ਪ੍ਹੈਰਾ ਕਿਤਾਬ

pa ਕੁਝ ਚਾਹੁਣਾ   »   sv vilja något

71 [ਇਕੱਤਰ]

ਕੁਝ ਚਾਹੁਣਾ

ਕੁਝ ਚਾਹੁਣਾ

71 [sjuttioett]

vilja något

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਸਵੀਡਿਸ਼ ਖੇਡੋ ਹੋਰ
ਤੁਸੀਂ ਕੀ ਕਰਨਾ ਚਾਹੁੰਦੇ ਹੋ? Va--vi-l -i? V__ v___ n__ V-d v-l- n-? ------------ Vad vill ni? 0
ਕੀ ਤੁਸੀਂ ਫੁੱਟਬਾਲ ਖੇਡਣਾ ਚਾਹੁੰਦੇ ਹੋ? V-l--n--s--l----tb-l-? V___ n_ s____ f_______ V-l- n- s-e-a f-t-o-l- ---------------------- Vill ni spela fotboll? 0
ਕੀ ਤੁਸੀਂ ਆਪਣੇ ਦੋਸਤਾਂ ਨੂੰ ਮਿਲਣਾ ਚਾਹੁੰਦੇ ਹੋ? V-----i-b------vänn-r? V___ n_ b_____ v______ V-l- n- b-s-k- v-n-e-? ---------------------- Vill ni besöka vänner? 0
ਚਾਹੁਣਾ v--ja v____ v-l-a ----- vilja 0
ਮੈਂ ਦੇਰ ਨਾਲ ਨਹੀਂ ਆਊਂਗਾ / ਆਊਂਗੀ। Ja- -il--i-te -o--a fö- s--t. J__ v___ i___ k____ f__ s____ J-g v-l- i-t- k-m-a f-r s-n-. ----------------------------- Jag vill inte komma för sent. 0
ਮੈਂ ਓਥੇ ਨਹੀਂ ਜਾਵਾਂਗਾ /ਜਾਵਾਂਗੀ J----i-l---te-g--dit. J__ v___ i___ g_ d___ J-g v-l- i-t- g- d-t- --------------------- Jag vill inte gå dit. 0
ਮੈਂ ਘਰ ਜਾਵਾਂਗਾ /ਜਾਵਾਂਗੀ J---v-l- ----e-. J__ v___ g_ h___ J-g v-l- g- h-m- ---------------- Jag vill gå hem. 0
ਮੈਂ ਘਰ ਵਿੱਚ ਰਵਾਂਗਾ /ਰਵਾਂਗੀ J-g v--- --a-na -e-ma. J__ v___ s_____ h_____ J-g v-l- s-a-n- h-m-a- ---------------------- Jag vill stanna hemma. 0
ਮੈਂ ਇਕੱਲਾ / ਇਕੱਲੀ ਰਹਿਣਾ ਚਾਹੁੰਦਾ / ਚਾਹੁੰਦੀ ਹਾਂ। J-g--i-l var- -----. J__ v___ v___ e_____ J-g v-l- v-r- e-s-m- -------------------- Jag vill vara ensam. 0
ਕੀ ਤੂੰ ਇੱਥੇ ਰਹਿਣਾ ਚਾਹੁੰਦਾ / ਚਾਹੁੰਦੀ ਹੈਂ? Vil--du---a--- -är? V___ d_ s_____ h___ V-l- d- s-a-n- h-r- ------------------- Vill du stanna här? 0
ਕੀ ਤੂੰ ਇੱਥੇ ਖਾਣਾ ਚਾਹੁੰਦਾ / ਚਾਹੁੰਦੀ ਹੈਂ? V-ll -u ä---h-r? V___ d_ ä__ h___ V-l- d- ä-a h-r- ---------------- Vill du äta här? 0
ਕੀ ਤੂੰ ਇੱਥੇ ਸੌਣਾ ਚਾਹੁੰਦਾ / ਚਾਹੁੰਦੀ ਹੈਂ? V--l -- -o-- --r? V___ d_ s___ h___ V-l- d- s-v- h-r- ----------------- Vill du sova här? 0
ਕੀ ਤੁਸੀਂ ਕੱਲ੍ਹ ਜਾਣਾ ਚਾਹੁੰਦੇ ਹੋ? S-- n- åka i------o---n? S__ n_ å__ i___ i_______ S-a n- å-a i-ä- i-o-g-n- ------------------------ Ska ni åka iväg imorgon? 0
ਕੀ ਤੁਸੀਂ ਇੱਥੇ ਕੱਲ੍ਹ ਤੱਕ ਰਹਿਣਾ ਚਾਹੁੰਦੇ ਹੋ? Vi-- n- -ta--- til- im--g-n? V___ n_ s_____ t___ i_______ V-l- n- s-a-n- t-l- i-o-g-n- ---------------------------- Vill ni stanna till imorgon? 0
ਕੀ ਤੁਸੀਂ ਕੱਲ੍ਹ ਬਿਲ ਦੇਣਾ ਚਾਹੁੰਦੇ ਹੋ? V--l -i b--ala-r--n---e--f--s- -------? V___ n_ b_____ r________ f____ i_______ V-l- n- b-t-l- r-k-i-g-n f-r-t i-o-g-n- --------------------------------------- Vill ni betala räkningen först imorgon? 0
ਕੀ ਤੁਸੀਂ ਡਿਸਕੋ ਜਾਣਾ ਚਾਹੁੰਦੇ ਹੋ? Vill -i gå-på -------k? V___ n_ g_ p_ d________ V-l- n- g- p- d-s-o-e-? ----------------------- Vill ni gå på diskotek? 0
ਕੀ ਤੁਸੀਂ ਸਿਨਮੇ ਜਾਣਾ ਚਾਹੁੰਦੇ ਹੋ? V-l-----gå--å bi-? V___ n_ g_ p_ b___ V-l- n- g- p- b-o- ------------------ Vill ni gå på bio? 0
ਕੀ ਤੁਸੀਂ ਕੈਫੇ ਜਾਣਾ ਚਾਹੁੰਦੇ ਹੋ? V-ll ----å--å ka--? V___ n_ g_ p_ k____ V-l- n- g- p- k-f-? ------------------- Vill ni gå på kafé? 0

ਇੰਡੋਨੇਸ਼ੀਆ, ਕਈ ਭਾਸ਼ਾਵਾਂ ਦੀ ਧਰਤੀ

ਰਿਪਬਲਿਕ ਆਫ਼ ਇੰਡੋਨੇਸ਼ੀਆ ਧਰਤੀ ਉੱਤੇ ਸਭ ਤੋਂ ਵੱਡੇ ਦੇਸ਼ਾਂ ਵਿੱਚੋਂ ਇੱਕ ਹੈ। ਲੱਗਭਗ 24 ਕਰੋੜ ਲੋਕ ਇਸ ਟਾਪੂਨੁਮਾ ਰਾਜ ਵਿੱਚ ਰਹਿੰਦੇ ਹਨ। ਇਹ ਲੋਕ ਕਈ ਵੱਖ-ਵੱਖ ਨਸਲ ਸਮੂਹਾਂ ਨਾਲ ਸੰਬੰਧਤ ਹਨ। ਇਹ ਅੰਦਾਜ਼ਾ ਕੀਤਾ ਜਾਂਦਾ ਹੈ ਕਿ ਇੰਡੋਨੇਸ਼ੀਆ ਵਿੱਚ ਤਕਰੀਬਨ 500 ਨਸਲ ਸਮੂਹ ਮੌਜੂਦ ਹਨ। ਇਨ੍ਹਾਂ ਸਮੂਹਾਂ ਦੀਆਂ ਕਈ ਵੱਖ-ਵੱਖ ਪਰੰਪਰਾਵਾਂ ਹਨ। ਅਤੇ ਇਹ ਕਈ ਵੱਖ-ਵੱਖ ਭਾਸ਼ਾਵਾਂ ਵੀ ਬੋਲਦੇ ਹਨ! ਇੰਡੋਨੇਸ਼ੀਆ ਵਿੱਚ ਲੱਗਭਗ 250 ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਤੋਂ ਇਲਾਵਾ ਕਈ ਉਪ-ਭਾਸ਼ਾਵਾਂ ਵੀ ਮੌਜੂਦ ਹਨ। ਇੰਡੋਨੇਸ਼ੀਆ ਦੀਆਂ ਭਾਸ਼ਾਵਾਂ ਵਿਸ਼ੇਸ਼ ਰੂਪ ਵਿੱਚ ਨਸਲੀ ਸਮੂਹਾਂ ਹੇਠ ਸ਼੍ਰੇਣੀਬੱਧ ਹਨ। ਉਦਾਹਰਣ ਵਜੋਂ, ਜਾਵਾਨੀਜ਼ ਜਾਂ ਬਾਲੀਨੀਜ਼ ਭਾਸ਼ਾ ਮੌਜੂਦ ਹੈ। ਭਾਸ਼ਾਵਾਂ ਦੀ ਬਹੁਤਾਤ ਕੁਦਰਤੀ ਤੌਰ 'ਤੇ ਮੁਸ਼ਕਲਾਂ ਪੈਦਾ ਕਰਦੀ ਹੈ। ਇਹ ਇੱਕ ਕੁਸ਼ਲ ਵਿੱਤ-ਵਿਵਸਥਾ ਅਤੇ ਪ੍ਰਸ਼ਾਸਨ ਵਿੱਚ ਰੁਕਾਵਟ ਪਾਉਂਦੀਆਂ ਹਨ। ਇਸਲਈ, ਇੰਡੋਨੇਸ਼ੀਆ ਵਿੱਚ ਇੱਕ ਰਾਸ਼ਟਰੀ ਭਾਸ਼ਾ ਲਾਗੂ ਕਰ ਦਿੱਤੀ ਗਈ ਸੀ। 1945 ਵਿੱਚ ਉਨ੍ਹਾਂ ਦੀ ਆਜ਼ਾਦੀ ਤੋਂ ਬਾਦ, ਬਾਹਾਸਾ ਇੰਡੋਨੇਸ਼ੀਆ ( Bahasa Indonesia ) ਸਰਕਾਰੀ ਭਾਸ਼ਾ ਹੈ। ਇਹ ਸਾਰੇ ਸਕੂਲਾਂ ਵਿੱਚ ਮੂਲ ਭਾਸ਼ਾ ਦੇ ਨਾਲ ਪੜ੍ਹਾਈ ਜਾਂਦੀ ਹੈ। ਇਸਦੇ ਬਾਵਜੂਦ, ਇੰਡੋਨੇਸ਼ੀਆ ਦੇ ਸਾਰੇ ਨਿਵਾਸੀ ਇਹ ਭਾਸ਼ਾ ਨਹੀਂ ਬੋਲਦੇ। ਕੇਵਲ ਲੱਗਭਗ 70% ਇੰਡੋਨੇਸ਼ੀਅਨ ਬਾਹਾਸਾ ਇੰਡੋਨੇਸ਼ੀਆ ਵਿੱਚ ਮਾਹਿਰ ਹਨ। ਬਾਹਾਸਾ ਇੰਡੋਨੇਸ਼ੀਆ ‘ਕੇਵਲ’ 2 ਕਰੋੜ ਲੋਕਾਂ ਦੀ ਮੂਲ ਭਾਸ਼ਾ ਹੈ। ਇਸਲਈ, ਕਈ ਖੇਤਰੀ ਭਾਸ਼ਾਵਾਂ ਅਜੇ ਵੀ ਕਾਫ਼ੀ ਮਹੱਤਵਪੂਰਨ ਹਨ। ਇੰਡੋਨੇਸ਼ੀਅਨ ਭਾਸ਼ਾ ਪ੍ਰੇਮੀਆਂ ਲਈ ਵਿਸ਼ੇਸ਼ ਰੂਪ ਵਿੱਚ ਦਿਲਚਸਪ ਹੈ। ਕਿਉਂਕਿ ਇੰਡੋਨੇਸ਼ੀਅਨ ਸਿੱਖਣ ਦੇ ਕਈ ਫਾਇਦੇ ਹਨ। ਇਹ ਭਾਸ਼ਾ ਤੁਲਨਾਤਮਕ ਤੌਰ 'ਤੇ ਬਹੁਤ ਸਰਲ ਸਮਝੀ ਜਾਂਦੀ ਹੈ। ਵਿਆਕਰਣ ਦੇ ਨਿਯਮ ਆਸਾਨੀ ਨਾਲ ਸਿੱਖੇ ਜਾ ਸਕਦੇ ਹਨ। ਤੁਸੀਂ ਉਚਾਰਨ ਲਈ ਸ਼ਬਦ-ਜੋੜਾਂ ਉੱਤੇ ਭਰੋਸਾ ਕਰ ਸਕਦੇ ਹੋ। ਲਿਖਾਈ ਪ੍ਰਣਾਲੀ ਦੀ ਪ੍ਰਮਾਣਿਤ ਕਾਰਜਵਿਧੀ ਵੀ ਮੁਸ਼ਕਲ ਨਹੀਂ ਹੈ। ਬਹੁਤ ਸਾਰੇ ਇੰਡੋਨੇਸ਼ੀਅਨ ਸ਼ਬਦ ਦੂਜੀਆਂ ਭਾਸ਼ਾਵਾਂ ਤੋਂ ਆਉਂਦੇ ਹਨ। ਅਤੇ: ਇੰਡੋਨੇਸ਼ੀਅਨ ਜਲਦੀ ਹੀ ਸਭ ਤੋਂ ਮਹੱਤਵਪੂਰਨ ਭਾਸ਼ਾਵਾਂ ਵਿੱਚੋਂ ਇੱਕ ਗਿਣੀ ਜਾਵੇਗੀ... ਇਹ ਸਾਰੇ ਕਾਰਨ ਸਿਖਲਾਈ ਸ਼ੁਰੂ ਕਰਨ ਲਈ ਕਾਫ਼ੀ ਹਨ, ਸਹੀ ਹੈ ਨਾ?