e h-z-ý. M____ j_ h_____ M-t-l j- h-z-ý- --------------- Motýl je hezký. 0
ਮਕੜੀ ਕਰੂਪ ਹੁੰਦੀ ਹੈ। P-vou---e oš-livý. P_____ j_ o_______ P-v-u- j- o-k-i-ý- ------------------ Pavouk je ošklivý. 0
ਮੋਟਾ / ਮੋਟੀ / ਮੋਟੇ ਅਤੇ ਪਤਲਾ / ਪਤਲੀ / ਪਤਲੇ tlu--ý --h--e-ý t_____ a h_____ t-u-t- a h-b-n- --------------- tlustý a hubený 0
100 ਕਿਲੋ ਵਾਲੀ ਔਰਤ ਮੋਟੀ ਹੁੰਦੀ ਹੈ। S-o--l-v--že----- tl-stá. S________ ž___ j_ t______ S-o-i-o-á ž-n- j- t-u-t-. ------------------------- Stokilová žena je tlustá. 0
50 ਕਿਲੋ ਵਾਲਾ ਆਦਮੀ ਪਤਲਾ ਹੁੰਦਾ ਹੈ। P-d-----k--o----u---------n-. P_____________ m__ j_ h______ P-d-s-t-k-l-v- m-ž j- h-b-n-. ----------------------------- Padesátikilový muž je hubený. 0
ਮਹਿੰਗਾ ਅਤੇ ਸਸਤਾ dra-- - l-vný d____ a l____ d-a-ý a l-v-ý ------------- drahý a levný 0
ਗੱਡੀ ਮਹਿੰਗੀ ਹੁੰਦੀ ਹੈ। Auto-j- -rah-. A___ j_ d_____ A-t- j- d-a-é- -------------- Auto je drahé. 0
ਅਖਬਾਰ ਸਸਤਾ ਹੁੰਦਾ ਹੈ। N-v--- jsou -ev--. N_____ j___ l_____ N-v-n- j-o- l-v-é- ------------------ Noviny jsou levné. 0

ਕੋਡ-ਬਦਲੀ

ਵਧੇਰੇ ਲੋਕ ਬਹੁਭਾਸ਼ਾਈ ਤੌਰ 'ਤੇ ਵੱਡੇ ਹੋ ਰਹੇ ਹਨ। ਉਹ ਇੱਕ ਤੋਂ ਵੱਧ ਭਾਸ਼ਾਵਾਂ ਬੋਲ ਸਕਦੇ ਹਨ। ਇਨ੍ਹਾਂ ਵਿੱਚੋਂ ਵਧੇਰੇ ਲੋਕ ਆਮ ਤੌਰ 'ਤੇ ਭਾਸ਼ਾਵਾਂ ਬਦਲਦੇ ਹਨ। ਉਹ ਹਾਲਾਤ ਦੇ ਆਧਾਰ 'ਤੇ ਭਾਸ਼ਾ ਦੀ ਚੋਣ ਕਰਨ ਦਾ ਨਿਰਣਾ ਕਰਦੇ ਹਨ। ਉਦਾਹਰਣ ਵਜੋਂ, ਉਹ ਆਪਣੇ ਕੰਮ ਦੇ ਸਥਾਨ 'ਤੇ ਘਰ ਨਾਲੋਂ ਅਲੱਗ ਭਾਸ਼ਾ ਬੋਲਦੇ ਹਨ। ਅਜਿਹਾ ਕਰਦਿਆਂ ਹੋਇਆਂ, ਉਹ ਆਪਣੇ ਆਪ ਨੂੰ ਉਨ੍ਹਾਂ ਦੇ ਵਾਤਾਵਰਣ ਮੁਤਾਬਕ ਢਾਲ ਲੈਂਦੇ ਹਨ। ਪਰ ਭਾਸ਼ਾਵਾਂ ਨੂੰ ਕੁਦਰਤੀ ਤੌਰ 'ਤੇ ਬਦਲਣ ਦੀ ਸੰਭਾਵਨਾ ਵੀ ਮੌਜੂਦ ਹੁੰਦੀ ਹੈ। ਇਸ ਪ੍ਰਣਾਲੀ ਨੂੰ ਕੋਡ-ਬਦਲੀ ਕਿਹਾ ਜਾਂਦਾ ਹੈ। ਕੋਡ-ਬਦਲੀ ਵਿੱਚ, ਬੋਲਣ ਦੇ ਦੌਰਾਨ ਭਾਸ਼ਾ ਬਦਲ ਜਾਂਦੀ ਹੈ। ਬੁਲਾਰਿਆਂ ਦੇ ਭਾਸ਼ਾ ਬਦਲਣ ਦੇ ਕਈ ਕਾਰਨ ਹੋ ਸਕਦੇ ਹਨ। ਆਮ ਤੌਰ 'ਤੇ, ਉਨ੍ਹਾਂ ਨੂੰ ਇੱਕ ਭਾਸ਼ਾ ਵਿੱਚ ਲੋੜੀਂਦਾ ਸ਼ਬਦ ਨਹੀਂ ਮਿਲਦਾ। ਉਹ ਆਪਣੇ ਆਪ ਨੂੰ ਦੂਜੀ ਭਾਸ਼ਾ ਵਿੱਚ ਵਧੀਆ ਢੰਗ ਨਾਲ ਜ਼ਾਹਿਰ ਕਰ ਸਕਦੇ ਹਨ। ਇਹ ਵੀ ਹੋ ਸਕਦਾ ਹੈ ਕਿ ਬੁਲਾਰਾ ਇਨ੍ਹਾਂ ਭਾਸ਼ਾਵਾਂ ਵਿੱਚੋਂ ਇੱਕ ਵਿੱਚ ਵਧੇਰੇਆਤਮਵਿਸ਼ਵਾਸੀ ਮਹਿਸੂਸ ਕਰਦਾ/ਕਰਦੀ ਹੋਵੇ। ਉਹ ਇਨ੍ਹਾਂ ਭਾਸ਼ਾਵਾਂ ਦੀ ਵਰਤੋਂ ਨਿੱਜੀ ਜਾਂ ਵਿਅਕਤੀਗਤ ਉਦੇਸ਼ਾਂ ਲਈ ਕਰਦੇ ਹਨ। ਕਈ ਵਾਰ ਕੋਈ ਵਿਸ਼ੇਸ਼ ਸ਼ਬਦ ਇੱਕ ਭਾਸ਼ਾ ਵਿੱਚ ਉਪਲਬਧ ਨਹੀਂ ਹੁੰਦਾ। ਅਜਿਹੀ ਸਥਿਤੀ ਵਿੱਚ, ਬੁਲਾਰੇ ਨੂੰ ਭਾਸ਼ਾਵਾਂ ਜ਼ਰੂਰ ਬਦਲ ਲੈਣੀਆਂ ਚਾਹੀਦੀਆਂ ਹਨ। ਜਾਂ ਉਨ੍ਹਾਂ ਨੂੰ ਭਾਸ਼ਾਵਾਂ ਇਸਲਈ ਬਦਲਣੀਆਂ ਚਾਹੀਦੀਆਂ ਹਨ ਤਾਂ ਜੋ ਉਹ ਸਮਣਾਉਣਦੇ ਸਮਰੱਥ ਹੋ ਸਕਣ। ਅਜਿਹੀ ਸਥਿਤੀ ਵਿੱਚ, ਕੋਡ-ਬਦਲੀ ਇੱਕ ਗੁਪਤ ਭਾਸ਼ਾ ਵਜੋਂ ਕੰਮ ਕਰਦੀ ਹੈ। ਪਹਿਲਾਂ, ਭਾਸ਼ਾਵਾਂ ਨੂੰ ਮਿਸ਼ਰਿਤ ਕਰਨ ਦੀ ਆਲੋਚਨਾ ਕੀਤੀ ਜਾਂਦੀ ਸੀ। ਇਹ ਸਮਝਿਆ ਜਾਂਦਾ ਸੀ ਕਿ ਬੁਲਾਰੇ ਦੋਹਾਂ ਵਿੱਚੋਂ ਕੋਈ ਵੀ ਭਾਸ਼ਾ ਸਹੀ ਤਰ੍ਹਾਂ ਨਹੀਂ ਬੋਲ ਸਕਦੇ। ਅੱਜਕਲ੍ਹ ਇਸਨੂੰ ਅਲੱਗ ਨਜ਼ਰੀਏ ਨਾਲ ਦੇਖਿਆ ਜਾਂਦਾ ਹੈ। ਕੋਡ-ਬਦਲੀ ਨੂੰ ਇੱਕ ਵਿਸ਼ੇਸ਼ ਭਾਸ਼ਾਈ ਕੁਸ਼ਲਤਾ ਵਜੋਂ ਜਾਣਿਆ ਜਾਂਦਾ ਹੈ। ਬੁਲਾਰਿਆਂ ਨੂੰ ਕੋਡ-ਬਦਲੀ ਦੀ ਵਰਤੋਂ ਕਰਦਿਆਂ ਦੇਖਣਾ ਦਿਲਚਸਪ ਹੋ ਸਕਦਾ ਹੈ। ਆਮ ਤੌਰ 'ਤੇ, ਉਹ ਆਪਣੇ ਦੁਆਰਾ ਬੋਲੀ ਜਾ ਰਹੀ ਭਾਸ਼ਾ ਨੂੰ ਕੇਵਲ ਬਦਲਦੇ ਨਹੀਂ। ਇਸਦੇ ਨਾਲ-ਨਾਲ ਹੋਰ ਸੰਚਾਰ-ਸੰਬੰਧੀ ਤੱਤ ਵੀ ਬਦਲਦੇ ਹਨ। ਕਈ ਵਿਅਕਤੀ ਤੇਜ਼, ਉੱਚਾ ਬੋਲਦੇ ਹਨ ਜਾਂ ਦੂਜੀ ਭਾਸ਼ਾ ਦੇ ਉਚਾਰਨ ਨੂੰ ਜ਼ੋਰ ਦੇ ਕੇ ਬੋਲਦੇ ਹਨ। ਜਾਂ ਉਹ ਅਚਾਨਕ ਵਧੇਰੇ ਇਸ਼ਾਰਿਆਂ ਅਤੇ ਚਿਹਰੇ ਦੇ ਭਾਵਾਂ ਦੀ ਵਰਤੋਂ ਕਰਦੇ ਹਨ। ਇਸ ਤਰ੍ਹਾਂ, ਕੋਡ-ਬਦਲੀ ਹਮੇਸ਼ਾਂ ਥੋੜ੍ਹੀ ਜਿਹੀ ਸਭਿਆਚਾਰ-ਬਦਲਵੀਂ ਵੀ ਹੁੰਦੀ ਹੈ...