ਪ੍ਹੈਰਾ ਕਿਤਾਬ

pa ਕੁਝ ਚਾਹੁਣਾ   »   nn ville noko 2

71 [ਇਕੱਤਰ]

ਕੁਝ ਚਾਹੁਣਾ

ਕੁਝ ਚਾਹੁਣਾ

71 [syttiein]

ville noko 2

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਨਾਰਵੇਜਿਅਨ ਨਾਇਨੋਰਸਕ ਖੇਡੋ ਹੋਰ
ਤੁਸੀਂ ਕੀ ਕਰਨਾ ਚਾਹੁੰਦੇ ਹੋ? K-a---l-d-? K__ v__ d__ K-a v-l d-? ----------- Kva vil de? 0
ਕੀ ਤੁਸੀਂ ਫੁੱਟਬਾਲ ਖੇਡਣਾ ਚਾਹੁੰਦੇ ਹੋ? Vi- -- -p--e -o-b---? V__ d_ s____ f_______ V-l d- s-e-e f-t-a-l- --------------------- Vil de spele fotball? 0
ਕੀ ਤੁਸੀਂ ਆਪਣੇ ਦੋਸਤਾਂ ਨੂੰ ਮਿਲਣਾ ਚਾਹੁੰਦੇ ਹੋ? Vil----b-søk-e--en--? V__ d_ b______ v_____ V-l d- b-s-k-e v-n-r- --------------------- Vil de besøkje vener? 0
ਚਾਹੁਣਾ vil-e v____ v-l-e ----- ville 0
ਮੈਂ ਦੇਰ ਨਾਲ ਨਹੀਂ ਆਊਂਗਾ / ਆਊਂਗੀ। Eg --l -k--e-kom- f----e---. E_ v__ i____ k___ f__ s_____ E- v-l i-k-e k-m- f-r s-i-t- ---------------------------- Eg vil ikkje kome for seint. 0
ਮੈਂ ਓਥੇ ਨਹੀਂ ਜਾਵਾਂਗਾ /ਜਾਵਾਂਗੀ Eg--i----k---gå -it. E_ v__ i____ g_ d___ E- v-l i-k-e g- d-t- -------------------- Eg vil ikkje gå dit. 0
ਮੈਂ ਘਰ ਜਾਵਾਂਗਾ /ਜਾਵਾਂਗੀ Eg--il-----e-m. E_ v__ g_ h____ E- v-l g- h-i-. --------------- Eg vil gå heim. 0
ਮੈਂ ਘਰ ਵਿੱਚ ਰਵਾਂਗਾ /ਰਵਾਂਗੀ E- v-- bli h--m-. E_ v__ b__ h_____ E- v-l b-i h-i-e- ----------------- Eg vil bli heime. 0
ਮੈਂ ਇਕੱਲਾ / ਇਕੱਲੀ ਰਹਿਣਾ ਚਾਹੁੰਦਾ / ਚਾਹੁੰਦੀ ਹਾਂ। E- vi- ver----ein-. E_ v__ v___ å______ E- v-l v-r- å-e-n-. ------------------- Eg vil vere åleine. 0
ਕੀ ਤੂੰ ਇੱਥੇ ਰਹਿਣਾ ਚਾਹੁੰਦਾ / ਚਾਹੁੰਦੀ ਹੈਂ? V-- -------her? V__ d_ b__ h___ V-l d- b-i h-r- --------------- Vil du bli her? 0
ਕੀ ਤੂੰ ਇੱਥੇ ਖਾਣਾ ਚਾਹੁੰਦਾ / ਚਾਹੁੰਦੀ ਹੈਂ? Vil-du et- her? V__ d_ e__ h___ V-l d- e-e h-r- --------------- Vil du ete her? 0
ਕੀ ਤੂੰ ਇੱਥੇ ਸੌਣਾ ਚਾਹੁੰਦਾ / ਚਾਹੁੰਦੀ ਹੈਂ? V-l-du--o-e -e-? V__ d_ s___ h___ V-l d- s-v- h-r- ---------------- Vil du sove her? 0
ਕੀ ਤੁਸੀਂ ਕੱਲ੍ਹ ਜਾਣਾ ਚਾਹੁੰਦੇ ਹੋ? V-------ø-r- ----r-on? V__ d_ k____ i m______ V-l d- k-y-e i m-r-o-? ---------------------- Vil du køyre i morgon? 0
ਕੀ ਤੁਸੀਂ ਇੱਥੇ ਕੱਲ੍ਹ ਤੱਕ ਰਹਿਣਾ ਚਾਹੁੰਦੇ ਹੋ? Vil d- bl--ti--- mor---? V__ d_ b__ t__ i m______ V-l d- b-i t-l i m-r-o-? ------------------------ Vil du bli til i morgon? 0
ਕੀ ਤੁਸੀਂ ਕੱਲ੍ਹ ਬਿਲ ਦੇਣਾ ਚਾਹੁੰਦੇ ਹੋ? Vi- du bet-le --knin-a - mo--on? V__ d_ b_____ r_______ i m______ V-l d- b-t-l- r-k-i-g- i m-r-o-? -------------------------------- Vil du betale rekninga i morgon? 0
ਕੀ ਤੁਸੀਂ ਡਿਸਕੋ ਜਾਣਾ ਚਾਹੁੰਦੇ ਹੋ? Vi- d---------ote-? V__ d_ p_ d________ V-l d- p- d-s-o-e-? ------------------- Vil de på diskotek? 0
ਕੀ ਤੁਸੀਂ ਸਿਨਮੇ ਜਾਣਾ ਚਾਹੁੰਦੇ ਹੋ? V-l ----- --n-? V__ d_ p_ k____ V-l d- p- k-n-? --------------- Vil de på kino? 0
ਕੀ ਤੁਸੀਂ ਕੈਫੇ ਜਾਣਾ ਚਾਹੁੰਦੇ ਹੋ? V---d--på -afe? V__ d_ p_ k____ V-l d- p- k-f-? --------------- Vil de på kafe? 0

ਇੰਡੋਨੇਸ਼ੀਆ, ਕਈ ਭਾਸ਼ਾਵਾਂ ਦੀ ਧਰਤੀ

ਰਿਪਬਲਿਕ ਆਫ਼ ਇੰਡੋਨੇਸ਼ੀਆ ਧਰਤੀ ਉੱਤੇ ਸਭ ਤੋਂ ਵੱਡੇ ਦੇਸ਼ਾਂ ਵਿੱਚੋਂ ਇੱਕ ਹੈ। ਲੱਗਭਗ 24 ਕਰੋੜ ਲੋਕ ਇਸ ਟਾਪੂਨੁਮਾ ਰਾਜ ਵਿੱਚ ਰਹਿੰਦੇ ਹਨ। ਇਹ ਲੋਕ ਕਈ ਵੱਖ-ਵੱਖ ਨਸਲ ਸਮੂਹਾਂ ਨਾਲ ਸੰਬੰਧਤ ਹਨ। ਇਹ ਅੰਦਾਜ਼ਾ ਕੀਤਾ ਜਾਂਦਾ ਹੈ ਕਿ ਇੰਡੋਨੇਸ਼ੀਆ ਵਿੱਚ ਤਕਰੀਬਨ 500 ਨਸਲ ਸਮੂਹ ਮੌਜੂਦ ਹਨ। ਇਨ੍ਹਾਂ ਸਮੂਹਾਂ ਦੀਆਂ ਕਈ ਵੱਖ-ਵੱਖ ਪਰੰਪਰਾਵਾਂ ਹਨ। ਅਤੇ ਇਹ ਕਈ ਵੱਖ-ਵੱਖ ਭਾਸ਼ਾਵਾਂ ਵੀ ਬੋਲਦੇ ਹਨ! ਇੰਡੋਨੇਸ਼ੀਆ ਵਿੱਚ ਲੱਗਭਗ 250 ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਤੋਂ ਇਲਾਵਾ ਕਈ ਉਪ-ਭਾਸ਼ਾਵਾਂ ਵੀ ਮੌਜੂਦ ਹਨ। ਇੰਡੋਨੇਸ਼ੀਆ ਦੀਆਂ ਭਾਸ਼ਾਵਾਂ ਵਿਸ਼ੇਸ਼ ਰੂਪ ਵਿੱਚ ਨਸਲੀ ਸਮੂਹਾਂ ਹੇਠ ਸ਼੍ਰੇਣੀਬੱਧ ਹਨ। ਉਦਾਹਰਣ ਵਜੋਂ, ਜਾਵਾਨੀਜ਼ ਜਾਂ ਬਾਲੀਨੀਜ਼ ਭਾਸ਼ਾ ਮੌਜੂਦ ਹੈ। ਭਾਸ਼ਾਵਾਂ ਦੀ ਬਹੁਤਾਤ ਕੁਦਰਤੀ ਤੌਰ 'ਤੇ ਮੁਸ਼ਕਲਾਂ ਪੈਦਾ ਕਰਦੀ ਹੈ। ਇਹ ਇੱਕ ਕੁਸ਼ਲ ਵਿੱਤ-ਵਿਵਸਥਾ ਅਤੇ ਪ੍ਰਸ਼ਾਸਨ ਵਿੱਚ ਰੁਕਾਵਟ ਪਾਉਂਦੀਆਂ ਹਨ। ਇਸਲਈ, ਇੰਡੋਨੇਸ਼ੀਆ ਵਿੱਚ ਇੱਕ ਰਾਸ਼ਟਰੀ ਭਾਸ਼ਾ ਲਾਗੂ ਕਰ ਦਿੱਤੀ ਗਈ ਸੀ। 1945 ਵਿੱਚ ਉਨ੍ਹਾਂ ਦੀ ਆਜ਼ਾਦੀ ਤੋਂ ਬਾਦ, ਬਾਹਾਸਾ ਇੰਡੋਨੇਸ਼ੀਆ ( Bahasa Indonesia ) ਸਰਕਾਰੀ ਭਾਸ਼ਾ ਹੈ। ਇਹ ਸਾਰੇ ਸਕੂਲਾਂ ਵਿੱਚ ਮੂਲ ਭਾਸ਼ਾ ਦੇ ਨਾਲ ਪੜ੍ਹਾਈ ਜਾਂਦੀ ਹੈ। ਇਸਦੇ ਬਾਵਜੂਦ, ਇੰਡੋਨੇਸ਼ੀਆ ਦੇ ਸਾਰੇ ਨਿਵਾਸੀ ਇਹ ਭਾਸ਼ਾ ਨਹੀਂ ਬੋਲਦੇ। ਕੇਵਲ ਲੱਗਭਗ 70% ਇੰਡੋਨੇਸ਼ੀਅਨ ਬਾਹਾਸਾ ਇੰਡੋਨੇਸ਼ੀਆ ਵਿੱਚ ਮਾਹਿਰ ਹਨ। ਬਾਹਾਸਾ ਇੰਡੋਨੇਸ਼ੀਆ ‘ਕੇਵਲ’ 2 ਕਰੋੜ ਲੋਕਾਂ ਦੀ ਮੂਲ ਭਾਸ਼ਾ ਹੈ। ਇਸਲਈ, ਕਈ ਖੇਤਰੀ ਭਾਸ਼ਾਵਾਂ ਅਜੇ ਵੀ ਕਾਫ਼ੀ ਮਹੱਤਵਪੂਰਨ ਹਨ। ਇੰਡੋਨੇਸ਼ੀਅਨ ਭਾਸ਼ਾ ਪ੍ਰੇਮੀਆਂ ਲਈ ਵਿਸ਼ੇਸ਼ ਰੂਪ ਵਿੱਚ ਦਿਲਚਸਪ ਹੈ। ਕਿਉਂਕਿ ਇੰਡੋਨੇਸ਼ੀਅਨ ਸਿੱਖਣ ਦੇ ਕਈ ਫਾਇਦੇ ਹਨ। ਇਹ ਭਾਸ਼ਾ ਤੁਲਨਾਤਮਕ ਤੌਰ 'ਤੇ ਬਹੁਤ ਸਰਲ ਸਮਝੀ ਜਾਂਦੀ ਹੈ। ਵਿਆਕਰਣ ਦੇ ਨਿਯਮ ਆਸਾਨੀ ਨਾਲ ਸਿੱਖੇ ਜਾ ਸਕਦੇ ਹਨ। ਤੁਸੀਂ ਉਚਾਰਨ ਲਈ ਸ਼ਬਦ-ਜੋੜਾਂ ਉੱਤੇ ਭਰੋਸਾ ਕਰ ਸਕਦੇ ਹੋ। ਲਿਖਾਈ ਪ੍ਰਣਾਲੀ ਦੀ ਪ੍ਰਮਾਣਿਤ ਕਾਰਜਵਿਧੀ ਵੀ ਮੁਸ਼ਕਲ ਨਹੀਂ ਹੈ। ਬਹੁਤ ਸਾਰੇ ਇੰਡੋਨੇਸ਼ੀਅਨ ਸ਼ਬਦ ਦੂਜੀਆਂ ਭਾਸ਼ਾਵਾਂ ਤੋਂ ਆਉਂਦੇ ਹਨ। ਅਤੇ: ਇੰਡੋਨੇਸ਼ੀਅਨ ਜਲਦੀ ਹੀ ਸਭ ਤੋਂ ਮਹੱਤਵਪੂਰਨ ਭਾਸ਼ਾਵਾਂ ਵਿੱਚੋਂ ਇੱਕ ਗਿਣੀ ਜਾਵੇਗੀ... ਇਹ ਸਾਰੇ ਕਾਰਨ ਸਿਖਲਾਈ ਸ਼ੁਰੂ ਕਰਨ ਲਈ ਕਾਫ਼ੀ ਹਨ, ਸਹੀ ਹੈ ਨਾ?