ਪ੍ਹੈਰਾ ਕਿਤਾਬ

pa ਕੁਝ ਚਾਹੁਣਾ   »   sl nekaj hoteti (želeti)

71 [ਇਕੱਤਰ]

ਕੁਝ ਚਾਹੁਣਾ

ਕੁਝ ਚਾਹੁਣਾ

71 [enainsedemdeset]

nekaj hoteti (želeti)

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਲੋਵੀਨੀਅਨ ਖੇਡੋ ਹੋਰ
ਤੁਸੀਂ ਕੀ ਕਰਨਾ ਚਾਹੁੰਦੇ ਹੋ? K-j---če-e? K__ h______ K-j h-č-t-? ----------- Kaj hočete? 0
ਕੀ ਤੁਸੀਂ ਫੁੱਟਬਾਲ ਖੇਡਣਾ ਚਾਹੁੰਦੇ ਹੋ? Ho-ete ----t--nogo---? H_____ i_____ n_______ H-č-t- i-r-t- n-g-m-t- ---------------------- Hočete igrati nogomet? 0
ਕੀ ਤੁਸੀਂ ਆਪਣੇ ਦੋਸਤਾਂ ਨੂੰ ਮਿਲਣਾ ਚਾਹੁੰਦੇ ਹੋ? Hočete o--s-a-- ---j---l-e? H_____ o_______ p__________ H-č-t- o-i-k-t- p-i-a-e-j-? --------------------------- Hočete obiskati prijatelje? 0
ਚਾਹੁਣਾ h---ti h_____ h-t-t- ------ hoteti 0
ਮੈਂ ਦੇਰ ਨਾਲ ਨਹੀਂ ਆਊਂਗਾ / ਆਊਂਗੀ। Noče--prit--p--no. N____ p____ p_____ N-č-m p-i-i p-z-o- ------------------ Nočem priti pozno. 0
ਮੈਂ ਓਥੇ ਨਹੀਂ ਜਾਵਾਂਗਾ /ਜਾਵਾਂਗੀ N-če--i----ja. N____ i__ t___ N-č-m i-i t-a- -------------- Nočem iti tja. 0
ਮੈਂ ਘਰ ਜਾਵਾਂਗਾ /ਜਾਵਾਂਗੀ H-č-- ---i)-d--o-. H____ (____ d_____ H-č-m (-t-) d-m-v- ------------------ Hočem (iti) domov. 0
ਮੈਂ ਘਰ ਵਿੱਚ ਰਵਾਂਗਾ /ਰਵਾਂਗੀ Hočem-os--t- do--. H____ o_____ d____ H-č-m o-t-t- d-m-. ------------------ Hočem ostati doma. 0
ਮੈਂ ਇਕੱਲਾ / ਇਕੱਲੀ ਰਹਿਣਾ ਚਾਹੁੰਦਾ / ਚਾਹੁੰਦੀ ਹਾਂ। Hočem --t--sam(a-. H____ b___ s______ H-č-m b-t- s-m-a-. ------------------ Hočem biti sam(a). 0
ਕੀ ਤੂੰ ਇੱਥੇ ਰਹਿਣਾ ਚਾਹੁੰਦਾ / ਚਾਹੁੰਦੀ ਹੈਂ? Hočeš o----i t---j? H____ o_____ t_____ H-č-š o-t-t- t-k-j- ------------------- Hočeš ostati tukaj? 0
ਕੀ ਤੂੰ ਇੱਥੇ ਖਾਣਾ ਚਾਹੁੰਦਾ / ਚਾਹੁੰਦੀ ਹੈਂ? Ho-eš-jes---t----? H____ j____ t_____ H-č-š j-s-i t-k-j- ------------------ Hočeš jesti tukaj? 0
ਕੀ ਤੂੰ ਇੱਥੇ ਸੌਣਾ ਚਾਹੁੰਦਾ / ਚਾਹੁੰਦੀ ਹੈਂ? H--e-----ti--ukaj? H____ s____ t_____ H-č-š s-a-i t-k-j- ------------------ Hočeš spati tukaj? 0
ਕੀ ਤੁਸੀਂ ਕੱਲ੍ਹ ਜਾਣਾ ਚਾਹੁੰਦੇ ਹੋ? H--e-- j-t---od-ot-vati? H_____ j____ o__________ H-č-t- j-t-i o-p-t-v-t-? ------------------------ Hočete jutri odpotovati? 0
ਕੀ ਤੁਸੀਂ ਇੱਥੇ ਕੱਲ੍ਹ ਤੱਕ ਰਹਿਣਾ ਚਾਹੁੰਦੇ ਹੋ? H-č-te -st-ti do---t-i? H_____ o_____ d_ j_____ H-č-t- o-t-t- d- j-t-i- ----------------------- Hočete ostati do jutri? 0
ਕੀ ਤੁਸੀਂ ਕੱਲ੍ਹ ਬਿਲ ਦੇਣਾ ਚਾਹੁੰਦੇ ਹੋ? Hoč-t---l-č-t- r-------l--ju-r-? H_____ p______ r____ š___ j_____ H-č-t- p-a-a-i r-č-n š-l- j-t-i- -------------------------------- Hočete plačati račun šele jutri? 0
ਕੀ ਤੁਸੀਂ ਡਿਸਕੋ ਜਾਣਾ ਚਾਹੁੰਦੇ ਹੋ? Ho--te-v di---? H_____ v d_____ H-č-t- v d-s-o- --------------- Hočete v disko? 0
ਕੀ ਤੁਸੀਂ ਸਿਨਮੇ ਜਾਣਾ ਚਾਹੁੰਦੇ ਹੋ? Hoč--e ----n-? H_____ v k____ H-č-t- v k-n-? -------------- Hočete v kino? 0
ਕੀ ਤੁਸੀਂ ਕੈਫੇ ਜਾਣਾ ਚਾਹੁੰਦੇ ਹੋ? Ho-e-e v ------o? H_____ v k_______ H-č-t- v k-v-r-o- ----------------- Hočete v kavarno? 0

ਇੰਡੋਨੇਸ਼ੀਆ, ਕਈ ਭਾਸ਼ਾਵਾਂ ਦੀ ਧਰਤੀ

ਰਿਪਬਲਿਕ ਆਫ਼ ਇੰਡੋਨੇਸ਼ੀਆ ਧਰਤੀ ਉੱਤੇ ਸਭ ਤੋਂ ਵੱਡੇ ਦੇਸ਼ਾਂ ਵਿੱਚੋਂ ਇੱਕ ਹੈ। ਲੱਗਭਗ 24 ਕਰੋੜ ਲੋਕ ਇਸ ਟਾਪੂਨੁਮਾ ਰਾਜ ਵਿੱਚ ਰਹਿੰਦੇ ਹਨ। ਇਹ ਲੋਕ ਕਈ ਵੱਖ-ਵੱਖ ਨਸਲ ਸਮੂਹਾਂ ਨਾਲ ਸੰਬੰਧਤ ਹਨ। ਇਹ ਅੰਦਾਜ਼ਾ ਕੀਤਾ ਜਾਂਦਾ ਹੈ ਕਿ ਇੰਡੋਨੇਸ਼ੀਆ ਵਿੱਚ ਤਕਰੀਬਨ 500 ਨਸਲ ਸਮੂਹ ਮੌਜੂਦ ਹਨ। ਇਨ੍ਹਾਂ ਸਮੂਹਾਂ ਦੀਆਂ ਕਈ ਵੱਖ-ਵੱਖ ਪਰੰਪਰਾਵਾਂ ਹਨ। ਅਤੇ ਇਹ ਕਈ ਵੱਖ-ਵੱਖ ਭਾਸ਼ਾਵਾਂ ਵੀ ਬੋਲਦੇ ਹਨ! ਇੰਡੋਨੇਸ਼ੀਆ ਵਿੱਚ ਲੱਗਭਗ 250 ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਤੋਂ ਇਲਾਵਾ ਕਈ ਉਪ-ਭਾਸ਼ਾਵਾਂ ਵੀ ਮੌਜੂਦ ਹਨ। ਇੰਡੋਨੇਸ਼ੀਆ ਦੀਆਂ ਭਾਸ਼ਾਵਾਂ ਵਿਸ਼ੇਸ਼ ਰੂਪ ਵਿੱਚ ਨਸਲੀ ਸਮੂਹਾਂ ਹੇਠ ਸ਼੍ਰੇਣੀਬੱਧ ਹਨ। ਉਦਾਹਰਣ ਵਜੋਂ, ਜਾਵਾਨੀਜ਼ ਜਾਂ ਬਾਲੀਨੀਜ਼ ਭਾਸ਼ਾ ਮੌਜੂਦ ਹੈ। ਭਾਸ਼ਾਵਾਂ ਦੀ ਬਹੁਤਾਤ ਕੁਦਰਤੀ ਤੌਰ 'ਤੇ ਮੁਸ਼ਕਲਾਂ ਪੈਦਾ ਕਰਦੀ ਹੈ। ਇਹ ਇੱਕ ਕੁਸ਼ਲ ਵਿੱਤ-ਵਿਵਸਥਾ ਅਤੇ ਪ੍ਰਸ਼ਾਸਨ ਵਿੱਚ ਰੁਕਾਵਟ ਪਾਉਂਦੀਆਂ ਹਨ। ਇਸਲਈ, ਇੰਡੋਨੇਸ਼ੀਆ ਵਿੱਚ ਇੱਕ ਰਾਸ਼ਟਰੀ ਭਾਸ਼ਾ ਲਾਗੂ ਕਰ ਦਿੱਤੀ ਗਈ ਸੀ। 1945 ਵਿੱਚ ਉਨ੍ਹਾਂ ਦੀ ਆਜ਼ਾਦੀ ਤੋਂ ਬਾਦ, ਬਾਹਾਸਾ ਇੰਡੋਨੇਸ਼ੀਆ ( Bahasa Indonesia ) ਸਰਕਾਰੀ ਭਾਸ਼ਾ ਹੈ। ਇਹ ਸਾਰੇ ਸਕੂਲਾਂ ਵਿੱਚ ਮੂਲ ਭਾਸ਼ਾ ਦੇ ਨਾਲ ਪੜ੍ਹਾਈ ਜਾਂਦੀ ਹੈ। ਇਸਦੇ ਬਾਵਜੂਦ, ਇੰਡੋਨੇਸ਼ੀਆ ਦੇ ਸਾਰੇ ਨਿਵਾਸੀ ਇਹ ਭਾਸ਼ਾ ਨਹੀਂ ਬੋਲਦੇ। ਕੇਵਲ ਲੱਗਭਗ 70% ਇੰਡੋਨੇਸ਼ੀਅਨ ਬਾਹਾਸਾ ਇੰਡੋਨੇਸ਼ੀਆ ਵਿੱਚ ਮਾਹਿਰ ਹਨ। ਬਾਹਾਸਾ ਇੰਡੋਨੇਸ਼ੀਆ ‘ਕੇਵਲ’ 2 ਕਰੋੜ ਲੋਕਾਂ ਦੀ ਮੂਲ ਭਾਸ਼ਾ ਹੈ। ਇਸਲਈ, ਕਈ ਖੇਤਰੀ ਭਾਸ਼ਾਵਾਂ ਅਜੇ ਵੀ ਕਾਫ਼ੀ ਮਹੱਤਵਪੂਰਨ ਹਨ। ਇੰਡੋਨੇਸ਼ੀਅਨ ਭਾਸ਼ਾ ਪ੍ਰੇਮੀਆਂ ਲਈ ਵਿਸ਼ੇਸ਼ ਰੂਪ ਵਿੱਚ ਦਿਲਚਸਪ ਹੈ। ਕਿਉਂਕਿ ਇੰਡੋਨੇਸ਼ੀਅਨ ਸਿੱਖਣ ਦੇ ਕਈ ਫਾਇਦੇ ਹਨ। ਇਹ ਭਾਸ਼ਾ ਤੁਲਨਾਤਮਕ ਤੌਰ 'ਤੇ ਬਹੁਤ ਸਰਲ ਸਮਝੀ ਜਾਂਦੀ ਹੈ। ਵਿਆਕਰਣ ਦੇ ਨਿਯਮ ਆਸਾਨੀ ਨਾਲ ਸਿੱਖੇ ਜਾ ਸਕਦੇ ਹਨ। ਤੁਸੀਂ ਉਚਾਰਨ ਲਈ ਸ਼ਬਦ-ਜੋੜਾਂ ਉੱਤੇ ਭਰੋਸਾ ਕਰ ਸਕਦੇ ਹੋ। ਲਿਖਾਈ ਪ੍ਰਣਾਲੀ ਦੀ ਪ੍ਰਮਾਣਿਤ ਕਾਰਜਵਿਧੀ ਵੀ ਮੁਸ਼ਕਲ ਨਹੀਂ ਹੈ। ਬਹੁਤ ਸਾਰੇ ਇੰਡੋਨੇਸ਼ੀਅਨ ਸ਼ਬਦ ਦੂਜੀਆਂ ਭਾਸ਼ਾਵਾਂ ਤੋਂ ਆਉਂਦੇ ਹਨ। ਅਤੇ: ਇੰਡੋਨੇਸ਼ੀਅਨ ਜਲਦੀ ਹੀ ਸਭ ਤੋਂ ਮਹੱਤਵਪੂਰਨ ਭਾਸ਼ਾਵਾਂ ਵਿੱਚੋਂ ਇੱਕ ਗਿਣੀ ਜਾਵੇਗੀ... ਇਹ ਸਾਰੇ ਕਾਰਨ ਸਿਖਲਾਈ ਸ਼ੁਰੂ ਕਰਨ ਲਈ ਕਾਫ਼ੀ ਹਨ, ਸਹੀ ਹੈ ਨਾ?