ਪ੍ਹੈਰਾ ਕਿਤਾਬ

pa ਕਿਸੇ ਗੱਲ ਦਾ ਤਰਕ ਦੇਣਾ 3   »   lv kaut ko pamatot 3

77 [ਸਤੱਤਰ]

ਕਿਸੇ ਗੱਲ ਦਾ ਤਰਕ ਦੇਣਾ 3

ਕਿਸੇ ਗੱਲ ਦਾ ਤਰਕ ਦੇਣਾ 3

77 [septiņdesmit septiņi]

kaut ko pamatot 3

ਚੁਣੋ ਕਿ ਤੁਸੀਂ ਅਨੁਵਾਦ ਨੂੰ ਕਿਵੇਂ ਦੇਖਣਾ ਚਾਹੁੰਦੇ ਹੋ:   
ਪੰਜਾਬੀ ਲਾਤਵੀਅਨ ਖੇਡੋ ਹੋਰ
ਤੁਸੀਂ ਇਹ ਕੇਕ ਕਿਉਂ ਨਹੀਂ ਖਾਂਦੇ? K-p----------d-----r-i? K____ J__ n_____ t_____ K-p-c J-s n-ē-a- t-r-i- ----------------------- Kāpēc Jūs neēdat torti? 0
ਮੈਂ ਆਪਣਾ ਭਾਰ ਘਟਾਉਣਾ ਹੈ। M-n---s--az----s----. M__ j_________ s_____ M-n j-s-m-z-n- s-a-s- --------------------- Man jāsamazina svars. 0
ਮੈਂ ਇਸਨੂੰ ਨਹੀਂ ਖਾ ਰਿਹਾ / ਰਹੀ ਕਿਉਂਕਿ ਮੈਂ ਆਪਣਾ ਭਾਰ ਘਟਾਉਣਾ ਹੈ। Es-n----,--o m-- --sa--z-n- sva--. E_ n_____ j_ m__ j_________ s_____ E- n-ē-u- j- m-n j-s-m-z-n- s-a-s- ---------------------------------- Es neēdu, jo man jāsamazina svars. 0
ਤੁਸੀਂ ਬੀਅਰ ਕਿਉਂ ਨਹੀਂ ਪੀਂਦੇ? K---c -ū- --d-er-t ---? K____ J__ n_______ a___ K-p-c J-s n-d-e-a- a-u- ----------------------- Kāpēc Jūs nedzerat alu? 0
ਮੈਂ ਅਜੇ ਗੱਡੀ ਚਲਾਉਣੀ ਹੈ। Man vē- j-b-a--. M__ v__ j_______ M-n v-l j-b-a-c- ---------------- Man vēl jābrauc. 0
ਮੈਂ ਇਸ ਲਈ ਨਹੀਂ ਪੀ ਰਿਹਾ / ਰਹੀ ਕਿਉਂਕਿ ਮੈਂ ਅਜੇ ਗੱਡੀ ਚਲਾਉਣੀ ਹੈ। Es -- n-dze-u, jo--an-v-- -ābr--c. E_ t_ n_______ j_ m__ v__ j_______ E- t- n-d-e-u- j- m-n v-l j-b-a-c- ---------------------------------- Es to nedzeru, jo man vēl jābrauc. 0
ਤੂੰ ਕਾਫੀ ਕਿਉਂ ਨਹੀਂ ਪੀਂਦਾ / ਪੀਂਦੀ? K-p-c--- n--z-r ka-i--? K____ t_ n_____ k______ K-p-c t- n-d-e- k-f-j-? ----------------------- Kāpēc tu nedzer kafiju? 0
ਠੰਢੀ ਹੈ। T- i----k-ta. T_ i_ a______ T- i- a-k-t-. ------------- Tā ir auksta. 0
ਮੈਂ ਇਸਨੂੰ ਨਹੀਂ ਪੀਂਦਾ / ਪੀਂਦੀ ਕਿਉਂਕਿ ਇਹ ਠੰਢੀ ਹੈ। E- to --dz-ru- jo-tā -r --ks--. E_ t_ n_______ j_ t_ i_ a______ E- t- n-d-e-u- j- t- i- a-k-t-. ------------------------------- Es to nedzeru, jo tā ir auksta. 0
ਤੂੰ ਚਾਹ ਕਿਉਂ ਨਹੀਂ ਪੀਂਦਾ / ਪੀਂਦੀ? K-p---tu --d-er---j-? K____ t_ n_____ t____ K-p-c t- n-d-e- t-j-? --------------------- Kāpēc tu nedzer tēju? 0
ਮੇਰੇ ਕੋਲ ਖੰਡ ਨਹੀਂ ਹੈ। M-n -a- --k-ra. M__ n__ c______ M-n n-v c-k-r-. --------------- Man nav cukura. 0
ਮੈਂ ਇਸਨੂੰ ਨਹੀਂ ਪੀਂਦਾ / ਪੀਂਦੀ ਕਿਉਂਕਿ ਮੇਰੇ ਕੋਲ ਖੰਡ ਨਹੀਂ ਹੈ। E- -- -e-zeru,-j--ma-------u-ur-. E_ t_ n_______ j_ m__ n__ c______ E- t- n-d-e-u- j- m-n n-v c-k-r-. --------------------------------- Es to nedzeru, jo man nav cukura. 0
ਤੁਸੀਂ ਸੂਪ ਕਿਉਂ ਨਹੀਂ ਪੀਂਦੇ ? K-p-- J---n---at -upu? K____ J__ n_____ z____ K-p-c J-s n-ē-a- z-p-? ---------------------- Kāpēc Jūs neēdat zupu? 0
ਮੈਂ ਇਹ ਨਹੀਂ ਮੰਗਵਾਇਆ। Es-t--nep-------. E_ t_ n__________ E- t- n-p-s-t-j-. ----------------- Es to nepasūtīju. 0
ਮੈਂ ਇਹ ਨਹੀਂ ਖਾਂਊਂਗਾ / ਖਾਊਂਗੀ ਕਿਉਂਕਿ ਮੈਂ ਇਹ ਨਹੀਂ ਮੰਗਵਾਇਆ। Es-t-----du, jo -e---ūtī-u. E_ t_ n_____ j_ n__________ E- t- n-ē-u- j- n-p-s-t-j-. --------------------------- Es to neēdu, jo nepasūtīju. 0
ਤੂੰ ਮੀਟ ਕਿਉਂ ਨਹੀਂ ਖਾਂਦਾ / ਖਾਂਦੀ? Kā----Jū--n-ē--t ----? K____ J__ n_____ g____ K-p-c J-s n-ē-a- g-ļ-? ---------------------- Kāpēc Jūs neēdat gaļu? 0
ਮੈਂ ਸ਼ਾਕਾਹਾਰੀ ਹਾਂ। E- e-mu---ģetā---t-. E_ e___ v___________ E- e-m- v-ģ-t-r-e-e- -------------------- Es esmu veģetāriete. 0
ਮੈਂ ਇਸਨੂੰ ਨਹੀਂ ਖਾਂਦਾ / ਖਾਂਦੀ ਕਿਉਂਕਿ ਮੈਂ ਸ਼ਾਕਾਹਾਰੀ ਹਾਂ। Es t- neē--, j- --mu-ve-etār-e-e. E_ t_ n_____ j_ e___ v___________ E- t- n-ē-u- j- e-m- v-ģ-t-r-e-e- --------------------------------- Es to neēdu, jo esmu veģetāriete. 0

ਇਸ਼ਾਰੇ ਸ਼ਬਦਾਵਲੀ ਸਿੱਖਣ ਵਿੱਚ ਸਹਾਇਤਾ ਕਰਦੇ ਹਨ

ਜਦੋਂ ਅਸੀਂ ਸ਼ਬਦਾਵਲੀ ਸਿੱਖਦੇ ਹਾਂ, ਸਾਡੇ ਦਿਮਾਗ ਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇਸਨੂੰ ਹਰੇਕ ਨਵਾਂ ਸ਼ਬਦ ਦਰਜ ਕਰਨਾ ਪੈਂਦਾ ਹੈ। ਪਰ ਅਸੀਂ ਸਿਖਲਾਈ ਵਿੱਚ ਆਪਣੇ ਦਿਮਾਗ ਦਾ ਸਮਰਥਨ ਕਰ ਸਕਦੇ ਹਾਂ। ਇਹ ਇਸ਼ਾਰਿਆਂ ਦੁਆਰਾ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ਼ਾਰੇ ਸਾਡੀ ਯਾਦਾਸ਼ਤ ਵਿੱਚ ਸਹਾਇਕ ਹੁੰਦੇ ਹਨ। ਇਹ ਸ਼ਬਦਾਂ ਨੂੰ ਚੰਗੀ ਤਰ੍ਹਾਂ ਯਾਦ ਰੱਖ ਸਕਦੀ ਹੈ ਜਦੋਂ ਇਹ ਇਸ਼ਾਰਿਆਂ ਨੂੰ ਉਸੇ ਹੀ ਸਮੇਂ ਸੰਸਾਧਿਤ ਕਰਦੀ ਹੈ। ਇੱਕ ਅਧਿਐਨ ਨੇ ਸਪੱਸ਼ਟ ਰੂਪ ਵਿੱਚ ਇਹ ਸਾਬਤ ਕਰ ਦਿੱਤਾ ਹੈ। ਖੋਜਕਰਤਾਵਾਂ ਨੇ ਜਾਂਚ-ਅਧੀਨ ਵਿਅਕਤੀਆਂ ਨੂੰ ਸ਼ਬਦਾਵਲੀ ਪੜ੍ਹਨ ਲਈ ਦਿੱਤੀ। ਇਹ ਸ਼ਬਦ ਅਸਲ ਵਿੱਚ ਹੋਂਦ ਵਿੱਚ ਨਹੀਂ ਸਨ। ਇਹ ਇੱਕ ਨਕਲੀ ਭਾਸ਼ਾ ਨਾਲ ਸੰਬੰਧਤ ਸਨ। ਜਾਂਚ-ਅਧੀਨ ਵਿਅਕਤੀਆਂ ਨੂੰ ਇਸ਼ਾਰਿਆਂ ਸਮੇਤ ਕੁਝ ਸ਼ਬਦ ਸਿਖਾਏ ਗਏ। ਭਾਵ, ਜਾਂਚ-ਅਧੀਨ ਵਿਅਕਤੀਆਂ ਨੇ ਸ਼ਬਦਾਂ ਨੂੰ ਕੇਵਲ ਸੁਣਿਆ ਜਾਂ ਪੜ੍ਹਿਆ ਹੀ ਨਹੀਂ। ਇਸ਼ਾਰਿਆਂ ਦੀ ਸਹਾਇਤਾ ਨਾਲ, ਉਨ੍ਹਾਂ ਨੇ ਸ਼ਬਦਾਂ ਦੇ ਅਰਥਾਂ ਦੀ ਨਕਲ ਵੀ ਕੀਤੀ। ਜਦੋਂ ਉਹ ਪੜ੍ਹਾਈ ਕਰ ਰਹੇ ਸਨ, ਉਨ੍ਹਾਂ ਦੀ ਦਿਮਾਗੀ ਗਤੀਵਿਧੀ ਮਾਪੀ ਗਈ। ਖੋਜਕਰਤਾਵਾਂ ਨੇ ਇਸ ਪ੍ਰਕ੍ਰਿਆ ਵਿੱਚ ਇੱਕ ਦਿਲਚਸਪ ਖੋਜ ਕੀਤੀ। ਜਦੋਂ ਸ਼ਬਦਾਂ ਨੂੰ ਇਸ਼ਾਰਿਆਂ ਦੁਆਰਾ ਸਿੱਖਿਆ ਗਿਆ, ਦਿਮਾਗ ਦੇ ਜ਼ਿਆਦਾ ਖੇਤਰ ਕਾਰਜਸ਼ੀਲ ਸਨ। ਬੋਲੀ ਕੇਂਦਰ ਤੋਂ ਇਲਾਵਾ, ਸੈਂਸੋਮੋਟਰਿਕ ਖੇਤਰਾਂ ਵਿੱਚ ਵੀ ਗਤੀਵਿਧੀ ਦੇਖੀ ਗਈ। ਦਿਮਾਗ ਦੀ ਇਹ ਵਾਧੂ ਗਤੀਵਿਧੀ ਸਾਡੀ ਯਾਦਾਸ਼ਤ ਨੂੰ ਪ੍ਰਭਾਵਿਤ ਕਰਦੀ ਹੈ। ਇਸ਼ਾਰਿਆਂ ਨਾਲ ਸਿੱਖਣ ਨਾਲ, ਗੁੰਝਲਦਾਰ ਨੈੱਟਵਰਕ ਪੈਦਾ ਹੁੰਦੇ ਹਨ। ਇਹ ਨੈੱਟਵਰਕ ਨਵੇਂ ਸ਼ਬਦਾਂ ਨੂੰ ਦਿਮਾਗ ਵਿੱਚ ਕਈ ਸਥਾਨਾਂ ਵਿੱਚ ਦਰਜ ਕਰਦੇ ਹਨ। ਇਸ ਤਰ੍ਹਾਂ ਸ਼ਬਦਾਵਲੀ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸੰਸਾਧਿਤ ਕੀਤੀ ਜਾ ਸਕਦੀ ਹੈ। ਜਦੋਂ ਅਸੀਂ ਕੁਝ ਵਿਸ਼ੇਸ਼ ਸ਼ਬਦਾਂ ਦੀ ਵਰਤੋਂ ਕਰਨਾ ਚਾਹੁੰਦੇ ਹਾਂ, ਸਾਡਾ ਦਿਮਾਗ ਉਨ੍ਹਾਂ ਨੂੰ ਤੇਜ਼ੀ ਨਾਲ ਲੱਭ ਲੈਂਦਾ ਹੈ। ਇਹ ਦਰਜ ਵੀ ਵਧੀਆ ਢੰਗ ਨਾਲ ਹੁੰਦੇ ਹਨ। ਪਰ, ਇਹ ਜ਼ਰੂਰੀ ਹੈ, ਕਿ ਇਸ਼ਾਰਾ ਸ਼ਬਦ ਦੇ ਨਾਲ ਸੰਬੰਧਤ ਹੋਵੇ। ਸਾਡਾ ਦਿਮਾਗ ਨੂੰ ਪਤਾ ਲੱਗ ਜਾਂਦਾ ਹੈ ਜਦੋਂ ਇੱਕ ਸ਼ਬਦ ਅਤੇ ਇਸ਼ਾਰਾ ਆਪਸ ਵਿੱਚ ਮੇਲ ਨਹੀਂ ਖਾਂਦੇ। ਨਵੀਆਂ ਖੋਜਾਂ ਨਵੇਂ ਸਿਖਲਾਈ ਤਰੀਕਿਆਂ ਦਾ ਵਿਕਾਸ ਕਰ ਸਕਦੀਆਂ ਹਨ। ਭਾਸ਼ਾਵਾਂ ਬਾਰੇ ਬਹੁਤ ਘੱਟ ਜਾਣਕਾਰੀ ਰੱਖਣ ਵਾਲੇ ਵਿਅਕਤੀ ਅਕਸਰ ਹੌਲੀ ਸਿੱਖਦੇ ਹਨ। ਸ਼ਾਇਦ ਉਹ ਆਸਾਨੀ ਨਾਲ ਸਿੱਖਣਗੇ ਜੇਕਰ ਉਹ ਸ਼ਬਦਾਂ ਦੀ ਸਰੀਰਕ ਰੂਪ ਵਿੱਚ ਨਕਲ ਕਰਨਗੇ...