ਪ੍ਹੈਰਾ ਕਿਤਾਬ

pa ਕੁਝ ਚੰਗਾ ਲੱਗਣਾ   »   sl nekaj imeti rad

70 [ਸੱਤਰ]

ਕੁਝ ਚੰਗਾ ਲੱਗਣਾ

ਕੁਝ ਚੰਗਾ ਲੱਗਣਾ

70 [sedemdeset]

nekaj imeti rad

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵੀਨੀਅਨ ਖੇਡੋ ਹੋਰ
ਕੀ ਤੁਸੀਂ ਸਿਗਰਟ ਪੀਣੀ ਹੈ? Žel-t- -ad--i? Ž_____ k______ Ž-l-t- k-d-t-? -------------- Želite kaditi? 0
ਕੀ ਤੁਸੀਂ ਨੱਚਣਾ ਹੈ? Žel--- ---sati? Ž_____ p_______ Ž-l-t- p-e-a-i- --------------- Želite plesati? 0
ਕੀ ਤੂੰ ਟਹਿਲਣਾ ਚਾਹੁੰਦਾ / ਚਾਹੁੰਦੀ ਹੈਂ? Bi šli r-di--- ---e-o-? B_ š__ r___ n_ s_______ B- š-i r-d- n- s-r-h-d- ----------------------- Bi šli radi na sprehod? 0
ਮੈਂ ਸਿਗਰਟ ਪੀਣੀ ਹੈ। Ra- -i ka--l. R__ b_ k_____ R-d b- k-d-l- ------------- Rad bi kadil. 0
ਕੀ ਤੈਨੂੰ ਸਿਗਰਟ ਚਾਹੀਦੀ ਹੈ? B-----(-) ci--r---? B_ r_____ c________ B- r-d-a- c-g-r-t-? ------------------- Bi rad(a) cigareto? 0
ਉਸਨੂੰ ਸੁਲਗਾੳਣ ਲਈ ਕੁਝ ਚਾਹੀਦਾ ਹੈ? On -i --- ogenj. O_ b_ r__ o_____ O- b- r-d o-e-j- ---------------- On bi rad ogenj. 0
ਮੈਂ ਕੁਝ ਪੀਣਾ ਚਾਹੁੰਦਾ / ਚਾਹੁੰਦੀ ਹਾਂ। R-d--------e--j-po-il(a-. R_____ b_ n____ p________ R-d-a- b- n-k-j p-p-l-a-. ------------------------- Rad(a) bi nekaj popil(a). 0
ਮੈਂ ਕੁਝ ਖਾਣਾ ਚਾਹੁੰਦਾ / ਚਾਹੁੰਦੀ ਹਾਂ। R-d-a- bi-ne-aj-p-j-de- (--jedl-). R_____ b_ n____ p______ (_________ R-d-a- b- n-k-j p-j-d-l (-o-e-l-)- ---------------------------------- Rad(a) bi nekaj pojedel (pojedla). 0
ਮੈਂ ਥੋੜ੍ਹਾ ਆਰਾਮ ਕਰਨਾ ਚਾਹੁੰਦਾ / ਚਾਹੁੰਦੀ ਹਾਂ। Rad-a)--i--i --lo s----l(--. R_____ b_ s_ m___ s_________ R-d-a- b- s- m-l- s-o-i-(-)- ---------------------------- Rad(a) bi si malo spočil(a). 0
ਮੈਂ ਤੁਹਾਨੂੰ ਕੁਝ ਪੁੱਛਣਾ ਚਾਹੁੰਦਾ / ਚਾਹੁੰਦੀ ਹਾਂ। R----)-bi --s ---aj-vpr-š-l-a-. R_____ b_ v__ n____ v__________ R-d-a- b- v-s n-k-j v-r-š-l-a-. ------------------------------- Rad(a) bi vas nekaj vprašal(a). 0
ਮੈਂ ਤੁਹਾਨੂੰ ਬੇਨਤੀ ਕਰਨਾ ਚਾਹੁੰਦਾ / ਚਾਹੁੰਦੀ ਹਾਂ। Rad(a)--i---s-neka- -ro--l(a-. R_____ b_ v__ n____ p_________ R-d-a- b- v-s n-k-j p-o-i-(-)- ------------------------------ Rad(a) bi vas nekaj prosil(a). 0
ਮੈਂ ਕੁਝ ਸੱਦਾ ਦੇਣਾ ਚਾਹੁੰਦਾ / ਚਾਹੁੰਦੀ ਹਾਂ। Ra--a)-bi v-s-na -e--- po-ab-l---. R_____ b_ v__ n_ n____ p__________ R-d-a- b- v-s n- n-k-j p-v-b-l-a-. ---------------------------------- Rad(a) bi vas na nekaj povabil(a). 0
ਤੂੰ ਕੀ ਚਾਹੁੰਦਾ / ਚਾਹੁੰਦੀ ਹੈਂ? Ka--želi-e- pr---m? K__ ž______ p______ K-j ž-l-t-, p-o-i-? ------------------- Kaj želite, prosim? 0
ਕੀ ਤੂੰ ਕਾਫੀ ਪੀਣਾ ਚਾਹੁੰਦਾ / ਚਾਹੁੰਦੀ ਹੈਂ? Že-ite ka--? Ž_____ k____ Ž-l-t- k-v-? ------------ Želite kavo? 0
ਜਾਂ ਤੂੰ ਚਾਹ ਪੀਣਾ ਚਾਹੁੰਦਾ / ਚਾਹੁੰਦੀ ਹੈਂ? A-- -i-r----čaj? A__ b_ r___ č___ A-i b- r-j- č-j- ---------------- Ali bi raje čaj? 0
ਅਸੀਂ ਘਰ ਜਾਣਾ ਚਾਹੁੰਦੇ / ਚਾਹੁੰਦੀਆਂ ਹਾਂ। R-di b- šli--o-ov. R___ b_ š__ d_____ R-d- b- š-i d-m-v- ------------------ Radi bi šli domov. 0
ਕੀ ਤੈਨੂੰ ਟੈਕਸੀ ਚਾਹੀਦੀ ਹੈ? Želi-e ta-s-? Ž_____ t_____ Ž-l-t- t-k-i- ------------- Želite taksi? 0
ਉਹ ਟੈਲੀਫੋਨ ਕਰਨਾ ਚਾਹੁੰਦਾ / ਚਾਹੁੰਦੀ ਹੈ। On---i r----te------ral-.-(On- -i-ra-- t--efonir-le-) O__ b_ r___ t____________ (___ b_ r___ t_____________ O-i b- r-d- t-l-f-n-r-l-. (-n- b- r-d- t-l-f-n-r-l-.- ----------------------------------------------------- Oni bi radi telefonirali. (One bi rade telefonirale.) 0

ਦੋ ਭਾਸ਼ਾਵਾਂ = ਦੋ ਬੋਲੀ ਕੇਂਦਰ!

ਸਾਡੇ ਦਿਮਾਗ ਨੂੰ ਕੋਈ ਫ਼ਰਕ ਨਹੀਂ ਪੈਂਦਾ ਜਦੋਂ ਅਸੀਂ ਕੋਈ ਭਾਸ਼ਾ ਸਿੱਖਦੇ ਹਾਂ। ਇਸ ਦਾ ਕਾਰਨ ਇਹ ਹੈ ਕਿ ਇਸ ਕੋਲ ਵੱਖ-ਵੱਖ ਭਾਸ਼ਾਵਾਂ ਲਈ ਵੱਖ-ਵੱਖ ਭੰਡਾਰਨ ਖੇਤਰ ਹੁੰਦੇ ਹਨ। ਉਹ ਸਾਰੀਆਂ ਭਾਸ਼ਾਵਾਂ ਜਿਹੜੀਆਂ ਅਸੀਂ ਸਿੱਖਦੇ ਹਾਂ, ਇਕੱਠੀਆਂ ਭੰਡਾਰਿਤ ਨਹੀਂ ਹੁੰਦੀਆਂ। ਉਹ ਭਾਸ਼ਾਵਾਂ ਜਿਹੜੀਆਂ ਅਸੀਂ ਬਾਲਗਾਂ ਵਜੋਂ ਸਿੱਖਦੇ ਹਾਂ, ਦਾ ਆਪਣਾ ਨਿੱਜੀ ਭੰਡਾਰਨ ਖੇਤਰ ਹੁੰਦਾ ਹੈ। ਭਾਵ, ਦਿਮਾਗ ਨਵੇਂ ਨਿਯਮਾਂ ਦਾ ਸੰਸਾਧਨ ਇੱਕ ਵੱਖਰੇ ਸਥਾਨ ਵਿੱਚ ਕਰਦਾ ਹੈ। ਇਹ ਸਾਡੀ ਮੂਲ ਭਾਸ਼ਾ ਦੇ ਨਾਲ ਭੰਡਾਰਿਤ ਨਹੀਂ ਹੁੰਦੇ। ਦੂਜੇ ਪਾਸੇ, ਦੋਭਾਸ਼ੀਆਂ ਵਜੋਂ ਵੱਡੇ ਹੋਣ ਵਾਲੇ ਵਿਅਕਤੀ ਦਿਮਾਗ ਦਾ ਕੇਵਲ ਇੱਕੋਭਾਗ ਵਰਤਦੇ ਹਨ। ਬਹੁਗਿਣਤੀ ਵਿੱਚ ਅਧਿਐਨ ਇਸ ਨਤੀਜੇ 'ਤੇ ਪਹੁੰਚੇ ਹਨ। ਮਨੋਵਿਗਿਆਨੀਆਂ ਨੇ ਵੱਖ-ਵੱਖ ਜਾਂਚ-ਅਧੀਨ ਵਿਅਕਤੀਆਂ ਦੀ ਜਾਂਚ ਕੀਤੀ। ਇਹ ਜਾਂਚ-ਅਧੀਨ ਵਿਅਕਤੀ ਦੋ ਭਾਸ਼ਾਵਾਂ ਸਹਿਜਤਾ ਨਾਲ ਬੋਲਦੇ ਸਨ। ਪਰ, ਇਸ ਜਾਂਚ ਸਮੂਹ ਦਾ ਇੱਕ ਭਾਗ, ਦੋਹਾਂ ਭਾਸ਼ਾਵਾਂ ਸਮੇਤ ਵੱਡਾ ਹੋਇਆ ਸੀ। ਇਸਤੋਂ ਉਲਟ, ਦੂਸਰੇ ਭਾਗ ਨੇ ਦੂਜੀ ਭਾਸ਼ਾ ਜ਼ਿੰਦਗੀ ਵਿੱਚ ਬਾਦ ਵਿੱਚ ਸਿੱਖੀ। ਭਾਸ਼ਾ ਦੀਆਂ ਜਾਂਚਾਂ ਦੇ ਦੌਰਾਨ, ਖੋਜਕਰਤਾ ਦਿਮਾਗ ਦੀ ਗਤੀਵਿਧੀ ਮਾਪ ਸਕਦੇ ਸਨ। ਇਸ ਤਰ੍ਹਾਂ, ਉਹ ਦੇਖ ਸਕਦੇ ਸਨ ਕਿ ਜਾਂਚਾਂ ਦੇ ਦੌਰਾਨ ਦਿਮਾਗ ਦੇ ਕਿਹੜੇ ਖੇਤਰ ਕੰਮ ਕਰ ਰਹੇ ਸਨ। ਅਤੇ ਉਨ੍ਹਾਂ ਨੇ ਦੇਖਿਆ ਕਿ ‘ਦੇਰੀ ਵਾਲੇ’ ਸਿਖਿਆਰਥੀਆਂ ਕੋਲ ਦੋ ਬੋਲੀ ਕੇਂਦਰਸਨ! ਖੋਜਕਰਤਾਵਾਂ ਨੂੰ ਪਹਿਲਾਂ ਹੀ ਕਾਫ਼ੀ ਸਮੇਂ ਤੋਂ ਅਜਿਹੀ ਉਮੀਦ ਸੀ। ਦਿਮਾਗ ਦੀਆਂ ਸੱਟਾਂ ਵਾਲੇ ਵਿਅਕਤੀਆਂ ਵੱਖਰੇ ਲੱਛਣ ਦਰਸਾਉਂਦੇ ਹਨ। ਇਸਲਈ, ਦਿਮਾਗ ਦੀ ਸੱਟ ਬੋਲੀ ਨਾਲ ਸੰਬੰਧਤ ਮੁਸ਼ਕਲਾਂ ਪੈਦਾ ਕਰ ਸਕਦੀ ਹੈ। ਪ੍ਰਭਾਵਿਤ ਵਿਅਕਤੀ ਸ਼ਬਦਾਂ ਦਾ ਸਹੀ ਉਚਾਰਨ ਨਹੀਂ ਕਰ ਸਕਦੇ, ਅਤੇ ਨਾ ਹੀ ਸ਼ਬਦਾਂ ਨੂੰ ਚੰਗੀ ਤਰ੍ਹਾਂ ਸਮਝ ਸਕਦੇ ਹਨ। ਪਰ ਦੁਰਘਟਨਾ ਦੇ ਸ਼ਿਕਾਰ ਦੋਭਾਸ਼ੀ ਵਿਅਕਤੀ ਕਦੀ-ਕਦੀ ਅਸਧਾਰਨ ਲੱਛਣ ਦਰਸਾਉਂਦੇ ਹਨ। ਉਨ੍ਹਾਂ ਦੀਆਂ ਬੋਲੀ ਮੁਸ਼ਕਲਾਂ ਹਮੇਸ਼ਾਂ ਦੋਵੇਂ ਭਾਸ਼ਾਵਾਂ ਨੂੰ ਪ੍ਰਭਾਵਿਤ ਨਹੀਂ ਕਰਦੀਆਂ। ਜੇਕਰ ਦਿਮਾਗ ਦਾ ਕੇਵਲ ਇੱਕ ਭਾਗ ਫੱਟੜ ਹੁੰਦਾ ਹੈ, ਦੂਜਾ ਤਾਂ ਵੀ ਕੰਮ ਕਰ ਸਕਦਾ ਹੈ। ਫੇਰ ਰੋਗੀ ਇੱਕ ਭਾਸ਼ਾ ਦੂਜੀ ਨਾਲੋਂ ਵਧੀਆ ਢੰਗ ਨਾਲ ਬੋਲ ਸਕਦੇ ਹਨ। ਦੋ ਵੱਖ-ਵੱਖ ਭਾਸ਼ਾਵਾਂ ਨੂੰ ਵੱਖ-ਵੱਖ ਗਤੀਆਂ ਸਮੇਤ ਦੁਬਾਰਾ ਵੀ ਸਿੱਖਿਆ ਜਾਂਦਾ ਹੈ। ਇਸਤੋਂ ਸਾਬਤ ਹੁੰਦਾ ਹੈ ਕਿ ਦੋਵੇਂ ਭਾਸ਼ਾਵਾਂ ਇੱਕੋ ਸਥਾਨ 'ਤੇ ਭੰਡਾਰਿਤ ਨਹੀਂ ਹੁੰਦੀਆਂ। ਕਿਉਂਕਿ ਇਹ ਇੱਕੋ ਸਮੇਂ ਨਹੀਂ ਸਿੱਖੀਆਂ ਗਈਆਂ ਸਨ, ਇਹ ਦੋ ਕੇਂਦਰ ਬਣਾਉਂਦੀਆਂ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗਾ ਕਿ ਸਾਡਾ ਦਿਮਾਗ ਬਹੁਗਿਣਤੀ ਵਿੱਚ ਭਾਸ਼ਾਵਾਂ ਦਾ ਪ੍ਰਬੰਧਨ ਕਿਵੇਂ ਕਰਦਾ ਹੈ। ਪਰ ਨਵੇਂ ਨਤੀਜੇ ਨਵੀਂਆਂ ਸਿੱਖਿਆ ਰਣਨੀਤੀਆਂ ਪੈਦਾ ਕਰ ਸਕਦੀਆਂ ਹਨ।