ਪ੍ਹੈਰਾ ਕਿਤਾਬ

pa ਕੁਝ ਚਾਹੁਣਾ   »   ha son wani abu

71 [ਇਕੱਤਰ]

ਕੁਝ ਚਾਹੁਣਾ

ਕੁਝ ਚਾਹੁਣਾ

71 [sabain da daya]

son wani abu

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਹੌਸਾ ਖੇਡੋ ਹੋਰ
ਤੁਸੀਂ ਕੀ ਕਰਨਾ ਚਾਹੁੰਦੇ ਹੋ? Me -u-e-so? M_ k___ s__ M- k-k- s-? ----------- Me kuke so? 0
ਕੀ ਤੁਸੀਂ ਫੁੱਟਬਾਲ ਖੇਡਣਾ ਚਾਹੁੰਦੇ ਹੋ? Kuna s-- -----ƙ---l---ƙ--a? K___ s__ b___ ƙ______ ƙ____ K-n- s-n b-g- ƙ-a-l-n ƙ-f-? --------------------------- Kuna son buga ƙwallon ƙafa? 0
ਕੀ ਤੁਸੀਂ ਆਪਣੇ ਦੋਸਤਾਂ ਨੂੰ ਮਿਲਣਾ ਚਾਹੁੰਦੇ ਹੋ? Kuna ------zi--rci-aboka-? K___ s_ k_ z______ a______ K-n- s- k- z-y-r-i a-o-a-? -------------------------- Kuna so ku ziyarci abokai? 0
ਚਾਹੁਣਾ s- s_ s- -- so 0
ਮੈਂ ਦੇਰ ਨਾਲ ਨਹੀਂ ਆਊਂਗਾ / ਆਊਂਗੀ। Ba -a-son---- -a-t-. B_ n_ s__ y__ l_____ B- n- s-n y-n l-t-i- -------------------- Ba na son yin latti. 0
ਮੈਂ ਓਥੇ ਨਹੀਂ ਜਾਵਾਂਗਾ /ਜਾਵਾਂਗੀ B- -a -o- --f-y-. B_ n_ s__ t______ B- n- s-n t-f-y-. ----------------- Ba na son tafiya. 0
ਮੈਂ ਘਰ ਜਾਵਾਂਗਾ /ਜਾਵਾਂਗੀ I-a -o ----afi -i--. I__ s_ i_ t___ g____ I-a s- i- t-f- g-d-. -------------------- Ina so in tafi gida. 0
ਮੈਂ ਘਰ ਵਿੱਚ ਰਵਾਂਗਾ /ਰਵਾਂਗੀ I---so-in zau-a a --d-. I__ s_ i_ z____ a g____ I-a s- i- z-u-a a g-d-. ----------------------- Ina so in zauna a gida. 0
ਮੈਂ ਇਕੱਲਾ / ਇਕੱਲੀ ਰਹਿਣਾ ਚਾਹੁੰਦਾ / ਚਾਹੁੰਦੀ ਹਾਂ। Ina -- a-ba--ni ----ad--. I__ s_ a b__ n_ n_ k_____ I-a s- a b-r n- n- k-d-i- ------------------------- Ina so a bar ni ni kadai. 0
ਕੀ ਤੂੰ ਇੱਥੇ ਰਹਿਣਾ ਚਾਹੁੰਦਾ / ਚਾਹੁੰਦੀ ਹੈਂ? K-na-----u za--a? K___ s_ k_ z_____ K-n- s- k- z-u-a- ----------------- Kuna so ku zauna? 0
ਕੀ ਤੂੰ ਇੱਥੇ ਖਾਣਾ ਚਾਹੁੰਦਾ / ਚਾਹੁੰਦੀ ਹੈਂ? K--a-s- ku--- - --n K___ s_ k_ c_ a n__ K-n- s- k- c- a n-n ------------------- Kuna so ku ci a nan 0
ਕੀ ਤੂੰ ਇੱਥੇ ਸੌਣਾ ਚਾਹੁੰਦਾ / ਚਾਹੁੰਦੀ ਹੈਂ? kun--son bar-i---n-n k___ s__ b____ a n__ k-n- s-n b-r-i a n-n -------------------- kuna son barci a nan 0
ਕੀ ਤੁਸੀਂ ਕੱਲ੍ਹ ਜਾਣਾ ਚਾਹੁੰਦੇ ਹੋ? K-na--o k- ta-- -ob-? K___ s_ k_ t___ g____ K-n- s- k- t-f- g-b-? --------------------- Kuna so ku tafi gobe? 0
ਕੀ ਤੁਸੀਂ ਇੱਥੇ ਕੱਲ੍ਹ ਤੱਕ ਰਹਿਣਾ ਚਾਹੁੰਦੇ ਹੋ? K--a -o-k- --una -a- gob-? K___ s_ k_ z____ h__ g____ K-n- s- k- z-u-a h-r g-b-? -------------------------- Kuna so ku zauna har gobe? 0
ਕੀ ਤੁਸੀਂ ਕੱਲ੍ਹ ਬਿਲ ਦੇਣਾ ਚਾਹੁੰਦੇ ਹੋ? K--- -o--u b--- li--a-i--gobe? K___ s_ k_ b___ l_______ g____ K-n- s- k- b-y- l-s-a-i- g-b-? ------------------------------ Kuna so ku biya lissafin gobe? 0
ਕੀ ਤੁਸੀਂ ਡਿਸਕੋ ਜਾਣਾ ਚਾਹੁੰਦੇ ਹੋ? K-na -o--- -e--i--n------ -wa-kw-yo? K___ s_ k_ j_ g____ w____ k_________ K-n- s- k- j- g-d-n w-s-n k-a-k-a-o- ------------------------------------ Kuna so ku je gidan wasan kwaikwayo? 0
ਕੀ ਤੁਸੀਂ ਸਿਨਮੇ ਜਾਣਾ ਚਾਹੁੰਦੇ ਹੋ? K--a -o -u j- ---i--? K___ s_ k_ j_ s______ K-n- s- k- j- s-l-m-? --------------------- Kuna so ku je silima? 0
ਕੀ ਤੁਸੀਂ ਕੈਫੇ ਜਾਣਾ ਚਾਹੁੰਦੇ ਹੋ? Ku----o--u -- -a--? K___ s_ k_ j_ c____ K-n- s- k- j- c-f-? ------------------- Kuna so ku je cafe? 0

ਇੰਡੋਨੇਸ਼ੀਆ, ਕਈ ਭਾਸ਼ਾਵਾਂ ਦੀ ਧਰਤੀ

ਰਿਪਬਲਿਕ ਆਫ਼ ਇੰਡੋਨੇਸ਼ੀਆ ਧਰਤੀ ਉੱਤੇ ਸਭ ਤੋਂ ਵੱਡੇ ਦੇਸ਼ਾਂ ਵਿੱਚੋਂ ਇੱਕ ਹੈ। ਲੱਗਭਗ 24 ਕਰੋੜ ਲੋਕ ਇਸ ਟਾਪੂਨੁਮਾ ਰਾਜ ਵਿੱਚ ਰਹਿੰਦੇ ਹਨ। ਇਹ ਲੋਕ ਕਈ ਵੱਖ-ਵੱਖ ਨਸਲ ਸਮੂਹਾਂ ਨਾਲ ਸੰਬੰਧਤ ਹਨ। ਇਹ ਅੰਦਾਜ਼ਾ ਕੀਤਾ ਜਾਂਦਾ ਹੈ ਕਿ ਇੰਡੋਨੇਸ਼ੀਆ ਵਿੱਚ ਤਕਰੀਬਨ 500 ਨਸਲ ਸਮੂਹ ਮੌਜੂਦ ਹਨ। ਇਨ੍ਹਾਂ ਸਮੂਹਾਂ ਦੀਆਂ ਕਈ ਵੱਖ-ਵੱਖ ਪਰੰਪਰਾਵਾਂ ਹਨ। ਅਤੇ ਇਹ ਕਈ ਵੱਖ-ਵੱਖ ਭਾਸ਼ਾਵਾਂ ਵੀ ਬੋਲਦੇ ਹਨ! ਇੰਡੋਨੇਸ਼ੀਆ ਵਿੱਚ ਲੱਗਭਗ 250 ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਤੋਂ ਇਲਾਵਾ ਕਈ ਉਪ-ਭਾਸ਼ਾਵਾਂ ਵੀ ਮੌਜੂਦ ਹਨ। ਇੰਡੋਨੇਸ਼ੀਆ ਦੀਆਂ ਭਾਸ਼ਾਵਾਂ ਵਿਸ਼ੇਸ਼ ਰੂਪ ਵਿੱਚ ਨਸਲੀ ਸਮੂਹਾਂ ਹੇਠ ਸ਼੍ਰੇਣੀਬੱਧ ਹਨ। ਉਦਾਹਰਣ ਵਜੋਂ, ਜਾਵਾਨੀਜ਼ ਜਾਂ ਬਾਲੀਨੀਜ਼ ਭਾਸ਼ਾ ਮੌਜੂਦ ਹੈ। ਭਾਸ਼ਾਵਾਂ ਦੀ ਬਹੁਤਾਤ ਕੁਦਰਤੀ ਤੌਰ 'ਤੇ ਮੁਸ਼ਕਲਾਂ ਪੈਦਾ ਕਰਦੀ ਹੈ। ਇਹ ਇੱਕ ਕੁਸ਼ਲ ਵਿੱਤ-ਵਿਵਸਥਾ ਅਤੇ ਪ੍ਰਸ਼ਾਸਨ ਵਿੱਚ ਰੁਕਾਵਟ ਪਾਉਂਦੀਆਂ ਹਨ। ਇਸਲਈ, ਇੰਡੋਨੇਸ਼ੀਆ ਵਿੱਚ ਇੱਕ ਰਾਸ਼ਟਰੀ ਭਾਸ਼ਾ ਲਾਗੂ ਕਰ ਦਿੱਤੀ ਗਈ ਸੀ। 1945 ਵਿੱਚ ਉਨ੍ਹਾਂ ਦੀ ਆਜ਼ਾਦੀ ਤੋਂ ਬਾਦ, ਬਾਹਾਸਾ ਇੰਡੋਨੇਸ਼ੀਆ ( Bahasa Indonesia ) ਸਰਕਾਰੀ ਭਾਸ਼ਾ ਹੈ। ਇਹ ਸਾਰੇ ਸਕੂਲਾਂ ਵਿੱਚ ਮੂਲ ਭਾਸ਼ਾ ਦੇ ਨਾਲ ਪੜ੍ਹਾਈ ਜਾਂਦੀ ਹੈ। ਇਸਦੇ ਬਾਵਜੂਦ, ਇੰਡੋਨੇਸ਼ੀਆ ਦੇ ਸਾਰੇ ਨਿਵਾਸੀ ਇਹ ਭਾਸ਼ਾ ਨਹੀਂ ਬੋਲਦੇ। ਕੇਵਲ ਲੱਗਭਗ 70% ਇੰਡੋਨੇਸ਼ੀਅਨ ਬਾਹਾਸਾ ਇੰਡੋਨੇਸ਼ੀਆ ਵਿੱਚ ਮਾਹਿਰ ਹਨ। ਬਾਹਾਸਾ ਇੰਡੋਨੇਸ਼ੀਆ ‘ਕੇਵਲ’ 2 ਕਰੋੜ ਲੋਕਾਂ ਦੀ ਮੂਲ ਭਾਸ਼ਾ ਹੈ। ਇਸਲਈ, ਕਈ ਖੇਤਰੀ ਭਾਸ਼ਾਵਾਂ ਅਜੇ ਵੀ ਕਾਫ਼ੀ ਮਹੱਤਵਪੂਰਨ ਹਨ। ਇੰਡੋਨੇਸ਼ੀਅਨ ਭਾਸ਼ਾ ਪ੍ਰੇਮੀਆਂ ਲਈ ਵਿਸ਼ੇਸ਼ ਰੂਪ ਵਿੱਚ ਦਿਲਚਸਪ ਹੈ। ਕਿਉਂਕਿ ਇੰਡੋਨੇਸ਼ੀਅਨ ਸਿੱਖਣ ਦੇ ਕਈ ਫਾਇਦੇ ਹਨ। ਇਹ ਭਾਸ਼ਾ ਤੁਲਨਾਤਮਕ ਤੌਰ 'ਤੇ ਬਹੁਤ ਸਰਲ ਸਮਝੀ ਜਾਂਦੀ ਹੈ। ਵਿਆਕਰਣ ਦੇ ਨਿਯਮ ਆਸਾਨੀ ਨਾਲ ਸਿੱਖੇ ਜਾ ਸਕਦੇ ਹਨ। ਤੁਸੀਂ ਉਚਾਰਨ ਲਈ ਸ਼ਬਦ-ਜੋੜਾਂ ਉੱਤੇ ਭਰੋਸਾ ਕਰ ਸਕਦੇ ਹੋ। ਲਿਖਾਈ ਪ੍ਰਣਾਲੀ ਦੀ ਪ੍ਰਮਾਣਿਤ ਕਾਰਜਵਿਧੀ ਵੀ ਮੁਸ਼ਕਲ ਨਹੀਂ ਹੈ। ਬਹੁਤ ਸਾਰੇ ਇੰਡੋਨੇਸ਼ੀਅਨ ਸ਼ਬਦ ਦੂਜੀਆਂ ਭਾਸ਼ਾਵਾਂ ਤੋਂ ਆਉਂਦੇ ਹਨ। ਅਤੇ: ਇੰਡੋਨੇਸ਼ੀਅਨ ਜਲਦੀ ਹੀ ਸਭ ਤੋਂ ਮਹੱਤਵਪੂਰਨ ਭਾਸ਼ਾਵਾਂ ਵਿੱਚੋਂ ਇੱਕ ਗਿਣੀ ਜਾਵੇਗੀ... ਇਹ ਸਾਰੇ ਕਾਰਨ ਸਿਖਲਾਈ ਸ਼ੁਰੂ ਕਰਨ ਲਈ ਕਾਫ਼ੀ ਹਨ, ਸਹੀ ਹੈ ਨਾ?